PUNJABMAILUSA.COM

ਭਾਰਤੀ ਮੂਲ ਦੀ ਨੰਦਿਤਾ ਅਮਰੀਕਾ ਦੇ ਬੈਂਕ ਆਫ ਦਿ ਵੈਸਟ ਦੀ ਸੀਈਓ ਬਣੀ

ਭਾਰਤੀ ਮੂਲ ਦੀ ਨੰਦਿਤਾ ਅਮਰੀਕਾ ਦੇ ਬੈਂਕ ਆਫ ਦਿ ਵੈਸਟ ਦੀ ਸੀਈਓ ਬਣੀ

ਭਾਰਤੀ ਮੂਲ ਦੀ ਨੰਦਿਤਾ ਅਮਰੀਕਾ ਦੇ ਬੈਂਕ ਆਫ ਦਿ ਵੈਸਟ ਦੀ ਸੀਈਓ ਬਣੀ
March 28
21:34 2016

35046__front
ਹਿਊਸਨ 28 ਮਾਰਚ (ਪੰਜਾਬ ਮੇਲ)- ਭਾਰਤੀ ਮੂਲ ਦੀ ਅਮਰੀਕੀ ਨਾਗਰਿਕ ਨੰਦਿਤਾ ਬਕਸ਼ੀ ਨੂੰ ਬੈਂਕ ਆਫ ਦਿ ਵੈਸਟ ਦੀ ਪ੍ਰਧਾਨ ਅਤੇ ਮੁੱਖ ਕਾਰਜਪਾਲਕ ਅਧਿਕਾਰੀ ਦੇ ਰੂਪ ਵਿੱਚ ਨਿਯੁਤਕ ਕੀਤਾ ਗਿਆ ਹੈ। ਇਹ ਬੈਂਕ ਫਰਾਂਸੀਸੀ ਬੈਂਕਿੰਗ ਦੇ ਖੇਤਰ ਦੇ ਪ੍ਰਸਿੱਧ ਬੀਐਨਪੀ ਫਰੀਬਸ ਦੀ ਇਕਾਈ ਹੈ। ਬੈਂਕ ਆਫ ਦਿ ਵੈਸਟ ਦੀ ਅਗਲੀ ਪ੍ਰਧਾਨ ਅਤੇ ਮੁੱਖ ਕਾਰਜਪਾਲਕ ਅਧਿਕਾਰੀ ਦੇ ਰੂਪ ਵਿੱਚ ਬਕਸ਼ੀ (57 ਸਾਲ) ਮਾਈਕਲ ਸ਼ੇਫਰਡ ਦੀ ਥਾਂ ਲਵੇਗੀ। ਉਹ ਇੱਕ ਅਪ੍ਰੈਲ ਤੋਂ ਬਤੌਰ ਸੀਈਓ ਕੰਮ ਸ਼ੁਰੂ ਕਰ ਸਕਦੀ ਹੈ। ਪ੍ਰਧਾਨ ਅਹੁਦੇ ਦਾ ਇੰਚਾਰਜ ਉਹ ਇੱਕ ਜੂਨ ਤੋਂ ਸੰਭਾਲੇਗੀ। ਨੰਦਿਤਾ ਨੇ ਕਲਕੱਤਾ ਯੂਨੀਵਰਸਿਟੀ ਤੋਂ ਇਤਿਹਾਸ ਵਿੱਚ ਗਰੈਜੂਏਟ ਦੀ ਡਿਗਰੀ ਅਤੇ ਜਾਧਵਪੁਰ ਯੂਨੀਵਰਸਿਟੀ ਵਿੱਚ ਕੌਮਾਂਤਰੀ ਸਬੰਧ ਤੇ ਕਾਰਜਾਂ ਵਿੱਚ ਪੋਸਟ ਗਰੈਜੂਏਟ ਦੀ ਡਿਗਰੀ ਹਾਸਲ ਕੀਤੀ ਹੈ। ਨਿਊ ਇੰਗਲੈਂਡ ਨਿਊਜ਼ ਵੱਲੋਂ ਉਨ੍ਹਾਂ ਨੂੰ ਸਾਲ 2002 ਵਿੱਚ ‘ਵੁਮਨ ਆਫ ਦਿ ਈਅਰ’ ਦੇ ਖਿਤਾਬ ਨਾਲ ਨਿਵਾਜਿਆ ਜਾ ਚੁੱਕਾ ਹੈ। ਨੰਦਿਤਾ ਕੰਜ਼ਿਊਮਰ ਬੈਂਕਰਸ ਐਸੋਸੀਏਸ਼ਨ ਦੇ ਬੋਰਡ ਵਿੱਚ ਵੀ ਹੈ। ਉਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੈਂ ਅਮਰੀਕਾ ਦੇ ਸਭ ਤੋਂ ਪ੍ਰਸਿੱਧ ਬੈਂਕਾਂ ਵਿੱਚੋਂ ਇੱਕ ਬੈਂਕ ਆਫ ਦਿ ਵੈਸਟ ਨਾਲ ਜੁੜਨ ਨੂੰ ਲੈ ਕੇ ਬੇਹੱਦ ਉਤਾਵਲੀ ਹਾਂ। ਬੈਂਕ ਆਫ ਦਿ ਵੈਸਟ ਦੀ ਅਮਰੀਕੀ ਬਾਜ਼ਾਰ ਵਿੱਚ ਵਧੀਆ ਥਾਂ ਹੈ ਅਤੇ ਖਪਤਕਾਰ ਸੇਵਾ ‘ਤੇ ਇੰਨਾ ਜ਼ਿਆਦਾ ਧਿਆਨ ਦੇਣ ਵਾਲੇ ਇਸ ਮੁੱਖ ਸੰਗਠਨ ਦੀ ਅਗਵਾਈ ਦੀ ਗੱਲ ਨਾਲ ਮੈਂ ਖੁਸ਼ ਹਾਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article