PUNJABMAILUSA.COM

ਭਾਰਤੀ ਮੂਲ ਦੇ ਪੱਤਰਕਾਰ ਨਾਲ ਡੋਨਾਲਡ ਟਰੰਪ ਦੇ ਹਮਾਇਤੀਆਂ ਨੇ ਕੀਤੀ ਕੁੱਟਮਾਰ

ਭਾਰਤੀ ਮੂਲ ਦੇ ਪੱਤਰਕਾਰ ਨਾਲ ਡੋਨਾਲਡ ਟਰੰਪ ਦੇ ਹਮਾਇਤੀਆਂ ਨੇ ਕੀਤੀ ਕੁੱਟਮਾਰ

ਭਾਰਤੀ ਮੂਲ ਦੇ ਪੱਤਰਕਾਰ ਨਾਲ ਡੋਨਾਲਡ ਟਰੰਪ ਦੇ ਹਮਾਇਤੀਆਂ ਨੇ ਕੀਤੀ ਕੁੱਟਮਾਰ
March 13
21:15 2016

34654__front
ਵਾਸ਼ਿੰਗਟਨ, 13 ਮਾਰਚ (ਪੰਜਾਬ ਮੇਲ)-ਅਮਰੀਕਾ ਦੇ ਇਕ ਪ੍ਰਮੁੱਖ ਟੈਲੀਵਿਜਨ ਨਾਲ ਕੰਮ ਕਰਨ ਵਾਲੇ ਭਾਰਤੀ ਮੂਲ ਦੇ ਇਕ ਪੱਤਰਕਾਰ ਉੱਤੇ ਡੋਨਾਲਡ ਟਰੰਪ ਦੇ ਸਮਰਥਕ ਟੁੱਟ ਪਏ ਅਤੇ ਰਿਪਬਲਿਕਨ ਨੇਤਾ ਦੀ ਪ੍ਰਚਾਰ ਰੈਲੀ ਵਿਚ ਪ੍ਰਦਰਸ਼ਨ ਦੌਰਾਨ ਕੁਝ ਸਮੇਂ ਲਈ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ। ਸ਼ਿਕਾਗੋ ਵਿਚ ਸ਼ਨਿੱਚਰਵਾਰ ਰਾਤ ਟਰੰਪ ਦੀ ਰੈਲੀ ਦੇ ਰੱਦ ਹੋਣ ਤੋਂ ਬਾਅਦ ਹੋ ਰਹੇ ਪ੍ਰਦਰਸ਼ਨ ਨੂੰ ਕਵਰ ਕਰਨ ਦੌਰਾਨ ਸੀ ਬੀ ਐਸ ਨਿਊਜ਼ ਦੇ ਰਿਪੋਰਟਰ ਸੋਪਨ ਦੇਬ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਸੀ ਬੀ ਐਸ ਨਿਊਜ਼ ਨੇ ਆਪਣੇ ਪੱਤਰਕਾਰ ਨਾਲ ਦੁਰਵਿਵਹਾਰ ਦੀ ਫੁਟੇਜ ਨੂੰ ਜਾਰੀ ਕੀਤਾ ਹੈ। ਸੋਪਨ ਦੇਬ ਰੈਲੀ ਨੂੰ ਕਵਰ ਕਰ ਰਹੇ ਸਨ। ਦੇਬ ਨੇ ਕਿਹਾ ਕਿ ਪੁਲਿਸ ਨੇ ਉਨ੍ਹਾਂ ਨੂੰ ਚੁੱਕ ਕੇ ਹੇਠਾਂ ਪਟਕਿਆ। ਇਸ ਤੋਂ ਬਾਅਦ ਦੇਬ ਨੂੰ ਪੁਲਿਸ ਗੱਡੀ ਵਿਚ ਆਪਣੇ ਨਾਲ ਲੈ ਗਈ। ਉਨ੍ਹਾਂ ਦਾ ਕੈਮਰਾ ਜ਼ਮੀਨ ਉੱਤੇ ਹੀ ਪਿਆ ਰਿਹਾ ਗਿਆ ਸੀ। ਗ੍ਰਿਫਤਾਰੀ ਕੀਤੇ ਜਾਣ ਤੋਂ ਪਹਿਲਾਂ ਦੇਬ ਨੇ ਟਵੀਟ ਕੀਤਾ ਕਿ ਜੋ ਮੈਂ ਦੇਖ ਰਿਹਾ ਹਾਂ, ਅਜਿਹਾ ਜੀਵਨ ਵਿਚ ਕਦੇ ਨਹੀਂ ਦੇਖਿਆ। ਟੀ ਵੀ ਨੇ ਕਿਹਾ ਕਿ ਦੇਬ ਪ੍ਰਦਰਸ਼ਨਕਾਰੀਆਂ ਅਤੇ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਲਈ ਆਪਣੀ ਪਾਰਟੀ ਦੀ ਦੌੜ ਵਿਚ ਸਭ ਤੋਂ ਅੱਗੇ ਚੱਲ ਰਹੇ ਟਰੰਪ ਦੇ ਸਮਰਥਕਾਂ ਦੇ ਵਿਚਾਲੇ ਹੋਈ ਝੜੱਪ ਨੂੰ ਕਵਰ ਕਰ ਰਹੇ ਸਨ। ਸੀ ਬੀ ਐਸ ਨਿਊਜ਼ ਦੀ ਰਿਪੋਰਟ ਮੁਤਾਬਕ ਦੇਬ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਜ਼ਮੀਨ ਉੱਤੇ ਪਟਕ ਦਿੱਤਾ ਗਿਆ ਅਤੇ ਬਿਨਾਂ ਨੋਟਿਸ ਜਾਂ ਚੇਤਾਵਨੀ ਦੇ ਹੱਥਕੜੀ ਲਾ ਦਿੱਤੀ ਗਈ। ਉੱਧਰ ਪੁਲਿਸ ਨੇ ਦੋਸ਼ ਲਾਇਆ ਹੈ ਕਿ ਦੇਬ ਹਿਰਾਸਤ ਵਿਚ ਲਏ ਜਾਣ ਦਾ ਵਿਰੋਧ ਕਰ ਰਹੇ ਸਨ। ਹਾਲਾਂਕਿ ਨਿਊਜ਼ ਚੈਨਲ ਨੇ ਆਪਣੀ ਰਿਪੋਰਟ ਵਿਚ ਕਿਹਾ ਹੈ ਕਿ ਉਨ•ਾਂ ਦੇ ਵੀਡੀਓ ਅਤੇ ਨਾਲ ਦੇ ਇਕ ਅਮਲੇ ਦੇ ਵੀਡੀਓ ਵਿਚ ਦੇਬ ਵਿਰੋਧ ਕਰਦੇ ਹੋਏ ਨਹੀਂ ਨਜ਼ਰ ਆ ਰਹੇ ਹਨ। ਦੇਬ ਨੇ ਕਿਹਾ ਕਿ ਟਰੰਪ ਦੇ ਇਕ ਸਮਰਥਕ ਨੇ ਰੇਨੋ ਪ੍ਰੋਗਰਾਮ ਵਿਚ ਮੇਰੇ ਕੋਲ ਪੁੱਛਿਆ ਕਿ ਕੀ ਮੈਂ ਆਈ ਐਸ ਆਈ ਐਸ ਦੀਆਂ ਤਸਵੀਰਾਂ ਲੈ ਰਿਹਾ ਹੈ। ਜਦੋਂ ਮੈਂ ਹੈਰਾਨੀ ਨਾਲ ਦੇਖਿਆ ਤਾਂ ਉਸ ਨੇ ਕਿਹਾ ਕਿ ਹਾਂ ਮੈਂ ਤੈਥੋਂ ਪੁੱਛ ਰਿਹਾ ਹੈ। ਇਸ ਰੈਲੀ ਸਥਾਨ ਉੱਤੇ ਟਰੰਪ ਸਮਰਥਕਾਂ ਅਤੇ ਵਿਰੋਧੀਆਂ ਵਿਚ ਹਿੰਸਕ ਝੜਪਾਂ ਹੋਈਆਂ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article