PUNJABMAILUSA.COM

ਭਾਰਤੀ ਟੀਮ ਦਾ ਸੀਰੀਜ਼ ‘ਤੇ ਕਬਜ਼ਾ, ਕੰਗਾਰੂਆਂ ਨੂੰ 5 ਵਿਕਟਾਂ ਨਾਲ ਹਰਾਇਆ

ਭਾਰਤੀ ਟੀਮ ਦਾ ਸੀਰੀਜ਼ ‘ਤੇ ਕਬਜ਼ਾ, ਕੰਗਾਰੂਆਂ ਨੂੰ 5 ਵਿਕਟਾਂ ਨਾਲ ਹਰਾਇਆ

ਭਾਰਤੀ ਟੀਮ ਦਾ ਸੀਰੀਜ਼ ‘ਤੇ ਕਬਜ਼ਾ, ਕੰਗਾਰੂਆਂ ਨੂੰ 5 ਵਿਕਟਾਂ ਨਾਲ ਹਰਾਇਆ
September 24
19:37 2017

ਇੰਦੌਰ, 24 ਸਤੰਬਰ (ਪੰਜਾਬ ਮੇਲ)- ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਅੱਜ ਭਾਰਤ ਅਤੇ ਆਸਟਰੇਲੀਆ ਵਿਚਾਲੇ ਤੀਜਾ ਮੈਚ ਖੇਡਿਆ ਗਿਆ, ਜਿਸ ‘ਚ ਆਸਟਰੇਲੀਆ ਨੇ ਭਾਰਤ ਖਿਲਾਫ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਕੀਤਾ ਹੈ।ਆਸਟਰੇਲੀਆ ਨੇ ਭਾਰਤ ਨੂੰ 294 ਦੌੜਾਂ ਦਾ ਟੀਚਾ ਦਿੱਤਾ । ਆਸਟਰੇਲੀਆ ਵਲੋਂ ਡੇਵਿਡ ਵਾਰਨਰ ਅਤੇ ਆਰੋਨ ਫਿੰਚ ਨੇ ਪਾਰੀ ਦੀ ਸ਼ੁਰੂਆਤ ਕੀਤੀ। ਆਸਟੇਰਲੀਆ ਨੂੰ ਵਧੀਆ ਸ਼ੁਰੂਆਤ ਦੇ ਬਾਅਦ ਪਹਿਲਾ ਝਟਕਾ ਵਾਰਨਰ (42) ਦੇ ਰੂਪ ‘ਚ ਲੱਗਾ, ਜਿਸਨੂੰ ਹਾਰਦਿਕ ਪੰਡਯਾ ਨੇ ਬੋਲਡ ਕੀਤਾ। ਉਸ ਤੋਂ ਬਾਅਦ ਕਪਤਾਨ ਸਟੀਵਨ ਸਮਿਥ ਨੇ ਪਾਰੀ ਨੂੰ ਅੱਗੇ ਤੋਰਿਆ। ਇਸ ਦੌਰਾਨ ਆਰੋਨ ਫਿੰਚ ਨੇ ਆਪਣਾ 8ਵਾਂ ਸੈਂਕੜਾ ਪੂਰਾ ਕੀਤਾ। ਫਿੰਚ ਨੂੰ 124 ਦੇ ਸਕੋਰ ‘ਤੇ ਚਾਇਨਾਮੈਨ ਕੁਲਦੀਪ ਯਾਦਵ ਨੇ ਕੇਦਾਰ ਦੇ ਹੱਥੋਂ ਕੈਚ ਕਰਾਇਆ।
ਆਸਟਰੇਲੀਆ ਵਲੋਂ ਡੇਵਿਡ ਵਾਰਨਰ ਅਤੇ ਆਰੋਨ ਫਿੰਚ ਨੇ ਪਾਰੀ ਦੀ ਸ਼ੁਰੂਆਤ ਕੀਤੀ। ਆਸਟੇਰਲੀਆ ਨੂੰ ਵਧੀਆ ਸ਼ੁਰੂਆਤ ਦੇ ਬਾਅਦ ਪਹਿਲਾ ਝਟਕਾ ਵਾਰਨਰ (42) ਦੇ ਰੂਪ ‘ਚ ਲੱਗਾ, ਜਿਸਨੂੰ ਹਾਰਦਿਕ ਪੰਡਯਾ ਨੇ ਬੋਲਡ ਕੀਤਾ। ਉਸ ਤੋਂ ਬਾਅਦ ਕਪਤਾਨ ਸਟੀਵਨ ਸਮਿਥ ਨੇ ਪਾਰੀ ਨੂੰ ਅੱਗੇ ਤੋਰਿਆ। ਇਸ ਦੌਰਾਨ ਆਰੋਨ ਫਿੰਚ ਨੇ ਆਪਣਾ 8ਵਾਂ ਸੈਂਕੜਾ ਪੂਰਾ ਕੀਤਾ। ਫਿੰਚ ਨੂੰ 124 ਦੇ ਸਕੋਰ ‘ਤੇ ਚਾਇਨਾਮੈਨ ਕੁਲਦੀਪ ਯਾਦਵ ਨੇ ਕੇਦਾਰ ਦੇ ਹੱਥੋਂ ਕੈਚ ਕਰਾਇਆ। ਉਸ ਤੋਂ ਬਾਅਦ ਸਮਿਥ ਨੂੰ ਬੁਮਰਾਹ ਨੇ 63 ਦੇ ਸਕੋਰ ‘ਤੇ ਪੈਵੇਲੀਅਨ ਤੋਰਿਆ ਤੇ ਪਿੱਛੋ ਚਾਹਲ ਨੇ ਆਪਣਾ ਜਾਦੂ ਬਿਖੇਰਦੇ ਹੋਏ ਮੈਕਸਵੇਲ ਨੂੰ 5 ਦੇ ਸਕੋਰ ‘ਤੇ ਆਊਟ ਕੀਤਾ।
ਭਾਰਤੀ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਜਸਪ੍ਰੀਤ ਬੁਮਰਾਹ ਅਤੇ ਕੁਲਦੀਪ ਯਾਦਵ ਨੇ 2-2 ਵਿਕਟਾਂ ਹਾਸਲ ਕੀਤੀਆਂ। ਇਸ ਤੋਂ ਇਲਾਵਾ ਚਾਹਲ ਯੁਜਵਿੰਦਰ ਚਾਹਲ ਅਤੇ ਹਾਰਦਿਕ ਪੰਡਯਾ ਨੇ ਵੀ 1-1 ਵਿਕਟ ਹਾਸਲ ਕੀਤੀ।
ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਵਲੋਂ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰੋਹਿਤ ਸ਼ਰਮਾ ਨੇ 62 ਗੇਂਦਾਂ ਖੇਡਦੇ ਹੋਏ 71 ਦੌੜਾਂ ਬਣਾਈਆਂ ਜਿਸ ‘ਚ ਉਸ ਨੇ 6 ਚੌਕੇ ਅਤੇ 4 ਛੱਕੇ ਲਗਾਏ। ਇਸ ਤੋਂ ਇਲਾਵਾ ਉਸ ਦਾ ਸਾਥ ਦੇ ਰਹੇ ਅਜਿੰਕਯ ਰਹਾਨੇ ਨੇ ਵੀ ਆਪਣੀ ਸ਼ਾਨਦਾਰ ਪਾਰੀ ਖੇਡ ਦੇ ਹੋਏ 70 ਦੌੜਾਂ ਬਣਾਈਆਂ ਉਸ ਨੇ ਆਪਣੀ ਪਾਰੀ ਦੌਰਾਨ 9 ਚੌਕੇ ਲਗਾਏ। ਕਪਤਾਨ ਵਿਰਾਟ ਕੋਹਲੀ ਨੇ ਇਸ ਮੈਚ ‘ਚ ਸਿਰਫ 28 ਦੌੜਾਂ ਦਾ ਹੀ ਯੋਗਦਾਨ ਦਿੱਤਾ। ਬੱਲੇਬਾਜ਼ੀ ਕਰਦੇ ਹੋਏ ਹਾਰਦਿਕ ਪੰਡਯਾ ਨੇ 72 ਗੇਂਦਾਂ ‘ਚ 78 ਦੌੜਾਂ ਦੀ ਪਾਰੀ ਖੇਡੀ ਜਿਸ ‘ਚ ਉਸ ਨੇ 5 ਚੌਕੇ ਅਤੇ 4 ਛੱਕੇ ਲਗਾਏ। ਮਨੀਸ਼ ਪਾਡੇ ਨੇ ਵੀ ਅਜੇਤੂ ਰਹਿੰਦੇ ਹੋਏ 36 ਦੌੜਾਂ ਦਾ ਯੋਗਦਾਨ ਦਿੰਦੇ ਹੋਏ ਭਾਰਤ ਨੂੰ ਜਿੱਤ ਹਾਸਲ ਕਰਵਾਈ।
ਆਸਟਰੇਲੀਆ ਵਲੋਂ ਗੇਂਦਬਾਜ਼ ਕਰਦੇ ਹੋਏ ਪੈਟ ਕਮਿੰਸ ਨੇ 2 ਵਿਕਟਾਂ ਹਾਸਲ ਕੀਤੀਆਂ। ਇਸ ਤੋਂ ਇਲਾਵਾ ਨੈਥ ਕਲਟਰ ਨਿੰਲਸ਼ ਕੈਨੀ ਰਿਚਰਡਸਨ ਅਤੇ ਅਸਤੋਨ ਅਗਰ ਨੇ 1-1 ਵਿਕਟ ਹਾਸਲ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article
    ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

Read Full Article
    ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

Read Full Article
    ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

Read Full Article