PUNJABMAILUSA.COM

ਭਾਰਤੀ ਮੂਲ ਦੇ ਲੋਕਾਂ ਨੇ ਨਿਊਯਾਰਕ ‘ਚ ਪਾਕਿਸਤਾਨ ਵਿਰੁੱਧ ਕੱਢਿਆ ਰੋਸ ਮੁਜਾਹਰਾ

September 25
20:55 2016

bharat
ਨਿਊਯਾਰਕ, 25 ਸਤੰਬਰ (ਪੰਜਾਬ ਮੇਲ)- ਕਸ਼ਮੀਰ ਦੇ ਉੜੀ ਖੇਤਰ ਵਿਚ ਸਥਿਤ ਫੌਜੀ ਕੈਂਪ ਉੱਤੇ ਹੋਏ ਆਤਮਘਾਤੀ ਹਮਲੇ ਦੇ ਵਿਰੋਧ ਵਿਚ ਅੱਜ ਨਿਊਯਾਰਕ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਅੱਗੇ ਸਾਹਮਣੇ ਭਾਰਤੀ ਮੂਲ ਦੇ ਲੋਕਾਂ ਨੇ ਇਕ ਰੋਸ ਮੁਜਾਹਰਾ ਕੱਢਿਆ। ਇਸ ਮੁਜ਼ਾਹਰੇ ਵਿਚ ਭਾਰਤੀ ਮੂਲ ਦੇ ਲੋਕਾਂ ਤੋ ਇਲਾਵਾ ਬਲੋਚੀ ਨਾਗਰਿਕ ਵੀ ਸ਼ਾਮਿਲ ਹੋਏ। ਭਾਰਤੀ ਜਨਤਾ ਪਾਰਟੀ ਵੱਲੋਂ ਆਤਮਾ ਸਿੰਘ ਨਿਊਜਰਸੀ ਅਤੇ ਵਾਸ਼ਿਗਟਨ ਤੋਂ ਡਾ ਅਡੈਪਾ ਪ੍ਰਸ਼ਾਦ ਦੀ ਅਗਵਾਈ ਵਿਚ ਕੱਢੇ ਗਏ ਇਸ ਮੁਜ਼ਾਹਰੇ ਰਾਹੀਂ ਪਾਕਿਸਤਾਨ ਨੂੰ ਤਾੜਨਾ ਕੀਤੀ ਕਿ ਉਹ ਆਪਣੀਆਂ ਕੋਝੀਆਂ ਹਰਕਤਾਂ ਤੋ ਬਾਜ ਆਵੇ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਤੋਂ ਗੁਰੇਜ ਕਰੇ, ਨਹੀ ਤਾਂ ਇਸ ਦੇ ਨਤੀਜੇ ਭੁਗਤਨ ਲਈ ਤਿਆਰ ਰਹੇ। ਸਮੁੱਚੇ ਤੌਰ ਉੱਤੇ ਇਹ ਮੁਜ਼ਾਹਰਾ ਪ੍ਰਭਾਵੀ ਰਿਹਾ ਅਤੇ ਪਾਕਿਸਤਾਨ ਖਿਲਾਫ ਵੱਡੀ ਛਾਪ ਛੱਡ ਗਿਆ। ਇਸ ਨੇ ਅਮਰੀਕਾ ਨੂੰ ਵੀ ਸੋਚੀ ਪਾ ਦਿੱਤਾ ਕਿ ਉਹ ਪਾਕਿਸਤਾਨ ਨੂੰ ਅੱਤਵਾਦ ਦਾ ਡੇਰਾ ਐਲਾਨੇ ਤਾਂ ਜੋ ਮੁੜ ਅਜਿਹੀ ਕਾਰਵਾਈ ਨਾ ਕਰੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

Read Full Article
    ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

    ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

    ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

    ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ