PUNJABMAILUSA.COM

ਭਾਰਤੀ ਦੀ ਪੁਲਿਸ ਹਿਰਾਸਤ ‘ਚ ਮੌਤ

ਭਾਰਤੀ ਦੀ ਪੁਲਿਸ ਹਿਰਾਸਤ ‘ਚ ਮੌਤ

ਭਾਰਤੀ ਦੀ ਪੁਲਿਸ ਹਿਰਾਸਤ ‘ਚ ਮੌਤ
May 19
21:55 2017

pol
ਨਿਊਯਾਰਕ, 19 ਮਈ (ਪੰਜਾਬ ਮੇਲ)- ਅਮਰੀਕਾ ਵਿੱਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਪੁਲਿਸ ਦੀ ਹਿਰਾਸਤ ਵਿੱਚ ਆਏ 58 ਸਾਲਾ ਭਾਰਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਅਤੁੱਲ ਕੁਮਾਰ ਬਾਬੂ ਭਾਈ ਪਟੇਲ ਨੂੰ ਦੋ ਦਿਨਾਂ ਲਈ ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਰ ਇਨਫੋਰਸਮੈਂਟ ਵੱਲੋਂ ਆਪਣੀ ਹਿਰਾਸਤ ਵਿੱਚ ਰੱਖਿਆ ਹੋਇਆ ਸੀ।
ਇਸੇ ਦੌਰਾਨ ਮੰਗਲਵਾਰ ਉਸ ਨੂੰ ਸਾਹ ਲੈਣ ਵਿੱਚ ਦਿੱਕਤ ਆਈ। ਇਸ ਤੋਂ ਬਾਅਦ ਉਸ ਨੂੰ ਐਟਲਾਂਟਾ ਦੇ ਗ੍ਰੇਡੀ ਮੈਮੋਰੀਅਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪਟੇਲ 10 ਅਪ੍ਰੈਲ ਨੂੰ ਇਕੂਏਟਰ ਤੋਂ ਉਡਾਣ ਰਾਹੀਂ ਐਟਲਾਂਟਾ ਹਵਾਈ ਅੱਡੇ’ ਤੇ ਪਹੁੰਚਿਆ ਸੀ ਜਿੱਥੇ ਯੂਐਸ ਕਸਟਮਰ ਤੇ ਬਾਰਡਰ ਪ੍ਰੋਟੈਕਸ਼ਨ ਫੋਰਸ ਨੇ ਉਨ੍ਹਾਂ ਨੂੰ ਦੇਸ਼ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਸੀ ਕਿਉਂਕਿ ਉਸ ਕੋਲ ਜ਼ਰੂਰੀ ਇਮੀਗ੍ਰੇਸ਼ਨ ਦਸਤਾਵੇਜ਼ ਨਹੀਂ ਸਨ।
ਯੂਐਸ ਇਮੀਗ੍ਰੇਸ਼ਨ ਐਂਡ ਕਸਟਮ ਇਨਫੋਰਸਮੈਂਟ (ਆਈਸੀਈ) ਨੇ ਇੱਕ ਬਿਆਨ ਵਿਚ ਕਿਹਾ ਹੈ ਕਿ ਅਤੁੱਲ ਕੁਮਾਰ ਬਾਬੂ ਭਾਈ ਪਟੇਲ ਅਟਲਾਂਟਾ ਸਿਟੀ ਦੇ ਆਈ.ਆਈ.ਈ. ਨਜ਼ਰਬੰਦੀ ਕੇਂਦਰ ਵਿੱਚ ਬੰਦ ਸੀ ਜਿੱਥੇ ਮੈਡੀਕਲ ਜਾਂਚ ਦੌਰਾਨ ਉਸ ਨੂੰ ਹਾਈ ਬਲੱਡ ਪ੍ਰੈਸ਼ਰ ਤੇ ਡਾਇਬਟੀਜ਼ ਦਾ ਮਰੀਜ਼ ਪਾਇਆ ਗਿਆ ਸੀ। ਆਈਸੀਆਈ ਦੀ ਹਿਰਾਸਤ ਵਿਚ ਰਹਿਣ ਤੋਂ ਦੋ ਦਿਨ ਬਾਅਦ ਸ਼ਨੀਵਾਰ ਨੂੰ ਪਟੇਲ ਦੀ ਮੁੜ ਤੋਂ ਡਾਕਟਰੀ ਜਾਂਚ ਕੀਤੀ ਗਈ। ਇਸ ਦੌਰਾਨ ਨਰਸ ਨੇ ਪਾਇਆ ਕਿ ਉਸ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ। ਇਸ ਪਿੱਛੋਂ ਉਨ੍ਹਾਂ ਨੂੰ ਇੱਕ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਆਈਸੀਆਈ ਦੀ ਹਿਰਾਸਤ ਵਿੱਚ ਮਰਨ ਵਾਲਾ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਇਸ ਕਾਰਨ ਪਰਵਾਸੀ ਹੱਕਾਂ ਦੇ ਕਾਰਕੁਨਾਂ ਵੱਲੋਂ ਉਨ੍ਹਾਂ ਦੀ ਤਿੱਖੀ ਆਲੋਚਨਾ ਕੀਤੀ ਜਾ ਰਹੀ ਹੈ।

About Author

admin

admin

Related Articles

ads

Latest Category Posts

    ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

Read Full Article
    ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

Read Full Article
    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

Read Full Article
    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

Read Full Article
    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

Read Full Article
    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

Read Full Article
    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

Read Full Article
    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

Read Full Article
    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

Read Full Article
    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

Read Full Article
    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

Read Full Article
    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article