PUNJABMAILUSA.COM

ਭਾਰਤੀ ਮੂਲ ਦੇ ਅਮਰੀਕੀ ਦੇ ਵੋਟ ਨੇ ਅਮਰੀਕਾ ਦਾ ਨੈੱਟ ਨਿਰਪੱਖਤਾ ਕਾਨੂੰਨ ਕੀਤਾ ਖਤਮ

ਭਾਰਤੀ ਮੂਲ ਦੇ ਅਮਰੀਕੀ ਦੇ ਵੋਟ ਨੇ ਅਮਰੀਕਾ ਦਾ ਨੈੱਟ ਨਿਰਪੱਖਤਾ ਕਾਨੂੰਨ ਕੀਤਾ ਖਤਮ

ਭਾਰਤੀ ਮੂਲ ਦੇ ਅਮਰੀਕੀ ਦੇ ਵੋਟ ਨੇ ਅਮਰੀਕਾ ਦਾ ਨੈੱਟ ਨਿਰਪੱਖਤਾ ਕਾਨੂੰਨ ਕੀਤਾ ਖਤਮ
December 17
16:42 2017

ਵਾਸ਼ਿੰਗਟਨ, 17 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਫੈਡਰਲ ਕਮਿਊਨੀਕੇਸ਼ਨ ਕਮੀਸ਼ਨ ਦੇ ਪ੍ਰਮੁੱਖ ਅਜੀਤ ਪੇਈ ਨੂੰ ਜ਼ਿਆਦਾਤਰ ਲੋਕਾਂ ਨੇ ਇੰਟਰਨੈੱਟ ਦੀ ਦੁਨੀਆ ਦਾ ਦੁਸ਼ਮਣ ਕਹਿਣਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਦੀ ਮਹੱਤਵਪੂਰਨ ਵੋਟ ਨਾਲ ਅਮਰੀਕਾ ਦਾ ਨੈੱਟ ਨਿਰਪੱਖਤਾ ਕਾਨੂੰਨ ਖਤਮ ਹੋ ਗਿਆ।
ਅਜੀਤਾ ਦਾ ਵੋਟ ਮਹੱਤਵਪੂਰਨ ਸੀ ਕਿਉਂਕਿ ਇਸ ਨਾਲ ਨੈੱਟ ਨਿਰਪੱਖਤਾ ਦੇ ਸਮਰਥਨ 3 ਦੇ ਮੁਕਾਬਲੇ 2 ਵੋਟਾਂ ਨਾਲ ਹਾਰ ਗਏ। ਇਸ ਦੇ ਚੱਲਦੇ ਨੈੱਟ ਨਿਰਪੱਖਤਾ ਦੀ ਗਾਰੰਟੀ ਦੇਣ ਵਾਲਾ ਕਾਨੂੰਨ ਖਤਮ ਹੋ ਗਿਆ ਹੈ ਅਤੇ ਹੁਣ ਇਥੇ ਲੋਕਾਂ ਨੂੰ ਵੱਖ-ਵੱਖ ਵੈੱਬਸਾਈਟਾਂ ਚਲਾਉਣ ਲਈ ਵੱਖ-ਵੱਖ ਕੀਮਤ ਅਦਾ ਕਰਨੀ ਹੋਵੇਗੀ। ਜਦਕਿ ਨੈੱਟ ਨਿਰਪੱਖਤਾ ਇਸ ਗੱਲ ਦੀ ਗਾਰੰਟੀ ਸੀ ਕਿ ਇੰਟਰਨੈੱਟ ‘ਤੇ ਹਰੇਕ ਵੈੱਬਸਾਈਟ ਦੀ ਰਫਤਾਰ ਅਤੇ ਕੀਮਤ ਇਕ ਹੀ ਹੋਵੇਗੀ।
ਪਰ ਜਦੋਂ ਅਮਰੀਕਾ ‘ਚ ਹੋ ਸਕਦਾ ਹੈ ਕਿ ਵਾਟਸਐਪ ਚਲਾਉਣ ਲਈ 30 ਰੁਪਏ ਦੇਣੇ ਪੈਣ ਅਤੇ ਟਵਿੱਟਰ ਚਲਾਉਣ ਲਈ 60 ਰੁਪਏ। ਹਾਲਾਂਕਿ ਭਾਰਤ ‘ਚ ‘ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ’ ਨੇ ਦੇਸ਼ ‘ਚ ਨੈੱਟ ਨਿਰਪੱਖਤਾ ਲਾਗੂ ਕਰਨ ਦਾ ਫੈਸਲਾ ਲਿਆ ਹੈ। ਪਰ ਇਥੇ ਹਰੇਕ ਵੈੱਬਸਾਈਟ ਲਈ ਇੰਟਰਨੈੱਟ ਦੀ ਕੀਮਤ ਅਤੇ ਰਫਤਾਰ ਇਕੋਂ ਜਿਹੀ ਹੀ ਹੋਵੇਗੀ।
2 ਹਫਤੇ ਪਹਿਲਾਂ ਸਵੀਡਨ ਦੇ ਇਕ ਅਪਾਹਜ ਨੇ ਅਜੀਤ ਨੂੰ ਲੈ ਕੇ ਇਕ ਵੀਡੀਓ ਜਾਰੀ ਕੀਤੀ ਸੀ, ਜਿਸ ‘ਚ ਉਸ ਨੂੰ ‘ਮੋਸਟ ਹੈਟੇਡ ਪਰਸਨ ਆਫ ਦਿ ਇੰਟਰਨੈੱਟ’ ਦੱਸਿਆ ਗਿਆ ਸੀ। ਇਸ ਵੀਡੀਓ ਨੂੰ 30 ਲੱਖ ਤੋਂ ਜ਼ਿਆਦਾ ਲੋਕ ਦੇਖ ਚੁੱਕੇ ਹਨ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਨਵਰੀ 2017 ‘ਚ ਸੱਤਾ ਸੰਭਾਲਣ ਤੋਂ ਬਾਅਦ ਅਜੀਤ ਪੇਈ ਦੀ ਨਿਯੁਕਤੀ ਕੀਤੀ ਸੀ। ਹਾਲਾਂਕਿ ਬਰਾਕ ਓਬਾਮਾ ਦੇ ਕਾਰਜਕਾਲ ‘ਚ ਵੀ ਅਜੀਤ ਖੁਲ ਕੇ ਨੈੱਟ ਨਿਰਪੱਖਤਾ ਦੇ ਖਿਲਾਫ ਬੋਲਦੇ ਸਨ। ਅਪ੍ਰਵਾਸੀ ਭਾਰਤੀ ਪਰਿਵਾਰ ‘ਚ ਪੈਦਾ ਹੋਏ ਅਜੀਤ ਨੇ ਸ਼ਿਕਾਗੋ ਯੂਨੀਵਰਸਿਟੀ ‘ਚ ਕਾਨੂੰਨ ਅਤੇ ਹਾਰਵਰਡ ਤੋਂ ਬਿਜਨੈੱਸ ਐਡਮਿਨਿਸਟ੍ਰੇਸ਼ਨ ਦੀ ਪੜ੍ਹਾਈ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article