PUNJABMAILUSA.COM

ਭਾਰਤੀ ਕੇਂਦਰੀ ਸਰਕਾਰ ਦੇ ਅਫਸਰ ਗਦਰ ਮੈਮੋਰੀਅਲ ਹਾਲ ਸਾਨ ਫਰਾਂਸਿਸਕੋ ਪਹੁੰਚੇ

ਭਾਰਤੀ ਕੇਂਦਰੀ ਸਰਕਾਰ ਦੇ ਅਫਸਰ ਗਦਰ ਮੈਮੋਰੀਅਲ ਹਾਲ ਸਾਨ ਫਰਾਂਸਿਸਕੋ ਪਹੁੰਚੇ

ਭਾਰਤੀ ਕੇਂਦਰੀ ਸਰਕਾਰ ਦੇ ਅਫਸਰ ਗਦਰ ਮੈਮੋਰੀਅਲ ਹਾਲ ਸਾਨ ਫਰਾਂਸਿਸਕੋ ਪਹੁੰਚੇ
November 18
09:49 2015

20
ਸਾਨ ਫਰਾਂਸਿਸਕੋ, 18 ਨਵੰਬਰ (ਪੰਜਾਬ ਮੇਲ)- ਭਾਰਤ ਦੀ ਕੇਂਦਰੀ ਸਰਕਾਰ ਦੇ ਦੋ ਸੀਨੀਅਰ ਅਫਸਰ ਸ਼੍ਰੀ ਅਨਿਲ ਕੁਮਾਰ ਅਗਰਵਾਲ ਸੈਕਟਰੀ ਅਤੇ ਟੀ.ਕੇ. ਮਨੋਜ ਕੁਮਾਰ ਜੁਆਇੰਟ ਸੈਕਟਰੀ ਮਨਿਸਟਰੀ ਆਫ ਓਵਰਸੀਜ਼ ਇੰਡੀਅਨ ਅਫੇਅਰਜ਼ ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਆਫ ਨਾਰਥ ਅਮਰੀਕਾ ਦੇ ਆਗੂਆਂ ਨਾਲ ਗੱਲਬਾਤ ਕਰਨ ਵਾਸਤੇ ਗਦਰ ਮੈਮੋਰੀਅਲ ਹਾਲ ਸਾਨ ਫਰਾਂਸਿਸਕੋ ਵਿਚ ਪਹੁੰਚੇ। ਚਾਰ ਮੈਂਬਰੀ ਵਫਦ ਸ਼੍ਰੀ ਮਦਨ ਲਾਲ ਸ਼ਰਮਾ ਚੇਅਰਮੈਨ, ਜਨਕ ਰਾਜ ਸਿੱਧਰਾ ਸੈਕਟਰੀ, ਚਰਨ ਸਿੰਘ ਜੱਜ, ਪ੍ਰਧਾਨ ਗੁਲਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਉਸੇ ਹਾਲ ਵਿਚ ਮਿਲੇ। ਆਏ ਆਫੀਸਰਜ਼ ਨਾਲ ਦੋ ਘੰਟੇ ਹਾਲ ਦੀ ਨਵੀਂ ਬਿਲਡਿੰਗ ਬਣਨ ਬਾਰੇ ਗੱਲਬਾਤ ਚੱਲਦੀ ਰਹੀ। ਜਥੇਬੰਦੀ ਦੇ ਆਗੂਆਂ ਨੇ ਹਾਲ ਦੀ ਹਿਸਟਰੀ ਬਾਰੇ ਚਾਨਣਾ ਪਾਇਆ ਕਿ ਇਸੇ ਹਾਲ ਵਿਚੋਂ ਦੇਸ਼ ਨੂੰ ਆਜ਼ਾਦ ਕਰਾਉਣ ਵਾਲੀ ਪਹਿਲੀ ਜੋਤ ਜਗੀ ਸੀ। ਇਹ ਵੀ ਦੱਸਿਆ ਗਿਆ ਕਿ ਡਾ. ਮਨਮੋਹਨ ਸਿੰਘ ਦੀ ਸਰਕਾਰ ਨੇ 2013 ਵਿਚ ਇਸ ਨਵੀਂ ਬਿਲਡਿੰਗ ਦੀ ਸਾਰੀ ਰਕਮ ਬਜਟ ਵਿਚ ਰਾਖਵੀਂ ਰੱਖਕੇ ਪਾਸ ਕੀਤੀ ਹੋਈ ਹੈ। ਜਥੇਬੰਦੀ ਨੇ ਕੌਂਸਲੇਟ ਜਨਰਲ ਸ਼੍ਰੀ ਵੈਂਕਟੇਸ਼ਨ ਅਸ਼ੋਕ ਜੀ ਦੁਆਰਾ ਅਤੇ ਇੰਡੀਅਨ ਰਾਜਦੂਤ ਦੁਆਰਾ ਵਰਤਮਾਨ ਸਰਕਾਰ ਨੂੰ ਦੋ ਵਾਰੀ ਮੈਮੋਰੰਡਮ ਵੀ ਭੇਜੇ ਹਨ। ਆਏ ਅਫਸਰਾਂ ਨੇ ਬਿਲਡਿੰਗ ਦੀਆਂ ਫੋਟੋਆਂ ਅਤੇ ਰਕਬੇ ਦੀ ਜਾਣਕਾਰੀ ਵੀ ਹਾਸਲ ਕੀਤੀ। ਬਿਲਡਿੰਗ ਦੀਆਂ ਚਾਰ ਮੰਜ਼ਿਲਾਂ ਦਾ ਨਕਸ਼ਾ ਵੀ ਕੇਂਦਰੀ ਸਰਕਾਰ ਵੱਲੋਂ ਪਾਸ ਹੈ, ਤਦ ਦੇਰ ਕਿਉਂ ਕੀਤੀ ਜਾ ਰਹੀ ਹੈ। ਪਹਿਲੀ ਮੰਜ਼ਿਲ ਕਾਰ ਪਾਰਕਿੰਗ, ਦੂਜੀ ਮੰਜ਼ਿਲ ਵਿਚ ਮਿਊਜ਼ੀਅਮ, ਤੀਜੀ ਵਿਚ ਲਾਇਬ੍ਰੇਰੀ, ਚੌਥੀ ਵਿਚ ਕਲਚਰ ਸੈਂਟਰ ਬਣਨਾ ਚਾਹੀਦਾ ਹੈ। ਸੀਨੀਅਰ ਆਫਸੀਰਜ਼ ਨੇ ਜਲਦੀ ਤੋਂ ਜਲਦੀ ਨਵੀਂ ਬਿਲਡਿੰਗ ਬਣਨ ਬਾਰੇ ਕੇਂਦਰੀ ਸਰਕਾਰ ਦੇ ਧਿਆਨ ਵਿਚ ਲਿਆ ਕੇ ਭਾਰਤ ਤੋਂ ਰਕਮ ਭੇਜਣ ਦੀ ਹਾਂ ਵੀ ਭਰੀ। ਇਸ ਸਾਰੇ ਕਾਰਜ ਦੀ ਕਾਰਵਾਈ ਸ਼੍ਰੀ ਕੇ. ਵੈਂਕਟਾਰਮਨ ਕੌਂਸਲ (ਕਲਚਰਲ ਅਤੇ ਸੂਚਨਾ) ਸਾਨ ਫਰਾਂਸਿਸਕੋ ਦੁਆਰਾ ਨੇਪਰੇ ਚਾੜ੍ਹੀ ਗਈ। ਜਥੇਬੰਦੀ ਵੱਲੋਂ ਯਤਨ ਜਾਰੀ ਰਹਿਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article