PUNJABMAILUSA.COM

ਭਾਰਤੀ ਨਾਗਰਿਕ ਨੂੰ ਸਿਰਫ 15 ਪਾਕਿਸਤਾਨੀ ਰੁਪਏ ‘ਚ ਮਿਲਦਾ ਹੈ ਪਾਕਿ ਦਾ ਵੀਜ਼ਾ

August 20
17:13 2017

ਨਵੀਂ ਦਿੱਲੀ, 20 ਅਗਸਤ (ਪੰਜਾਬ ਮੇਲ)– ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਆਜ਼ਾਦੀ ਤੋਂ ਬਾਅਦ ਭਲਾ ਹੀ ਬਰਕਰਾਰ ਹੋਵੇ, ਪਰ ਫਿਰ ਵੀ ਭਾਰਤ ਤੋਂ ਪਾਕਿਸਤਾਨ ਅਤੇ ਪਾਕਿਸਤਾਨ ਤੋਂ ਲੋਕ ਭਾਰਤ ਆਉਂਦੇ-ਜਾਂਦੇ ਰਹਿੰਦੇ ਹਨ। ਪਾਕਿਸਤਾਨ ਇਕ ਭਾਰਤ ਨਾਗਰਿਕ ਨੂੰ ਸਿਰਫ 15 ਪਾਕਿਸਤਾਨੀ ਰੁਪਏ ‘ਚ ਵੀਜ਼ਾ ਦਿੰਦਾ ਹੈ, ਜਿਸ ਦੀ ਕੀਮਤ ਭਾਰਤੀ ਕਰੰਸੀ ‘ਚ 10 ਰੁਪਏ ਹੈ। ਮਤਲਬ ਜਿੰਨੇ ‘ਚ ਇਕ ਆਮ ਭਾਰਤੀ ਆਦਮੀ ਇਕ ਸਮੋਸਾ ਖਾਂਦਾ ਹੈ, ਉਨੇਂ ਰੁਪਏ ‘ਚ ਉਸ ਨੂੰ ਪਾਕਿਸਤਾਨ ਦਾ ਵੀਜ਼ਾ ਮਿਲ ਜਾਂਦਾ ਹੈ। ਵੀਜ਼ੇ ਦੀ ਫੀਸ ਸਿਰਫ 15 ਰੁਪਏ ਹੈ ਅਤੇ ਇਸ ‘ਚ ਟ੍ਰਾਂਜ਼ਿਟ ਵੀਜ਼ਾ, ਐਕਸਟੇਂਸ਼ਨ ਵੀਜ਼ਾ ਸ਼ਾਮਲ ਹੈ। ਪਾਕਿ ਸਰਕਾਰ ਦੀ ਅੰਦਰੂਨੀ ਮੰਤਰਾਲੇ ਦੀ ਵੈੱਬਸਾਈਟ ‘ਤੇ ਭਾਰਤੀਆਂ ਲਈ ਪਾਕਿ ਦੀ ਯਾਤਰਾ ਕਰਨ ਨਾਲ ਜੁੜੀਆਂ ਜਾਣਕਾਰੀਆਂ ਦਿੱਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਪਿਛਲੇ 5 ਸਾਲਾਂ ‘ਚ ਉਸ ਨੇ 298 ਭਾਰਤੀਆਂ ਨੇ ਪਾਕਿਸਤਾਨੀ ਨਾਗਰਿਕਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਭਾਰਤ ਤੋਂ ਹਰ ਸਾਲ ਹਜ਼ਾਰਾਂ ਸ਼ਰਧਾਲੂ ਗੁਰੂ ਨਾਨਕ ਦੇਵ ਜੀ ਦਾ ਗੁਰਪੂਰਬ ਅਤੇ ਹੋਰਨਾਂ ਗੁਰੂਆਂ ਦੇ ਜਨਮਦਿਵਸ ਮਨਾਉਣ ਲਈ ਪਾਕਿਸਤਾਨ ਜਾਂਦੇ ਹਨ। ਇਸ ਤੋਂ ਇਲਾਵਾ ਪਾਕਿਸਤਾਨ ਨਾਲ ਵਪਾਰ ਕਰਨ ਵਾਲੇ ਵਪਾਰੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ‘ਚ ਹਿੱਸਾ ਲੈਣ ਲਈ ਭਾਰਤੀ ਲੋਕ ਪਾਕਿਸਤਾਨ ਜਾਂਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ