PUNJABMAILUSA.COM

ਭਾਰਤੀ ਮੂਲ ਦੇ ਅਮਰੀਕੀ ਜੋੜੇ ਵੱਲੋਂ 20 ਕਰੋੜ ਡਾਲਰ ਦਾਨ

ਭਾਰਤੀ ਮੂਲ ਦੇ ਅਮਰੀਕੀ ਜੋੜੇ ਵੱਲੋਂ 20 ਕਰੋੜ ਡਾਲਰ ਦਾਨ

ਭਾਰਤੀ ਮੂਲ ਦੇ ਅਮਰੀਕੀ ਜੋੜੇ ਵੱਲੋਂ 20 ਕਰੋੜ ਡਾਲਰ ਦਾਨ
September 27
10:32 2017

ਹਿਊਸਟਨ, 27 ਸਤੰਬਰ (ਪੰਜਾਬ ਮੇਲ)- ਭਾਰਤੀ ਮੂਲ ਦੇ ਅਮਰੀਕੀ ਡਾਕਟਰ ਜੋੜੇ ਨੇ ਸਿਹਤ-ਸੰਭਾਲ ਨੂੰ ਨਵੀਂ ਦਿਸ਼ਾ ਦੇਣ ਦੇ ਮਕਸਦ ਨਾਲ ਇੱਕ ਪ੍ਰਾਈਵੇਟ ਯੂਨੀਵਰਸਿਟੀ ਦਾ ਰਿਜਨਲ ਕੈਂਪਸ ਸਥਾਪਤ ਕਰਨ ਲਈ 20 ਕਰੋੜ ਅਮਰੀਕੀ ਡਾਲਰ ਦਾਨ ਕੀਤੇ ਹਨ। ਇੱਥੇ ਅਮਰੀਕਾ ਦੇ ਨਾਲ-ਨਾਲ ਭਾਰਤੀ ਡਾਕਟਰਾਂ ਨੂੰ ਵੀ ਸਿਖਲਾਈ ਦਿੱਤੀ ਜਾਵੇਗੀ।
ਜ਼ੈਂਬੀਆ ਵਿੱਚ ਭਾਰਤੀ ਪਰਿਵਾਰ ਵਿੱਚ ਜਨਮੇ ਕਿਰਨ ਪਟੇਲ ਅਤੇ ਉਨ੍ਹਾਂ ਦੀ ਪਤਨੀ ਪੱਲਵੀ ਪਟੇਲ ਵੱਲੋਂ ਮਿਆਮੀ ਸਥਿਤ ਨੋਵਾ ਸਾਊਥਈਸਟਰਨ ਯੂਨੀਵਰਸਿਟੀ (ਐਨਐਸਯੂ) ਨੂੰ ਉਪਰੋਕਤ ਤੋਹਫਾ ਦਿੱਤਾ ਗਿਆ ਹੈ, ਜਿਸ ਨਾਲ ਇਹ ਯੂਨੀਵਰਸਿਟੀ ਟੈਂਪਾ ਵਿੱਚ ਆਪਣਾ ਕੈਂਪਸ ਸਥਾਪਤ ਕਰੇਗੀ। ਸ੍ਰੀ ਕਿਰਨ ਦਿਲ ਦੇ ਰੋਗਾਂ ਦੇ ਮਾਹਿਰ ਹਨ ਤੇ ਇਸ ਵੇਲੇ ਟੈਂਪਾ ਵਿੱਚ ਫਰੀਡਮ ਹੈੱਲਥ ਨਾਂ ਦੀ ਸਿਹਤ-ਸੰਭਾਲ ਕੰਪਨੀ ਚਲਾ ਰਹੇ ਹਨ।
ਯੂਨੀਵਰਿਸਟੀ ਵੱਲੋਂ ਜਾਰੀ ਬਿਆਨ ਵਿੱਚ ਡਾਕਿਰਨ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਸਾਲਾਨਾ 250 ਡਾਕਟਰ ਤਿਆਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਰਤ ਤੋਂ ਡਾਕਟਰ ਇੱਕ ਸਾਲ ਲਈ ਇੱਥੇ ਸੱਦੇ ਜਾਇਆ ਕਰਨਗੇ। ਇਹ ਪ੍ਰੋਗਰਾਮ ਟਰੇਨਰਾਂ ਨੂੰ ਟਰੇਨਿੰਗ ਦੇਣ ਵਰਗਾ ਹੋਵੇਗਾ। ਇਸੇ ਦੌਰਾਨ ਪੱਲਵੀ ਪਟੇਲ ਨੇ ਕਿਹਾ ਕਿ ਇਸ ਉਪਰਾਲੇ ਨਾਲ ਹਜ਼ਾਰਾਂ ਮਰੀਜ਼ਾਂ, ਵਿਦਿਆਰਥੀਆਂ ਅਤੇ ਡਾਕਟਰਾਂ ਨੂੰ ਲਾਹਾ ਮਿਲੇਗਾ। ਅਗਲੇ 20 ਸਾਲਾਂ ਦੌਰਾਨ ਐਨਐਸਯੂ ਵੱਲੋਂ ਹਜ਼ਾਰਾਂ ਡਾਕਟਰ ਤੇ ਹੋਰ ਮੈਡੀਕਲ ਅਮਲੇ ਨੂੰ ਸਿਖਲਾਈ ਦਿੱਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article