PUNJABMAILUSA.COM

ਭਾਰਤੀ ਭਾਈਚਾਰੇ ਦੇ ਲੋਕਾਂ ਵੱਲੋਂ ਲੰਡਨ ‘ਚ ਰੈਫਰੈਂਡਮ 2020 ਰੈਲੀ ਦੇ ਵਿਰੋਧ ‘ਚ ਪ੍ਰਦਰਸ਼ਨ

ਭਾਰਤੀ ਭਾਈਚਾਰੇ ਦੇ ਲੋਕਾਂ ਵੱਲੋਂ ਲੰਡਨ ‘ਚ ਰੈਫਰੈਂਡਮ 2020 ਰੈਲੀ ਦੇ ਵਿਰੋਧ ‘ਚ ਪ੍ਰਦਰਸ਼ਨ

ਭਾਰਤੀ ਭਾਈਚਾਰੇ ਦੇ ਲੋਕਾਂ ਵੱਲੋਂ ਲੰਡਨ ‘ਚ ਰੈਫਰੈਂਡਮ 2020 ਰੈਲੀ ਦੇ ਵਿਰੋਧ ‘ਚ ਪ੍ਰਦਰਸ਼ਨ
August 12
17:31 2018

ਲੰਡਨ, 12 ਅਗਸਤ (ਪੰਜਾਬ ਮੇਲ)- ਖ਼ਾਲਿਸਤਾਨ ਦੀ ਮੰਗ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨਾਲ ਜੁੜੇ ਵੱਖਵਾਦੀਆਂ ਵੱਲੋਂ ਲੰਡਨ ‘ਚ ਵੱਡੇ ਪੱਧਰ ‘ਤੇ ਰੈਫਰੈਂਡਮ 2020 ਸਬੰਧੀ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਦੇ ਨਾਲ ਹੀ ਇੰਗਲੈਂਡ ‘ਚ ਵੱਸਦੇ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਲੰਡਨ ‘ਚ ਰੈਫਰੈਂਡਮ 2020 ਰੈਲੀ ਦੇ ਵਿਰੋਧ ‘ਚ ਪ੍ਰਦਰਸ਼ਨ ਕੀਤਾ।
ਦੱਸਣਯੋਗ ਹੈ ਕਿ ਲੰਡਨ ਦੇ ਮੇਅਰ ਸਾਦਿਕ ਖਾਨ ਨੇ ਟ੍ਰੈਫਲਗਰ ਸਕੁਏਰ ‘ਤੇ ਖਾਲਿਸਤਾਨ ਸਮਰਥਕ ਰੈਲੀ ਨੂੰ ਮਨਜ਼ੂਰੀ ਦਿੱਤੀ ਹੈ। ਇਹ ਰੈਲੀ ਸਥਾਨਕ ਸਮੇਂ ਮੁਤਾਬਕ ਦੁਪਹਿਰ ਤਿੰਨ ਤੋਂ ਸ਼ਾਮ 6 ਵਜੇ ਵਿਚਕਾਰ ਹੋਣੀ ਹੈ। ਹਾਲਾਂਕਿ ਇਸੇ ਦਿਨ ਦੁਪਹਿਰੇ 1 ਤੋਂ 4 ਵਜੇ ਦੀ ਭਾਰਤ ਸਮਰਥਨ ਰੈਲੀ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਖਾਲਿਸਤਾਨ ਸਮਰਥਕ ਰੈਲੀ, ਲੰਡਨ ਡੈਕਲੇਰੇਸ਼ਨ ਦਾ ਆਯੋਜਨ ਅਮਰੀਕਾ ‘ਚ ਸਥਿਤ ਸਿੱਖ ਫਾਰ ਜਸਟਿਸ ਵਲੋਂ ਕੀਤਾ ਜਾ ਰਿਹਾ ਹੈ। ਇਸ ਰੈਲੀ ਦਾ ਮਕਸਦ ਪੰਜਾਬ ਦੀ ਸੁਤੰਤਰਤਾ ਲਈ 2020 ‘ਚ ਰਾਇਸ਼ੁਮਾਰੀ ਨੂੰ ਲੈ ਕੇ ਜਾਗਰੂਕਤਾ ਫੈਲਾਉਣਾ ਹੈ। ਦੂਜੇ ਪਾਸੇ ਭਾਰਤੀ ਸਮਰਥਨ ‘ਚ ਹੋਣ ਵਾਲੀ ਰੈਲੀ ਦਾ ਪ੍ਰਚਾਰ ਮੁੱਖ ਤੌਰ ‘ਤੇ ਫੇਸਬੁੱਕ ‘ਤੇ ਕੀਤਾ ਜਾ ਰਿਹਾ ਹੈ।
‘ਵੀ ਇੰਡੀਅਨਸ’ ਨਾਂ ਦੇ ਇਕ ਸਮੂਹ ਨੇ ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਹੈ ਕਿ ਉਹ ਐਤਵਾਰ ਨੂੰ ਟ੍ਰੈਫਲਗਰ ਸਕੁਏਰ ‘ਤੇ ਹੀ ਭਾਰਤ ਦੀ ਆਜ਼ਾਦੀ ਦੀ 71ਵੀਂ ਵਰ੍ਹੇਗੰਢ ਮਨਾਉਣ ਦੇ ਲਈ ਰੈਲੀ ਆਯੋਜਿਤ ਕਰ ਰਿਹਾ ਹੈ। ਇਹ ਗਰੁੱਪ 6 ਮਹੀਨੇ ਪਹਿਲਾਂ ਹੀ ਬਣਿਆ ਹੈ। ਹਾਲਾਂਕਿ ਇਸ ਸਮੂਹ ਦਾ ਕਹਿਣਾ ਹੈ ਕਿ ਰੈਲੀ ਦਾ ਆਯੋਜਨ ਸੁਤੰਤਰਤਾ ਦਿਵਸ ਦਾ ਜਸ਼ਨ ਮਨਾਉਣ ਲਈ ਕੀਤਾ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article