PUNJABMAILUSA.COM

ਭਾਰਤੀ ਨਾਗਰਿਕ ਹੋ ਸਕਦੇ ਨੇ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਇਨੀਸ਼ੀਏਟਿਵ ਲਈ ਨਾਮਜ਼ਦ

ਭਾਰਤੀ ਨਾਗਰਿਕ ਹੋ ਸਕਦੇ ਨੇ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਇਨੀਸ਼ੀਏਟਿਵ ਲਈ ਨਾਮਜ਼ਦ

ਭਾਰਤੀ ਨਾਗਰਿਕ ਹੋ ਸਕਦੇ ਨੇ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਇਨੀਸ਼ੀਏਟਿਵ ਲਈ ਨਾਮਜ਼ਦ
July 05
10:04 2017

ਵਾਸ਼ਿੰਗਟਨ, 5 ਜੁਲਾਈ (ਪੰਜਾਬ ਮੇਲ)- ਭਾਰਤ ਉਹ 11ਵਾਂ ਦੇਸ਼ ਬਣ ਗਿਆ ਹੈ, ਜਿਸ ਦੇ ਨਾਗਰਿਕ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਇਨੀਸ਼ੀਏਟਿਵ ਲਈ ਨਾਮਜ਼ਦ ਹੋ ਸਕਦੇ ਹਨ। ਇਸ ਦੇ ਨਾਲ ਭਾਰਤ ਤੋਂ ਅਮਰੀਕਾ ਜਾਣ ਵਾਲੇ ਯਾਤਰੀਆਂ ਨੂੰ ਏਅਰਪੋਰਟਾਂ ‘ਤੇ ਕਾਫੀ ਸਹੂਲਤ ਮਿਲੇਗੀ। ਗਲੋਬਲ ਐਂਟਰੀ ਪ੍ਰੋਗਰਾਮ ਰਾਹੀਂ ਉਹ ਪਹਿਲਾਂ ਤੋਂ ਹੀ ਆਪਣੇ ਸਾਰੇ ਸੰਬੰਧਤ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਪ੍ਰੋਗਰਾਮ ਅਧੀਨ ਆਉਣ ਵਾਲੇ ਯਾਤਰੀਆਂ ਨੂੰ ਆਟੋਮੈਟਿਕ ਕਿਓਸਕ ਰਾਹੀਂ ਸਿੱਧੀ ਐਂਟਰੀ ਮਿਲਦੀ ਹੈ। ਉਨ੍ਹਾਂ ਨੂੰ ਇਮੀਗ੍ਰੇਸ਼ਨ ਅਫਸਰ ਨਾਲ ਮਿਲਣ ਲਈ ਲੰਬੀ ਲਾਈਨ ਵਿਚ ਨਹੀਂ ਖੜ੍ਹੇ ਹੋਣਾ ਪੈਂਦਾ ਅਤੇ ਨਾ ਹੀ ਉਨ੍ਹਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਮਰੀਕਾ ‘ਚ ਭਾਰਤੀ ਅੰਬੈਸਡਰ ਨਵਤੇਜ ਸਰਨਾ ਇਸ ਪ੍ਰੋਗਰਾਮ ਰਾਹੀਂ ਛੋਟ ਹਾਸਲ ਕਰਨ ਵਾਲੇ ਪਹਿਲੇ ਭਾਰਤੀ ਹਨ।
ਅਮਰੀਕੀ ਅਧਿਕਾਰੀਆਂ ਦਾ ਵੀ ਕਹਿਣਾ ਹੈ ਕਿ ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦਾ ਕਹਿਣਾ ਹੈ ਕਿ 10 ਦੇਸ਼ਾਂ ਤੋਂ ਬਾਅਦ ਫਲੈਗਸ਼ਿਪ ਪ੍ਰੋਗਰਾਮ ਭਾਰਤ ਲਈ ਚਲਾਇਆ ਗਿਆ ਹੈ, ਤਾਂ ਜੋ ਭਾਰਤੀਆਂ ਨੂੰ ਅਮਰੀਕਾ ਆਉਂਦੇ ਸਮੇਂ ਆਸਾਨੀ ਹੋ ਸਕੇ। ਉਨ੍ਹਾਂ ਕਿਹਾ ਕਿ ਗਲੋਬਲ ਐਂਟਰੀ ਪ੍ਰੋਗਰਾਮ ਨਾਲ ਕੌਮਾਂਤਰੀ ਯਾਤਰੀਆਂ ਦੀ ਯਾਤਰਾ ਹੋਰ ਸੌਖੀ ਅਤੇ ਸੁਰੱਖਿਅਤ ਹੋ ਜਾਵੇਗੀ। ਲੱਖਾਂ ਦੀ ਗਿਣਤੀ ਵਿਚ ਆਉਣ ਵਾਲੇ ਭਾਰਤੀਆਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ। ਇਸ ਸਮੇਂ ਗਲੋਬਲ ਐਂਟਰੀ ਦਾ ਇਹ ਪ੍ਰੋਗਰਾਮ ਅਮਰੀਕਾ ਦੇ 55 ਏਅਰਪੋਰਟਾਂ ‘ਤੇ 15 ਹੋਰ ਥਾਵਾਂ ‘ਤੇ ਉਪਲੱਬਧ ਹੈ।
ਇਸ ਨਾਲ ਭਾਰਤੀਆਂ ਨੂੰ ਅਮਰੀਕਾ ਵਿਚ ਘੱਟ ਜ਼ੋਖਮ ਵਾਲੇ ਯਾਤਰੀਆਂ ਦਾ ਦਰਜਾ ਹਾਸਲ ਹੋ ਗਿਆ ਹੈ। ਹੁਣ ਤੱਕ ਇਹ ਸਹੂਲਤ ਅਮਰੀਕਾ ਦੇ ਨਾਗਰਿਕਾਂ, ਗ੍ਰੀਨ ਕਾਰਡ ਹੋਲਡਰਾਂ ਤੋਂ ਇਲਾਵਾ ਅਰਜਨਟੀਨਾ, ਕੋਲੰਬੀਆ, ਜਰਮਨੀ, ਮੈਕਸੀਕੋ, ਨੀਦਰਲੈਂਡ, ਪਨਾਮਾ, ਰੀਪਬਲਿਕ ਆਫ ਕੋਰੀਆ, ਸਿੰਗਾਪੁਰ, ਸਵਿਟਜ਼ਰਲੈਂਡ ਅਤੇ ਯੂ.ਕੇ. ਦੇ ਲੋਕਾਂ ਨੂੰ ਮਿਲਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article