PUNJABMAILUSA.COM

ਭਾਰਤੀ ਦੂਤਘਰਾਂ ਵੱਲੋਂ ਕੈਨੇਡਾ ਸਣੇ 5 ਦੇਸ਼ਾਂ ‘ਚ ਧੋਖਾਧੜੀ ਦੀਆਂ ਕਾਲਾਂ ਖਿਲਾਫ ਭਾਰਤੀਆਂ ਲਈ ਜਨਤਕ ਨੋਟਿਸ ਜਾਰੀ

ਭਾਰਤੀ ਦੂਤਘਰਾਂ ਵੱਲੋਂ ਕੈਨੇਡਾ ਸਣੇ 5 ਦੇਸ਼ਾਂ ‘ਚ ਧੋਖਾਧੜੀ ਦੀਆਂ ਕਾਲਾਂ ਖਿਲਾਫ ਭਾਰਤੀਆਂ ਲਈ ਜਨਤਕ ਨੋਟਿਸ ਜਾਰੀ

ਭਾਰਤੀ ਦੂਤਘਰਾਂ ਵੱਲੋਂ ਕੈਨੇਡਾ ਸਣੇ 5 ਦੇਸ਼ਾਂ ‘ਚ ਧੋਖਾਧੜੀ ਦੀਆਂ ਕਾਲਾਂ ਖਿਲਾਫ ਭਾਰਤੀਆਂ ਲਈ ਜਨਤਕ ਨੋਟਿਸ ਜਾਰੀ
December 08
12:55 2017

ਟੋਰਾਂਟੋ, 8 ਦਸੰਬਰ (ਪੰਜਾਬ ਮੇਲ)- ਕੈਨੇਡਾ, ਫਰਾਂਸ, ਇਟਲੀ, ਸਪੇਨ ਤੇ ਪੁਰਤਗਾਲ ‘ਚ ਭਾਰਤੀ ਦੂਤਘਰਾਂ ਨੇ ਧੋਖਾਧੜੀ ਦੀਆਂ ਕਾਲਾਂ ਖਿਲਾਫ ਜਨਤਕ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਅਜਿਹੀਆਂ ਕਾਲਾਂ ਤੋਂ ਬਚਿਆ ਜਾਵੇ, ਜੋ ਕਿ ਕਿਸੇ ਲੈਂਡਲਾਈਨ ਨੰਬਰ ਤੋਂ ਆਉਂਦੀਆਂ ਹਨ ਅਤੇ ਅਜਿਹੀਆਂ ਕਾਲਾਂ ਰਾਹੀਂ ਜੇਕਰ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕੀਤੀ ਜਾਂਦੀ ਹੈ ਤਾਂ ਇਸ ਸਬੰਧੀ ਪੁਲਿਸ ਨਾਲ ਸੰਪਰਕ ਕੀਤਾ ਜਾਵੇ।
ਕੈਨੇਡਾ ‘ਚ ਭਾਰਤੀ ਦੂਤਘਰ ਨੇ ਪੰਜ ਦਿਨ ਪਹਿਲਾਂ ਨੋਟਿਸ ਜਾਰੀ ਕੀਤਾ ਸੀ, ਜਦੋਂ ਕੈਨੇਡੀਅਨ ਨਿਵਾਸੀ ਵਿਨੋਦ ਕੁਰਵਿਲਾ ਨੂੰ ਇਕ ਕਾਲਰ ਨੇ ਕਿਹਾ ਕਿ ਉਨ੍ਹਾਂ ਨੂੰ ਤੁਰੰਤ ਇਕ ਬੈਂਕ ਖਾਤੇ ‘ਚ ਹਜ਼ਾਰ ਡਾਲਰ ਜਮ੍ਹਾ ਕਰਵਾਉਣੇ ਹੋਣਗੇ, ਕਿਉਂਕਿ ਉਸ ਦੇ ਇਮੀਗ੍ਰੇਸ਼ਨ ਕਾਗਜ਼ਾਤ ਸਹੀ ਨਹੀਂ ਹਨ। 40 ਸਾਲਾ ਕੁਰਵਿਲਾ ਨੇ ਕਿਹਾ ਕਿ ਉਸ ਨੇ ਇਸ ਨੰਬਰ ਬਾਰੇ ਓਟਾਵਾ ‘ਚ ਭਾਰਤੀ ਹਾਈ ਕਮਿਸ਼ਨ ਨੂੰ ਜਾਣਕਾਰੀ ਦੇ ਦਿੱਤੀ ਹੈ। ਭਾਰਤੀ ਇੰਜੀਨੀਅਰ ਜੋ ਕਿ ਕਰੀਬ 6 ਮਹੀਨੇ ਪਹਿਲਾਂ ਭਾਰਤ ਤੋਂ ਕੈਨੇਡਾ ਆਇਆ ਸੀ, ਨੇ ਦੱਸਿਆ ਕਿ ਮੈਂ ਭਾਰਤੀ ਹਾਈ ਕਮਿਸ਼ਨ ਨਾਲ ਸੰਪਰਕ ਕੀਤਾ ਤੇ ਇਸ ਸਾਰੀ ਘਟਨਾ ਬਾਰੇ ਉਨ੍ਹਾਂ ਨੂੰ ਦੱਸਿਆ। ਅਧਿਕਾਰੀ ਨੇ ਕਿਹਾ ਕਿ ਅਜਿਹੇ ਸਾਈਬਰ ਅਪਰਾਧਾਂ ‘ਚ ਅਕਸਰ ਲੋਕਾਂ ਨੂੰ ਪੈਸੇ ਟ੍ਰਾਂਸਫਰ ਕਰਨ ਲਈ ਕਿਹਾ ਜਾਂਦਾ ਹੈ। ਵਿਨੋਦ ਨੇ ਕਿਹਾ ਕਿ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੇ ਮੈਨੂੰ ਪੁਲਿਸ ਨਾਲ ਸੰਪਰਕ ਕਰਨ ਲਈ ਕਿਹਾ ਕਿ ਤੇ ਇਸ ਸਬੰਧੀ ਸਾਰੀ ਜਾਣਕਾਰੀ ਪੁਲਸ ਨੂੰ ਮੁਹੱਈਆ ਕਰਵਾਉਣ ਦਾ ਸਲਾਹ ਦਿੱਤੀ।
ਅਜਿਹੀਆਂ ਹੀ ਕਾਲਾਂ ਸਬੰਧੀ ਫਰਾਂਸ, ਸਪੇਨ, ਇਟਲੀ, ਪੁਰਤਗਾਲ ਦੇ ਦੂਤਘਰਾਂ ਨੇ ਨੋਟਿਸ ਜਾਰੀ ਕੀਤੇ ਹਨ। ਫਰਾਂਸ ਦੇ ਦੂਤਘਰ ਵਲੋਂ ਜਾਰੀ ਨੋਟਿਸ ‘ਚ ਕਿਹਾ ਗਿਆ ਹੈ ਕਿ ਭਾਰਤੀ ਵਿਦਿਆਰਥੀਆਂ ਜਾਂ ਹੋਰ ਨਾਗਰਿਕਾਂ ਨੂੰ ਜੇਕਰ 0140505070/71 ਜਿਹੇ ਟੈਲੀਫੋਨ ਨੰਬਰ ਤੋਂ ਕਾਲ ਆਉਂਦੀ ਹੈ ਤਾਂ ਉਹ ਸਾਵਧਾਨ ਰਹਿਣ। ਅਜਿਹੇ ਨੰਬਰ ਤੋਂ ਕਾਲ ਆਉਣ ‘ਤੇ ਕੋਈ ਟ੍ਰਾਂਸਫਰ ਨਾ ਕੀਤਾ ਜਾਵੇ, ਭਾਰਤੀ ਦੂਤਘਰ ਕਿਸੇ ਵੀ ਤਰ੍ਹਾਂ ਨਾਲ ਕਾਲ ਕਰਕੇ ਪੈਸਿਆਂ ਦੀ ਮੰਗ ਨਹੀਂ ਕਰਦਾ। ਕੈਨੇਡਾ ‘ਚ ਲਗਭਗ 12 ਲੱਖ ਲੋਕ ਭਾਰਤੀ ਰਹਿੰਦੇ ਹਨ, ਜਿਨ੍ਹਾਂ ‘ਚੋਂ 90 ਫੀਸਦੀ ਮੈਟਰੋਪਾਲੀਟਨ ਤੇ ਹੋਰਨਾਂ ਵੱਡੇ ਸ਼ਹਿਰਾਂ ‘ਚ ਰਹਿੰਦੇ ਹਨ। ਫਰਾਂਸ ਦੇ ਭਾਰਤੀ ਦੂਤਘਰ ਦਾ ਅਨੁਮਾਨ ਹੈ ਕਿ ਫਰਾਂਸ਼ ‘ਚ ਲਗਭਗ 1,06,000 ਭਾਰਤੀ ਰਹਿੰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article