PUNJABMAILUSA.COM

ਭਾਰਤੀ ‘ਤੇ ਓਮਾਹਾ ‘ਚ ਨਸਲੀ ਹਮਲਾ, ਅੱਤਵਾਦੀ ਕਹਿ ਕੇ ਕੀਤੀ ਮਾਰਕੁੱਟ

ਭਾਰਤੀ ‘ਤੇ ਓਮਾਹਾ ‘ਚ ਨਸਲੀ ਹਮਲਾ, ਅੱਤਵਾਦੀ ਕਹਿ ਕੇ ਕੀਤੀ ਮਾਰਕੁੱਟ

ਭਾਰਤੀ ‘ਤੇ  ਓਮਾਹਾ ‘ਚ ਨਸਲੀ ਹਮਲਾ, ਅੱਤਵਾਦੀ ਕਹਿ ਕੇ ਕੀਤੀ ਮਾਰਕੁੱਟ
August 05
02:38 2016

bh
ਨਿਊਯਾਰਕ, 4 ਅਗਸਤ (ਪੰਜਾਬ ਮੇਲ)-ਅਮਰੀਕਾ ਦੇ ਓਮਾਹਾ ਸ਼ਹਿਰ ‘ਚ ਇਕ ਅਣਪਛਾਤੇ ਵਿਅਕਤੀ ਨੇ 30 ਸਾਲਾ ਇਕ ਭਾਰਤੀ ਸ਼ੈਫ ਨੂੰ ਅੱਤਵਾਦੀ ਕਹਿ ਕੇ ਉਸ ਦੇ ਮੂੰਹ ‘ਤੇ ਕਈ ਮੁੱਕੇ ਮਾਰੇ।ਇਸ ਹਮਲੇ ‘ਚ ਸ਼ੇਫ ਸੁਤਾਹਾਰ ਸੁਬਬੁਰਾਜ਼ ਨੂੰ ਕਾਫੀ ਸੱਟਾਂ ਲੱਗੀਆਂ।ਮੀਡੀਆ ਰਿਪੋਰਟਾਂ ਮੁਤਾਬਕ ਓਮਾਹਾ ਦੇ ਇਕ ਭਾਰਤੀ ਰੇਸਤਰਾਂ ‘ਚ ਸ਼ੈਫ ਦੇ ਰੂਪ ‘ਚ ਕੰਮ ਕਰਨ ਵਾਲੇ ਸੁਤਾਹਾਰ ਸੁਬਬੁਰਾਜ਼ ‘ਤੇ ਪਿਛਲੇ ਮਹੀਨੇ ਉਸ ਵੇਲੇ ਹਮਲਾ ਕੀਤਾ ਗਿਆ ਜਦੋਂ ਉਹ ਕੰਮ ਤੋਂ ਬਾਹਰ ਆ ਗਏ ਸੀ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਲੇ ਰੰਗ ਦਾ ਕੱਪੜਾ ਪਹਿਨ ਕਿ ਇਸ ਵਿਅਕਤੀ ਨੇ ਸੁਬਬੁਰਾਜ ਦੇ ਚਿਹਰੇ ‘ਤੇ ਕਈ ਮੁੱਕੇ ਮਾਰੇ।ਇਹ ਹੀ ਨਹੀਂ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਹਮਲਾਵਰ ਨੇ ਸੁਬਬੁਰਾਜ ‘ਤੇ ਨੂੰ ਕਿਹਾ, ”ਆਈਐਸ ਮੇਰੇ ਦੇਸ਼ ਤੋਂ ਨਿਕਲ ਜਾਓ।” ਇਹ ਕਹਿ ਕੇ ਉਹ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਨੇ ਮਾਮਲੇ ਦੀ ਰਿਪੋਰਟ ਦਰਜ ਕਰ ਲਈ ਹੈ।ਹਾਲਾਂਕਿ ਇਹ ਘਟਨਾ ਪਿਛਲੇ ਮਹੀਨੇ ਦੀ ਹੈ ਜੋ ਮੀਡੀਆ ‘ਚ ਹੁਣ ਸਾਹਮਣੇ ਆਈ ਹੈ।ਦੂਜੇ ਪਾਸੇ ਇਸ ਘਟਨਾ ਮਗਰੋਂ ਹਿੰਦੂ ਅਮਰੀਕੀਆਂ ਦੇ ਇਕ ਹਮਾਇਤੀ ਸੰਗਠਨ ਨੇ ਦੱਖਣੀ ਏਸ਼ਿਆਈ ਲੋਕਾਂ ਪ੍ਰਤੀ ਵਧਦੀ ਨਫਰਤ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਹੈ।ਹਿੰਦੂ ਅਮਰੀਕਨ ਫਾਊਂਡੇਸ਼ਨ (ਐਚਏਐਫ) ਦੇ ਨੇਤਾਵਾਂ ਨੇ ਹਮਲੇ ਦੀ ਨਿਖੇਧੀ ਕੀਤੀ ਅਤੇ ਇਸ ਨੂੰ ਨਫਰਤ ਦੀ ਵਜ੍ਹਾ ਕਰ ਕੇ ਕੀਤਾ ਅਪਰਾਧ ਕਰਾਰ ਦਿੱਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article