PUNJABMAILUSA.COM

ਭਾਰਤੀ ਟੀਮ ਅਮਰੀਕਾ ‘ਚ ਖੇਡੇਗੀ ਟੀ-20 ਦੇ ਦੋ ਮੈਚ

ਭਾਰਤੀ ਟੀਮ ਅਮਰੀਕਾ ‘ਚ ਖੇਡੇਗੀ ਟੀ-20 ਦੇ ਦੋ ਮੈਚ

ਭਾਰਤੀ ਟੀਮ ਅਮਰੀਕਾ ‘ਚ ਖੇਡੇਗੀ  ਟੀ-20 ਦੇ ਦੋ ਮੈਚ
August 04
02:12 2016

CRICKET-ASIACUP-IND
ਨਵੀਂ ਦਿੱਲੀ, 3 ਅਗਸਤ (ਪੰਜਾਬ ਮੇਲ)- ਭਾਰਤ ਟੀਮ ਪਹਿਲੀ ਵਾਰ ਅਮਰੀਕਾ ‘ਚ ਕੌਮਾਂਤਰੀ ਟੀ-20 ਮੈਚ ਖੇਡਣ ਜਾ ਰਹੀ ਹੈ।ਇਨ੍ਹਾਂ ਦਿਨਾਂ ‘ਚ ਆਈਸਲੈਂਡ ‘ਚ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੈਸ ਸੀਰੀਜ਼ ਚੱਲ ਰਹੀ ਹੈ।ਇਸ ਇਸ ਵਿਚਾਲੇ ਭਾਰਤੀ ਕ੍ਰਿਕਟ ਬੋਰਡ ਨੇ ਇਕ ਵੱਡਾ ਐਲਾਨ ਕੀਤਾ ਹੈ ਕਿ ਭਾਰਤੀ ਟੀਮ ਅਗਲੇ ਮਹੀਨੇ ਅਮਰੀਕਾ ‘ਚ ਟੀ-20 ਸੀਰੀਜ਼ ਯੂਨਾਈਟਿਡ ਸਟੇਟਸ ਆਫ ਅਮਰੀਕਾ ਦੇ ਫਲੋਰਿਡਾ ‘ਚ ਬ੍ਰੋਵਰਡ ਨੈਸ਼ਨਲ ਪਾਰਕ ਖੇਡਣ ਜਾਵੇਗੀ ਅਤੇ ਇਹ ਮੈਚ 27 ਅਤੇ 28 ਅਗਸਤ ਨੂੰ ਹੋਣਗੇ।ਬੀਸੀਸੀਆਈ ਦੀ ਵਰਕਿੰਗ ਕਮੇਟੀ ਨੇ ਮੰਗਲਵਾਰ ਨੂੰ ਮੁੰਬਈ ‘ਚ ਹੋਈ ਬੈਠਕ ‘ਚ ਇਸ ਸੀਰੀਜ਼ ਨੂੰ ਲੈ ਕੇ ਫੈਸਲਾ ਕੀਤਾ।ਫਰਸਟ ਪੋਸਟਰ ਮੁਤਾਬਿਕ ਬੀਸੀਸੀਆਈ ਦੇ ਅਧਿਕਾਰੀ ਇਸ ਸਬੰਧ ‘ਚ ਵਿੰਡੀਜ਼ ਬੋਰਡ ਨਾਲ ਚਰਚਾ ਕਰਨਗੇ।ਹਾਲਾਂਕਿ ਵਿੰਡੀਜ਼ ਬੋਰਡ ਨੇ ਟਵੀਟਰ ‘ਤੇ ਇਸ ਦਾ ਐਲਾਨ ਕਰ ਦਿੱਤਾ ਹੈ।ਪਰ ਵੈਸਟਇੰਡੀਜ਼ ਬੋਰਡ ਨੇ ਮੰਗਲਵਾਰ ਨੂੰ ਟਵੀਟ ਕਰ ਕੇ ਜਾਣਕਾਰੀ ਦਿੱਤੀ ਕਿ ਦੋ ਮੈਚਾਂ ਦੀ ਟੀ-20 ਸੀਰੀਜ਼ ਯੂਨਾਈਟਿਡ ਸਟੇਟਸ ਆਫ ਅਮਰੀਕਾ ਦੇ ਫਲੋਰਿਡਾ ‘ਚ ਬ੍ਰੋਵਰਡ ਨੈਸ਼ਨਲ ਪਾਰਕ ‘ਚ ਖੇਡੀ ਜਾਵੇਗੀ।ਇਹ ਮੈਚ 27 ਅਤੇ ਖ਼28 ਅਗਸਤ ਨੂੰ ਹੋਣਗੇ।ਟੈਸਟ ਸੀਰੀਜ਼ 22 ਅਗਸਤ ਨੂੰ ਖਤਮ ਹੋਵੇਗੀ।ਖਾਸ ਗੱਲ ਇਹ ਹੈ ਕਿ ਟੈਸਟ ‘ਚ ਪਿੱਛੇ ਚੱਲ ਰਹੀ ਵਿੰਡੀਜ਼ ਟੀ-20 ‘ਚ ਇਸ ਵੇਲੇ ਵਿਸ਼ਵ ਚੈਂਪੀਅਨ ਹੈ।ਦੱਸਣਯੋਗ ਹੈ ਕਿ ਵਿੰਡੀਜ਼ ‘ਚ ਟੈਸਟ ਖੇਡ ਰਹੀ ਟੀਮ ਇੰਡੀਆ ਦੇ ਵਿਰਾਟ ਕੋਹਲੀ, ਸ਼ਿਖਰ ਧਵਨ ਅਤੇ ਅਸ਼ਵਿਨ ਸਦੇ 15 ਖਿਡਾਰੀ ਟੀ-20 ਟੀਮ ਦੇ ਵੀ ਮੈਂਬਰ ਹਲ। ਵਿੰਡੀਜ਼ ਬੋਰਡ ਨੇ ਅਮਰੀਕਾ ‘ਚ ਸੀਰੀਜ਼ ਲਈ ਆਈਸੀਸੀ ਤੋਂ ਇਜਾਜ਼ਤ ਮੰਗੀ ਹੈ।2012 ‘ਚ ਸ੍ਰੀਲੰਕਾਈ ਟੀਮ ਨੇ ਨਿਊਜ਼ੀਲੈਂਡ ਵਿਰੁੱਧ ਫਰੋਰਿਡਾ ‘ਚ ਦੋ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਸੀ।ਇਸ ਮਗਰੋਂ ਉਹ ਵਿੰਡੀਜ਼ ਰਵਾਨਾ ਹੋਈ ਹੈ।ਜੇ ਸੱਭ ਕੁੱਝ ਠੀਕ ਰਿਹਾ ਤਾਂ 4 ਸਾਲਾਂ ਮਗਰੋਂ ਇ ਵਾਰ ਮੁੜ ਆਈਸੀਸੀ ਦੇ ਦੋ ਪੂਰਣ ਮੈਂਬਰ ਯੂਨਾਈਟਿਡ ਸਟੇਟਸ ਆਫ ਅਮਰੀਕਾ ‘ਚ ਖੇਡਦੇ ਹੋਏ ਦਿਖਾਈ ਦੇਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article