PUNJABMAILUSA.COM

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ
September 15
17:36 2019

ਵਾਸ਼ਿੰਗਟਨ, 15 ਸਤੰਬਰ (ਪੰਜਾਬ ਮੇਲ)- ਭਾਰਤੀ ਮੂਲ ਦੇ ਡਾਕਟਰ ਜੋੜੇ ਕਿਰਨ ਸੀ. ਪਟੇਲ ਅਤੇ ਪੱਲਵੀ ਪਟੇਲ ਨੇ ਮੈਡੀਕਲ ਕਾਲਜ ਨੂੰ ਵੱਡਾ ਦਾਨ ਦਿੱਤਾ ਹੈ। ਪਟੇਲ ਜੋੜੇ ਨੇ ਫਲੋਰੀਡਾ ਸੂਬੇ ਵਿਚ ਤਿਆਰ ਮੈਡੀਕਲ ਕਾਲਜ ਨੂੰ 25 ਕਰੋੜ ਡਾਲਰ ਮਤਲਬ 1775 ਕਰੋੜ ਰੁਪਏ ਦਾਨ ਵਿਚ ਦਿੱਤੇ ਹਨ। ਭਾਰਤੀ ਮੂਲ ਦੇ ਕਿਸੇ ਜੋੜੇ ਵੱਲੋਂ ਅਮਰੀਕਾ ਵਿਚ ਦਿੱਤਾ ਗਿਆ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਦਾਨ ਹੈ। ਸ਼ਨੀਵਾਰ ਨੂੰ ਨੋਵਾ ਸਾਊਥਈਸਟਰਨ ਯੂਨੀਵਰਸਿਟੀ (ਐੱਨ.ਐੱਸ.ਯੂ.) ਦੇ ਤੰਪਾ ਬੇਅ ਸਥਿਤ ਨਵੇਂ ਮੈਡੀਕਲ ਕਾਲਜ ਦਾ ਉਦਘਾਟਨ ਡਾਕਟਰ ਜੋੜੇ ਦੇ ਹੱਥੀਂ ਹੋਇਆ।
ਜ਼ਾਂਬੀਆ ਵਿਚ ਜਨਮੇ ਅਤੇ ਭਾਰਤ ਵਿਚ ਪੜ੍ਹਾਈ ਕਰਨ ਵਾਲੇ ਡਾਕਟਰ ਕਿਰਨ ਪਟੇਲ ਦਿਲ ਦੇ ਰੋਗਾਂ ਦੇ ਮਾਹਰ ਹਨ। ਜਦਕਿ ਪਤਨੀ ਡਾਕਟਰ ਪੱਲਵੀ ਪਟੇਲ ਬਾਗ ਵਿਚ ਰੋਗ ਮਾਹਰ ਹੈ। ਨਵਾਂ ਮੈਡੀਕਲ ਕਾਲਜ 3 ਲੱਖ ਵਰਗ ਫੁੱਟ ਦੇ ਕੈਂਪਸ ਵਿਚ ਬਣਿਆ ਹੋਇਆ ਹੈ ਜੋ ਐੱਨ.ਐੱਸ.ਯੂ. ਦੇ 4 ਹੋਰ ਕਾਲਜਾਂ ਦਾ ਸੈਟੇਲਾਈਟ ਕੇਂਦਰ ਵੀ ਰਹੇਗਾ। ਇਨ੍ਹਾਂ ਵਿਚ ਜੋੜੇ ਦੇ ਨਾਮ ‘ਤੇ ਬਣੇ ਡਾਕਟਰ ਪੱਲਵੀ ਪਟੇਲ ਕਾਲਜ ਆਫ ਹੈਲਥਕੇਅਰ ਸਾਇੰਸੇਜ ਅਤੇ ਡਾਕਟਰ ਕਿਰਨ ਸੀ ਪਟੇਲ ਕਾਲਜ ਆਫ ਓਸਟੀਓਪੈਥਿਕ ਮੈਡੀਸਨ ਸ਼ਾਮਲ ਹੈ।
ਉਦਘਾਟਨ ਮੌਕੇ ਕਿਰਨ ਪਟੇਲ ਨੇ ਕਿਹਾ,”ਦੁਨੀਆ ਵਿਚ ਇਸ ਤਰੀਕੇ ਨਾਲ ਯੋਗਦਾਨ ਦੇਣ ਦਾ ਮੌਕਾ ਪ੍ਰਾਪਤ ਹੋਣਾ ਸ਼ਾਨਦਾਰ ਹੈ। ਲੋਕਾਂ ਦੀ ਜ਼ਿੰਦਗੀ ਵਿਚ ਪਰਿਵਰਤਨ ਲਿਆਉਣ ਦੇ ਸਮਰੱਥ ਹੋਣਾ ਇਕ ਸਨਮਾਨ ਦੀ ਗੱਲ ਹੈ।” ਜਾਣਕਾਰੀ ਮੁਤਾਬਕ ਨਵੇਂ ਕਾਲਜ ਵਿਚ ਓਸਟੀਓਪੈਥਿਕ ਮੈਡੀਸਨ ਦੀ ਪੜ੍ਹਾਈ ਸ਼ੁਰੂ ਹੋ ਚੁੱਕੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article