PUNJABMAILUSA.COM

ਭਾਰਤੀ ਕ੍ਰਿਕਟ ਟੀਮ ਨੇ 2017 ‘ਚ 14 ਸੀਰੀਜ਼ ਆਪਣੇ ਨਾਂ ਕਰਕੇ ਵਰਲਡ ਰਿਕਾਰਡ ਕੀਤਾ ਆਪਣੇ ਨਾਂ

ਭਾਰਤੀ ਕ੍ਰਿਕਟ ਟੀਮ ਨੇ 2017 ‘ਚ 14 ਸੀਰੀਜ਼ ਆਪਣੇ ਨਾਂ ਕਰਕੇ ਵਰਲਡ ਰਿਕਾਰਡ ਕੀਤਾ ਆਪਣੇ ਨਾਂ

ਭਾਰਤੀ ਕ੍ਰਿਕਟ ਟੀਮ ਨੇ 2017 ‘ਚ 14 ਸੀਰੀਜ਼ ਆਪਣੇ ਨਾਂ ਕਰਕੇ ਵਰਲਡ ਰਿਕਾਰਡ ਕੀਤਾ ਆਪਣੇ ਨਾਂ
December 23
14:40 2017

ਨਵੀਂ ਦਿੱਲੀ, 23 ਦਸੰਬਰ (ਪੰਜਾਬ ਮੇਲ)- ਭਾਰਤੀ ਟੀਮ ਲਈ ਸਾਲ 2017 ਕਾਫੀ ਵਧੀਆ ਰਿਹਾ ਇਸ ਦੌਰਾਨ ਟੀਮ ਨੇ ਕਈ ਵੱਡੀਆਂ ਉਪਲੱਬਧੀਆਂ ਹਾਸਲ ਕੀਤੀਆਂ। ਭਾਰਤ ਦੇ ਕੁਲ 14 ਸੀਰੀਜ਼ ਆਪਣੇ ਨਾ ਕੀਤੀਆਂ ਹਨ, ਇਸ ਤਰ੍ਹਾਂ ਦਾ ਕਾਰਨਾਮਾ ਕਰ ਕੇ ਭਾਰਤ ਨੇ ਪਾਕਿਸਤਾਨ ਟੀਮ ਨੂੰ ਪਿੱਛੇ ਛੱਡ ਦਿੱਤਾ ਹੈ।
ਭਾਰਤੀ ਟੀਮ ਨੇ ਸ਼੍ਰੀਲੰਕਾ ਖਿਲਾਫ ਟੈਸਟ ਤੋਂ ਬਾਅਦ ਵਨ ਡੇ ਸੀਰੀਜ਼ ਅਤੇ ਟੀ-20 ਸੀਰੀਜ਼ ‘ਤੇ ਕਬਜ਼ਾ ਕਰ ਲਿਆ ਹੈ ਇਸ ਦੇ ਨਾਲ ਹੀ ਇਹ ਟੀਮ ਇਕ ਸਾਲ ‘ਚ ਸਭ ਤੋਂ ਵੱਧ ਸੀਰੀਜ਼ ਜਿੱਤ ਕੇ ਵਰਲਡ ਰਿਕਾਰਡ ਆਪਣੇ ਨਾ ਕਰ ਲਿਆ ਹੈ। ਦਰਅਸਲ ਇਸ ਸਾਲ ਭਾਰਤ ਨੇ 14 ਸੀਰੀਜ਼ ‘ਤੇ ਕਬਜ਼ਾ ਕੀਤਾ ਹੈ ਇਸ ਤੋਂ ਪਹਿਲਾਂ ਇਹ ਰਿਕਾਰਡ ਪਾਕਿਸਤਾਨ ਦੇ ਨਾਂ ਸੀ ਜਿਸ ਨੇ 2011 ‘ਚ 13 ਦੋ-ਪੱਖੀ ਸੀਰੀਜ਼ ‘ਤੇ ਕਬਜ਼ਾ ਕੀਤਾ ਸੀ। ਭਾਰਤ ਨੇ 2017 ‘ਚ 4 ਟੈਸਟ ਸੀਰੀਜ਼, 6 ਵਨ ਡੇ ਸੀਰੀਜ਼ ਅਤੇ 4 ਟੀ-20 ਸੀਰੀਜ਼ ਆਪਣੇ ਨਾਂ ਕੀਤੀਆਂ।
ਟੈਸਟ ਕ੍ਰਿਕਟ ‘ਚ ਜਿੱਤੀਆਂ ਇਹ 4 ਸੀਰੀਜ਼
ਭਾਰਤ ਨੇ ਬੰਗਲਾਦੇਸ਼ ਨੂੰ 1-0 (1), ਆਸਟਰੇਲੀਆ ਨੂੰ 2-1 (4), ਸ਼੍ਰੀਲੰਕਾ ਨੂੰ 3-0 (3), ਸ਼੍ਰੀਲੰਕਾ ਖਿਲਾਫ 1-0 (3) ਨਾਲ ਜਿੱਤ ਹਾਸਲ ਕੀਤੀ ਹੈ।
ਵਨ ਡੇ ਕ੍ਰਿਕਟ ‘ਚ ਜਿੱਤੀਆਂ ਇਹ 6 ਸੀਰੀਜ਼
ਭਾਰਤ ਨੇ ਇੰਗਲੈਂਡ ਖਿਲਾਫ 2-1 (3) ਨਾਲ, ਵੈਸਟਇੰਡੀਜ਼ 3-1 (5) ਨਾਲ, ਆਸਟਰੇਲੀਆ 4-1 (5), ਨਿਊਜ਼ੀਲੈਂਡ 2-1 (3) ਨਾਲ ਅਤੇ ਸ਼੍ਰੀਲੰਕਾ 2-1 (3) ਖਿਲਾਫ ਜਿੱਤ ਦਰਜ਼ ਕੀਤੀ।
ਟੀ-20 ਇੰਟਰਨੈਸ਼ਨਲ ਸੀਰੀਜ਼ ‘ਚ ਜਿੱਤੀਆਂ 4 ਸੀਰੀਜ਼
ਭਾਰਤ ਨੇ ਇੰਗਲੈਂਡ 2-1 (3) ਨਾਲ, ਸ਼੍ਰੀਲੰਕਾ 1-0 ਨਾਲ, ਨਿਊਜ਼ੀਲੈਂਡ 2-1 (3) ਨਾਲ ਅਤੇ ਸ਼੍ਰੀਲੰਕਾ 2-0 (3) ਦੀ ਅਜੇਤੂ ਬੜਤ ਬਣਾਈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article