PUNJABMAILUSA.COM

ਭਾਰਤੀ ਡਾਕਟਰ ਨੇ ਦੁਬਈ ‘ਚ ਲਾਟਰੀ ‘ਚ ਜਿੱਤੇ 17.5 ਕਰੋੜ ਰੁਪਏ

April 06
09:00 2017

lottary
ਦੁਬਈ, 6 ਅਪ੍ਰੈਲ (ਪੰਜਾਬ ਮੇਲ)- ਆਬੂ ਧਾਬੀ ਵਿਚ ਇਕ ਭਾਰਤੀ ਮਹਿਲਾ ਡਾਕਟਰ ਨੇ ਲਾਟਰੀ ਵਿਚ 17.5 ਕਰੋੜ ਰੁਪਏ ਦਾ ਇਨਾਮ ਜਿੱਤਿਆ ਹੈ। ਕੇਰਲ ਦੀ ਨਿਸ਼ਿਤਾ ਰਾਧਾਕ੍ਰਿਸ਼ਨਾ ਪਿਲਈ ਨੇ ਇਕ ਕਰੋੜ ਦਰਹਾਮ ਦੀ ਲਾਟਰੀ ਜਿੱਤ ਹੈ ਜਿਸ ਦੀ ਭਾਰਤੀ ਕਰੰਸੀ ਮੁਤਾਬਕ ਰਕਮ 17,68,00,000 ਦੇ ਕਰੀਬ ਬਣਦੀ ਹੈ। ਨਿਸ਼ਿਤਾ ਨੂੰ ਇਹ ਕਾਮਯਾਬੀ 50 ਕੋਸ਼ਿਸ਼ਾਂ ਤੋਂ ਬਾਅਦ ਹਾਸਲ ਹੋਈ ਹੈ। ਲਾਟਰੀ ਨਿਕਲਣ ਦੇ ਨਾਲ ਹੀ ਦੋ ਬੱਚਿਆਂ ਦੀ ਮਾਂ ਨਿਸ਼ਿਤਾ ਕਰੋੜ ਪਤੀਆਂ ਵਿਚ ਸ਼ਾਮਲ ਹੋ ਗਈ ਹੈ। ਫਿਲਹਾਲ ਉਹ ਅਮਰੀਕਾ ਵਿਚ ਹੈ ਅਤੇ ਦੂਜੀ ਅਜਿਹੀ ਸ਼ਖ਼ਸ ਹੈ, ਜਿਸ ਨੇ ਇਕ ਕਰੋੜ ਦਰਹਾਮ ਦੀ ਲਾਟਰੀ ਜਿੱਤੀਹੈ। ਨਿਸ਼ਿਤਾ ਤੇ ਉਸ ਦੇ ਪਤੀ ਨੇ ਅਜੇ ਇਹ ਫ਼ੈਸਲਾ ਨਹੀਂ ਕੀਤਾ ਹੈ ਕਿ ਉਹ ਇਸ ਪੈਸੇ ਨੂੰ ਕਿੱਥੇ ਨਿਵੇਸ਼ ਕਰਨਗੇ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ