PUNJABMAILUSA.COM

ਭਾਰਤੀ ਬੱਚਿਆਂ ਦਾ ਵਾਈਟ ਹਾਊਸ ‘ਚ ਜਲਵਾ

ਭਾਰਤੀ ਬੱਚਿਆਂ ਦਾ ਵਾਈਟ ਹਾਊਸ ‘ਚ ਜਲਵਾ

ਭਾਰਤੀ ਬੱਚਿਆਂ ਦਾ ਵਾਈਟ ਹਾਊਸ ‘ਚ ਜਲਵਾ
September 03
09:50 2016

usa-child
ਵਾਸ਼ਿੰਗਟਨ, 3 ਸਤੰਬਰ (ਪੰਜਾਬ ਮੇਲ)- ਵੱਕਾਰੀ ਕੌਮੀ ਵਿਦਿਆਰਥੀ ਕਵੀ ਪ੍ਰੋਗਰਾਮ ਲਈ ਦੋ ਭਾਰਤੀ ਅਮਰੀਕੀ ਬੱਚਿਆਂ ਸਣੇ ਛੇ ਕੁੱਲ ਪੰਜ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਵਾਈਟ ਹਾਊਸ ਦੀ ਰਿਪੋਰਟ ਮੁਤਾਬਿਕ ਅਮਰੀਕਾ ਦੀ ਪ੍ਰਥਮ ਮਹਿਲਾ ਮਿਸ਼ੇਲ ਓਬਾਮਾ ਅੱਠ ਸਤੰਬਰ ਨੂੰ ਵਾਈਟ ਹਾਊਸ ਵਿੱਚ ਭਾਰਤੀ-ਅਮਰੀਕੀ ਕਵੀ ਮਾਇਆ ਈਸ਼ਵਰ ਅਤੇ ਗੋਪਾਲ ਰਮਨ ਸਣੇ ਇਨ੍ਹਾਂ ਪੰਜ ਕਵੀਆਂ ਦਾ ਸਵਾਗਤ ਕਰਨਗੇ। ਈਸ਼ਵਰ (17) ਜਾਰਜੀਆ ਦੇ ਅਲਫਰੇਟਾ ਤੇ ਰਮਨ ਟੈਕਸਸ ਵਿੱਚ ਰਹਿੰਦਾ ਹੈ। ਇਹ ਪ੍ਰੋਗਰਾਮ ਸਾਲ 2011 ਵਿੱਚ ਸ਼ੁਰੂ ਕੀਤਾ ਗਿਆ ਸੀ ਤੇ ਇਸ ਲਈ ਹਰ ਸਾਲ 9-11 ਸਾਲ ਦੇ ਪੰਜ ਅਜਿਹੇ ਵਿਦਿਆਰਥੀਆਂ ਦੀ ਚੋਣ ਕੀਤੀ ਜਾਂਦੀ ਹੈ, ਜਿਨ੍ਹਾਂ ਨੇ ਕਲਾ ਤੇ ਕਵਿਤਾ ਦੇ ਖੇਤਰ ਵਿੱਚ ਵਰਨਣਯੋਗ ਕੰਮ ਕੀਤਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article