PUNJABMAILUSA.COM

ਭਾਰਤੀ ਪਰਿਵਾਰ ‘ਤੇ ਕ੍ਰਿਸਮਸ ਤੋਂ ਪਹਿਲਾਂ ਛਾਇਆ ਮਾਤਮ

ਭਾਰਤੀ ਪਰਿਵਾਰ ‘ਤੇ ਕ੍ਰਿਸਮਸ ਤੋਂ ਪਹਿਲਾਂ ਛਾਇਆ ਮਾਤਮ

ਭਾਰਤੀ ਪਰਿਵਾਰ ‘ਤੇ ਕ੍ਰਿਸਮਸ ਤੋਂ ਪਹਿਲਾਂ ਛਾਇਆ ਮਾਤਮ
December 23
21:17 2017

29 ਸਾਲਾ ਭਾਰਤੀ ਟੈਕਸੀ ਡ੍ਰਾਈਵਰ ਦੀ ਆਕਲੈਂਡ ਸਿਟੀ ‘ਚ ਵਾਪਰੇ ਇਕ ਸੜਕ ਹਾਦਸੇ ਵਿਚ ਮੌਤ
ਔਕਲੈਂਡ, 23 ਦਸੰਬਰ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)- ਨਿਊਜ਼ੀਲੈਂਡ ਸਰਕਾਰ ਵੱਲੋਂ ਹਰ ਸਾਲ ਕ੍ਰਿਸਮਸ ਛੁੱਟੀਆਂ ਮੌਕੇ ਲੋਕਾਂ ਨੂੰ ਸਾਵਧਾਨੀ ਨਾਲ ਗੱਡੀਆਂ ਚਲਾਉਣ ਦੀ ਅਪੀਲ ਕੀਤੀ ਜਾਂਦੀ ਹੈ, ਪਰ ਇਸਦੇ ਬਾਵਜੂਦ ਇਹ ਸੜਕੀ ਦੁਰਘਟਨਾਵਾਂ ਕਿਸੇ ਨਾ ਕਿਸੇ ਘਰ ਵਿਚ ਮਾਤਮ ਪਾ ਛੱਡਦੀਆਂ ਹਨ। ਅੱਜ ਤੜਕੇ ਸਵੇਰੇ ਆਕਲੈਂਡ ਸਿਟੀ ਦੇ ਸਾਇਮੰਡ ਰੋਡ ਉਤੇ ਹੋਈ ਇਕ ਦਰਦਨਾਕ ਸੜਕੀ ਦੁਰਘਟਨਾ ਦੇ ਵਿਚ ਇਕ ਭਾਰਤੀ ਪਰਿਵਾਰ ਦੇ ਘਰ ਉਸ ਸਮੇਂ ਮਾਤਮ ਛਾ ਗਿਆ ਜਦੋਂ 29 ਸਾਲਾ ਭਾਰਤੀ ਟੈਕਸੀ ਚਾਲਕ ਅਬਦੁਲ ਰਹੀਮ ਫਾਹਦ ਸਈਦ ਕਿਸੇ ਦੀ ਗਲਤੀ ਕਾਰਨ ਆਪਣੀ ਜਾਨ ਗਵਾ ਬੈਠਾ। ਇਹ ਨੌਜਵਾਨ ਚੰਚਲਗ਼ੜ੍ਹ (ਹੈਦਰਾਬਾਦ) ਤੋਂ ਸੀ ਅਤੇ ਇਸ ਵੇਲੇ ਵਰਕ ਵੀਜ਼ੇ ਉਤੇ ਸੀ।
ਭਾਰਤੀ ਹਾਈ ਕਮਿਸ਼ਨ ਇਸ ਪਰਿਵਾਰ ਦੇ ਸੰਪਰਕ ਵਿਚ ਹੈ ਅਤੇ ਹਰ ਸਹਾਇਤਾ ਉਪਲਬਧ ਕਰਵਾ ਰਿਹਾ ਹੈ। ਰਿਪੋਰਟ ਮੁਤਾਬਿਕ ਇਹ ਘਟਨਾ ਅੱਜ ਤੜਕੇ 4.45 ਮਿੰਟ ਦੀ ਹੈ, ਜਦੋਂ ਇਹ ਭਾਰਤੀ ਟੈਕਸੀ ਚਾਲਕ ਕੋਈ ਸਵਾਰੀ ਚੁੱਕਣ ਜਾ ਰਿਹਾ ਸੀ ਤਾਂ ਕਿ ਟ੍ਰੈਫਿਕ ਲਾਈਟਾਂ ਉਤੇ ਸਾਹਮਣੇ ਤੋਂ ਲਾਲ ਆਵਾਜਾਈ ਬੱਤੀ ਪਾਰ ਕਰਕੇ ਆ ਰਹੀ ਇਕ ਕਾਲੇ ਰੰਗ ਦੀ ਮਰਸੀਡਜ਼ ਕਾਰ ਨੇ ਇਸ ਦੀ ਕਾਰ ਨੂੰ ਡ੍ਰਾਈਵਰ ਸਾਈਡ ‘ਤੇ ਜ਼ੋਰ ਦੀ ਟੱਕਰ ਮਾਰ ਦਿੱਤੀ ਜੋ ਕਿ ਅਬਦੁਲ ਰਹੀਮ ਦੀ ਜਾਨਲੇਵਾ ਸਾਬਿਤ ਹੋਈ। ਮਰਸੀਡੀਜ਼ ਕਾਰ ਦਾ ਚਾਲਕ ਮੌਕੇ ‘ਤੇ ਭੱਜ ਗਿਆ ਸੀ, ਪਰ ਬਾਅਦ ਵਿਚ ਉਸਨੂੰ ਪੁਲਿਸ ਨੇ ਜਨਤਾ ਅਤੇ ਈਗਲ ਹੈਲੀਕਾਪਟਰ ਦੀ ਸਹਾਇਤਾ ਨਾਲ ਦਬੋਚ ਲਿਆ। ਦੁਰਘਟਨਾ ਲਈ ਜ਼ਿੰਮੇਵਾਰ ਸਮਝੇ ਜਾਂਦੇ ਇਸ 20 ਸਾਲਾ ਇਸ ਸ਼ਰਾਬੀ ਵਿਅਕਤੀ ਨੂੰ ਬੁੱਧਵਾਰ 27 ਦਸੰਬਰ ਨੂੰ ਦੇ ਵਿਚ ਪੇਸ਼ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ