PUNJABMAILUSA.COM

ਭਾਰਤੀ ਡਾਕਟਰ ਦਾ ਅਮਰੀਕਾ ‘ਚ ਕਤਲ

ਭਾਰਤੀ ਡਾਕਟਰ ਦਾ ਅਮਰੀਕਾ ‘ਚ ਕਤਲ

ਭਾਰਤੀ ਡਾਕਟਰ ਦਾ ਅਮਰੀਕਾ ‘ਚ ਕਤਲ
May 08
09:12 2017

doc
ਵਾਸ਼ਿੰਗਟਨ, 8 ਮਈ (ਪੰਜਾਬ ਮੇਲ)- ਅਮਰੀਕਾ ਦੇ ਮਿਸ਼ੀਗਨ ਸੂਬੇ ਵਿੱਚ ਭਾਰਤੀ ਮੂਲ ਦੇ ਇੱਕ ਡਾਕਟਰ ਦੀ ਮ੍ਰਿਤਕ ਦੇਹ ਬਰਾਮਦ ਹੋਈ ਹੈ, ਜਿਨਾਂ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਪੁਲਿਸ ਨੇ ਫਰੀਲੈਂਡ ਸ਼ਹਿਰ ਦੇ ਰਹਿਣ ਵਾਲੇ ਭਾਰਤੀ ਮੂਲ ਦੇ ਅਮਰੀਕੀ ਡਾਕਟਰ ਰਮੇਸ਼ ਕੁਮਾਰ ਦੀ ਲਾਸ਼ ਸ਼ਹਿਰ ਦੇ ਨੇੜੇ ਹਾਈਵੇ ਚੋਂ ਰਮੇਸ਼ ਦੀ ਆਪਣੀ ਹੀ ਕਾਰ ਦੀ ਪਿਛਲੀ ਸੀਟ ਤੋਂ ਬਰਾਮਦ ਹੋਈ ਹੈ। ਰਮੇਸ਼ ਦੇ ਪਿਤਾ ਨਰੇਂਦਰ ਕੁਮਾਰ ਨੇ ਵੀਰਵਾਰ ਨੂੰ ਪੁਲਿਸ ਕੋਲ ਆਪਣੇ ਪੁੱਤਰ ਦੇ ਘਰ ਵਾਪਸ ਨਾ ਪਰਤਣ ਦੀ ਰਿਪੋਰਟ ਦਰਜ ਕਰਵਾਈ ਸੀ ਜੋ ਆਪਣੇ ਦਫਤਰ ਗਿਆ ਸੀ ਪਰ ਘਰ ਵਾਪਸ ਨਹੀਂ ਸੀ ਪਹੁੰਚਿਆ।

NARENDRA

32 ਸਾਲਾ ਰਮੇਸ਼ ਕੁਮਾਰ ਸ਼ਹਿਰ ਦੇ ਹੈਨਰੀ ਫੋਰਡ ਹਸਪਤਾਲ ਦੇ ਯੂਰੌਲੌਜੀ ਵਿਭਾਗ ਵਿੱਚ ਡਾਕਟਰ ਸਨ। ਜਾਣਕਾਰੀ ਮੁਤਾਬਕ ਰਮੇਸ਼ ਦੇ ਦਫਤਰ ਤੋਂ ਜਦੋਂ ਰਮੇਸ਼ ਦੇ ਘਰ ਫੋਨ ਆਇਆ ਕਿ ਰਮੇਸ਼ ਦਫਤਰ ਨਹੀਂ ਪਹੁੰਚਿਆ ਤਾਂ ਪਰਿਵਾਰ ਵਾਲਿਆਂ ਨੇ ਲਗਾਤਾਰ ਰਮੇਸ਼ ਦੇ ਮੋਬਾਈਲ ‘ਤੇ ਫੋਨ ਕੀਤੇ ਪਰ ਕੋਈ ਜਵਾਬ ਨਹੀਂ ਮਿਲਿਆ। ਜਿਸਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਦੀ ਤਫਤੀਸ਼ ਦੌਰਾਨ ਰਮੇਸ਼ ਦੀ ਲਾਸ਼ ਤਾਂ ਬਰਾਮਦ ਹੋ ਗਈ ਹੈ ਪਰ ਕਤਲ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ।

ਪੁਲਿਸ ਕਾਰਨਾਂ ਦੀ ਜਾਂਚ ਕਰ ਰਹੀ ਹੈ ਪਰ ਹਾਲੇ ਤੱਕ ਇਹ ਨਹੀਂ ਕਿਹਾ ਜਾ ਸਕਦਾ ਕਿ ਰਮੇਸ਼ ਦਾ ਕਤਲ ਨਸਲੀ ਭੇਦਭਾਵ ਕਾਰਨ ਹੋਇਆ ਹੈ ਜਾਂ ਕਿਸੇ ਹੋਰ ਕਾਰਨ ਕਰਕੇ। ਜ਼ਿਕਰਯੋਗ ਹੈ ਕਿ ਟਰੰਪ ਪ੍ਰਸ਼ਾਸਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪਿਛਲੇ ਮਹੀਨਿਆਂ ਦੌਰਾਨ ਅਮਰੀਕਾ ਵਿੱਚ ਵਸਦੇ ਭਾਰਤੀ ਮੂਲ ਦੇ ਅਮਰੀਕੀ ਨਾਗਰਿਕਾਂ ‘ਤੇ ਕਈ ਜਾਨਲੇਵਾ ਹਮਲੇ ਹੋ ਚੁੱਕੇ ਹਨ ਜਿਨਾਂ ਵਿੱਚ ਕਈ ਭਾਰਤੀ ਆਪਣੀ ਜਾਨ ਗਵਾ ਚੁੱਕੇ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article
    ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

Read Full Article