PUNJABMAILUSA.COM

ਭਾਰਤੀ ਮੂਲ ਦੀ ਔਰਤ ਤੇ ਪੁੱਤਰ ਦੀ ਹੱਤਿਆ ਮਾਮਲੇ ‘ਚ ਅਮਰੀਕੀ ਪੁਲਿਸ ਵਲੋਂ ਇਨਾਮ ਦਾ ਐਲਾਨ

 Breaking News

ਭਾਰਤੀ ਮੂਲ ਦੀ ਔਰਤ ਤੇ ਪੁੱਤਰ ਦੀ ਹੱਤਿਆ ਮਾਮਲੇ ‘ਚ ਅਮਰੀਕੀ ਪੁਲਿਸ ਵਲੋਂ ਇਨਾਮ ਦਾ ਐਲਾਨ

ਭਾਰਤੀ ਮੂਲ ਦੀ ਔਰਤ ਤੇ ਪੁੱਤਰ ਦੀ ਹੱਤਿਆ ਮਾਮਲੇ ‘ਚ ਅਮਰੀਕੀ ਪੁਲਿਸ ਵਲੋਂ ਇਨਾਮ ਦਾ ਐਲਾਨ
February 05
11:10 2018

ਵਾਸ਼ਿੰਗਟਨ, 5 ਫਰਵਰੀ (ਪੰਜਾਬ ਮੇਲ)- ਅਮਰੀਕਾ ਵਿਚ ਬੀਤੇ ਦਿਨੀਂ ਭਾਰਤੀ ਮੂਲ ਦੀ ਔਰਤ ਤੇ ਉਸ ਦੇ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਸੀ। ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਦੋਸ਼ੀਆਂ ਸਬੰਧੀ ਜਾਣਕਾਰੀ ਦੇਣ ‘ਤੇ ਇਨਾਮ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਦੇ ਉਪਨਗਰ ਵਰਜੀਨੀਆ ਵਿਚ ਭਾਰਤੀ ਮੂਲ ਦੀ ਔਰਤ ਅਤੇ ਉਸ ਦੇ ਬੇਟੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੁਲਿਸ ਦੇ ਅਨੁਸਾਰ 65 ਸਾਲਾ ਮਾਲਾ ਮਨਵਾਨੀ ਅਤੇ ਉਨ੍ਹਾਂ ਦਾ 32 ਸਾਲਾ ਬੇਟਾ ਰਿਸ਼ੀ ਮਨਵਾਨੀ ਅਪਣੇ ਘਰ ਵਿਚ ਮ੍ਰਿਤਕ ਮਿਲੇ। ਪੁਲਿਸ ਨੂੰ ਇੱਕ ਵਿਅਕਤੀ ਨੇ ਫੋਨ ‘ਤੇ ਸੂਚਿਤ ਕੀਤਾ ਸੀ ਕਿ ਟੌਮੀ ਕੋਰਟ Îਇਲਾਕੇ ਵਿਚ ਰਹਿਣ ਵਾਲਾ ਉਸ ਦਾ ਇਕ ਸਹਿ ਕਰਮਚਾਰੀ ਇਸ ਹਫ਼ਤੇ ਕੰਮ ‘ਤੇ ਨਹੀਂ ਆਇਆ ਹੈ। ਪੁਲਿਸ ਅਧਿਕਾਰੀ ਜਦ ਉਸ ਵਿਅਕਤੀ ਦੁਆਰਾ ਦਿੱਤੇ ਗਏ ਪਤੇ ‘ਤੇ ਪਹੁੰਚੇ ਤਾਂ ਉਨ੍ਹਾਂ ਮਾਂ-ਪੁੱਤ ਦੀ ਲਾਸ਼ ਮਿਲੀ। ਅਜੇ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਦੋਵਾਂ ਦੀ ਹੱਤਿਆ ਕਿਉਂ ਕੀਤੀ ਗਈ ਸੀ? ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਪਿਛਲੇ ਕੁੱਝ ਸਮੇਂ ਤੋਂ ਭਾਰਤੀਆਂ ‘ਤੇ ਹਮਲੇ ਵਧ ਗਏ ਹਨ। ਪਿਛਲੇ ਸਾਲ ਨਵੰਬਰ ਵਿਚ ਕੈਲੀਫੋਰਨੀਆ ਵਿਚ ਲੁਟੇਰਿਆਂ ਨੇ ਭਾਰਤੀ ਵਿਦਿਆਰਥੀ ਧਰਮਪ੍ਰੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਦੇ ਕੁਝ ਦਿਨ ਬਾਅਦ ਹੀ ਮਿਸੀਸਿਪੀ ਵਿਚ ਇਕ ਭਾਰਤੀ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article