PUNJABMAILUSA.COM

ਭਾਰਤੀ ਮੂਲ ਦੇ ਨੌਜਵਾਨ ਦਾ ਚਚੇਰੇ ਭਰਾ ਵੱਲੋਂ ਕਤਲ; ਮੁਲਜ਼ਮ ਗ੍ਰਿਫ਼ਤਾਰ

July 05
10:02 2017

ਨਿਊਯਾਰਕ, 5 ਜੁਲਾਈ (ਪੰਜਾਬ ਮੇਲ)- ਇਥੇ ਭਾਰਤੀ ਮੂਲ ਦੇ ਇਕ ਨੌਜਵਾਨ ਦਾ ਉਸ ਦੇ ਚਚੇਰੇ ਭਰਾ ਨੇ ਕਤਲ ਕਰ ਦਿੱਤਾ। ਪੀੜਤ ਦੀ ਪਛਾਣ ਸ਼ਰਨਜੀਤ ਸਿੰਘ (26) ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਲਵਦੀਪ ਸਿੰਘ (24) ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕਤਲ ਅਤੇ ਗ਼ੈਰਕਾਨੂੰਨੀ ਹਥਿਆਰ ਰੱਖਣ ਦੀਆਂ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਹਨ। ਦੋਸ਼ ਸਾਬਤ ਹੋਣ ਦੀ ਸੂਰਤ ‘ਚ ਮੁਲਜ਼ਮ ਨੂੰ 25 ਸਾਲ ਜੇਲ੍ਹ ‘ਚ ਕੱਟਣੇ ਹੋਣਗੇ। ਉਂਜ ਕਤਲ ਦੀ ਇਹ ਵਾਰਦਾਤ 26 ਜੂਨ ਨੂੰ ਤੜਕੇ ਨਿਊਯਾਰਕ ਸਿਟੀ ਦੇ ਬੋਰੋਹ ਕੁਈਨਜ਼ ਸਥਿਤ ਅਪਾਰਟਮੈਂਟ ‘ਚ ਵਾਪਰੀ। ਪੁਲਿਸ ਮੁਤਾਬਕ ਲਵਦੀਪ ਸਿੰਘ ਨੇ ਸ਼ਰਨਜੀਤ ਸਿੰਘ ਦੀ ਧੌਣ ਤੇ ਧੜ ‘ਤੇ ਚਾਕੂ ਨਾਲ ਵਾਰ ਕੀਤੇ। ਉਂਜ ਮੁਲਜ਼ਮ ਨੇ ਪੁਲਿਸ ਕੋਲ ਮੰਨਿਆ ਹੈ ਕਿ ਉਸ ਨੇ ਆਪਣੇ ਚਚੇਰੇ ਭਰਾ ਅਤੇ ਕਮਰੇ ‘ਚ ਨਾਲ ਰਹਿੰਦੇ ਸ਼ਰਨਜੀਤ ‘ਤੇ ਬੇਰਹਿਮੀ ਨਾਲ ਹਮਲਾ ਕੀਤਾ ਹੈ। ਅਪਰਾਧਿਕ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮ ਨੂੰ ਮੰਗਲਵਾਰ ਨੂੰ ਕੁਈਨਜ਼ ਦੀ ਅਪਰਾਧਿਕ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਸ਼ਰਨਜੀਤ, ਇਥੇ ਡਰਾਈਵਰ ਵਜੋਂ ਕੰਮ ਕਰਦਾ ਸੀ ਤੇ ਸਾਲ 2013 ੦ਚ ਅਮਰੀਕਾ ਆਇਆ ਸੀ। ਉਸ ਦੇ ਮਾਤਾ-ਪਿਤਾ ਭਾਰਤ ‘ਚ ਰਹਿੰਦੇ ਹਨ। ਪੁਲਿਸ ਮੁਤਾਬਕ ਕਤਲ ਦੇ ਅਸਲ ਕਾਰਨਾਂ ਬਾਰੇ ਅਜੇ ਕੁਝ ਪਤਾ ਨਹੀਂ ਲੱਗਾ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ