PUNJABMAILUSA.COM

ਭਾਰਤੀ ਨੇ ਸਾਬਕਾ ਪਤਨੀ ਅਤੇ ਉਸ ਦੇ ਪਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਭਾਰਤੀ ਨੇ ਸਾਬਕਾ ਪਤਨੀ ਅਤੇ ਉਸ ਦੇ ਪਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਭਾਰਤੀ ਨੇ ਸਾਬਕਾ ਪਤਨੀ ਅਤੇ ਉਸ ਦੇ ਪਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
June 30
22:02 2017

ਹਯੂਸਟਨ, 30 ਜੂਨ (ਪੰਜਾਬ ਮੇਲ) – ਅਮਰੀਕਾ ‘ਚ ਰਹਿਣ ਵਾਲੇ ਸ਼ਯਾਂਤਨ ਘੋਸ਼ ਨਾਂਅ ਦੇ ਇਕ ਭਾਰਤੀ ਮੂਲ ਦੇ ਵਿਅਕਤੀ ਨੇ ਆਪਣੀ ਸਾਬਕਾ ਪਤਨੀ ਅਤੇ ਉਸ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਸ ਵੇਲੇ ਦੋਵੇਂ ਆਪਣੇ ਘਰ ‘ਚ ਸੀ। ਪੁਲਿਸ ਨੇ ਮੁਲਜ਼ਮ ਸ਼ਯਾਂਤਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੈਲਵੇਸਟਨ ਕਾਊਂਟੀ ਜ਼ਿਲ•ਾ ਅਟਾਰਨੀ ਦਫ਼ਤਰ ਮੁਤਾਬਿਕ ਘੋਸ਼ ਨੂੰ ਨਿਊ ਮੈਕਸਿਕੋ ‘ਚ ਬਾਰਡਰ ਚੈੱਕ ਪੁਆਇੰਟ ‘ਤੇ ਵੀਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। 41 ਸਾਲਾਂ ਦੇ ਘੋਸ਼ ਨੇ ਬੁੱਧਵਾਰ ਰਾਤ ਨੂੰ ਮੇਹਿਲ ਰਿਜ ਲੇਨ ਦੇ 700 ਬਲਾਕ ‘ਚ ਘਟਨਾ ਨੂੰ ਅੰਜਾਮ ਦਿੱਤਾ। ਲੀਗ ਸਿਟੀ ਪੁਲਿਸ ਮੁਤਾਬਿਕ ਪੁਲਿਸ ਅਧਿਕਾਰੀਆਂ ਨੂੰ 43 ਸਾਲਾਂ ਦੇ ਕਲੇਰੇਂਸ ਵੇਨ ਹੈਰਿਸ-2 ਦੀ ਲਾਸ਼ ਘਰ ਦੇ ਬਰਾਂਡੇ ‘ਚ ਮਿਲੀ। ਉਸ ਨੂੰ ਕਈ ਗੋਲੀਆਂ ਮਾਰੀਆਂ ਗਈਆਂ ਸੀ। 36 ਸਾਲਾਂ ਦੀ ਅਮਾਂਡਾ ਹੈਰਿਸ ਜ਼ਖ਼ਮੀ ਹਾਲਤ ‘ਚ ਮਿਲੀ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਸੀ ਕਿ ਮੁਲਜ਼ਮ ਘੋਸ਼ ਅਮਾਂਡਾ ਦੇ ਘਰ ਪਾਰਟੀ ‘ਚ ਸ਼ਾਮਲ ਹੋਣ ਆਇਆ ਸੀ, ਪਰ ਕਿਸੇ ਗੱਲ ‘ਤੇ ਉਨ•ਾਂ ਦੀ ਲੜਾਈ ਹੋ ਗਈ। ਇਸ ਮਗਰੋਂ ਘੋਸ਼ ਨੇ ਅਮਾਂਡਾ ਅਤੇ ਉਸ ਦੇ ਪਤੀ ‘ਤੇ ਗੋਲੀਬਾਰੀ ਕਰ ਦਿੱਤੀ। ਅਮਾਂਡਾ ਨੂੰ ਦੋ ਗੋਲੀਆਂ ਲੱਗੀਆਂ। ਮੌਤ ਤੋਂ ਪਹਿਲਾਂ ਦਿੱਤੇ ਬਿਆਨ ‘ਚ ਅਮਾਂਡਾ ਨੇ ਦੱਸਿਆ ਕਿ ਘੋਸ਼ ਉਸ ਨੂੰ ਕਈ ਸਾਲਾਂ ਤੋਂ ਤੰਗ ਕਰ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਅਮਾਂਡਾ ਨੇ ਘਟਨਾ ਦੌਰਾਨ ਪੁਲਿਸ ਨੂੰ ਫੋਨ ਲਾਇਆ ਸੀ। ਪੁਲਿਸ ਅਫ਼ਸਰ ਨੇ ਫੋਨ ‘ਤੇ ਉਸ ਨੂੰ ਬੰਦੂਕ ਹਟਾਉਂਦੇ ਲਈ ਕਹਿੰਦਿਆਂ ਸੁਣਿਆ। ਇਸ ਮਗਰੋਂ ਚੀਕਣ ਦੀ ਆਵਾਜ਼ ਆਈ। ਪੁਲਿਸ ਨੇ ਕਿਹਾ ਕਿ ਜਦੋਂ ਤੱਕ ਉਹ ਮੌਕੇ ‘ਤੇ ਪੁੱਜਦੇ ਘੋਸ਼ ਉਥੋਂ ਜਾ ਚੁਕਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article