PUNJABMAILUSA.COM

ਭਾਰਤੀ ਮੂਲ ਦੇ ਲੋਕਾਂ ਨੇ ਹਿਲੇਰੀ ਲਈ ਜੁਟਾਏ ਇਕ ਕਰੋੜ ਡਾਲਰ

ਭਾਰਤੀ ਮੂਲ ਦੇ ਲੋਕਾਂ ਨੇ ਹਿਲੇਰੀ ਲਈ ਜੁਟਾਏ ਇਕ ਕਰੋੜ ਡਾਲਰ

ਭਾਰਤੀ ਮੂਲ ਦੇ ਲੋਕਾਂ ਨੇ ਹਿਲੇਰੀ ਲਈ ਜੁਟਾਏ ਇਕ ਕਰੋੜ ਡਾਲਰ
October 28
16:27 2016

amriki
ਵਾਸ਼ਿੰਗਟਨ, 28 ਅਕਤੂਬਰ (ਪੰਜਾਬ ਮੇਲ)- ਅਮਰੀਕਾ ਵਿਚ ਭਾਰਤੀ ਮੂਲ ਦੇ ਲੋਕਾਂ ਨੇ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਵਿਚ ਡੈਮੋਕ੍ਰੇਟਿਕ ਉਮੀਦਵਾਰ ਹਿਲੇਰੀ ਕਲਿੰਟਨ ਦੀ ਪ੍ਰਚਾਰ ਮੁਹਿੰਮ ਲਈ ਇਕ ਕਰੋੜ ਡਾਲਰ ਇਕੱਠੇ ਕੀਤੇ ਹਨ। ਪ੍ਰਚਾਰ ਮੁਹਿੰਮ ਨਾਲ ਜੁੜੇ ਇਕ ਸੂਤਰ ਨੇ ਦੱਸਿਆ ਕਿ ਕੇਵਲ ਦੋ ਭਾਰਤੀ ਅਮਰੀਕੀਆਂ ਮੈਡੀਲੈਂਡ ਨਿਵਾਸੀ ਸਮਾਜ ਸੇਵਕ ਫਰੈਂਕ ਇਸਲਾਮ ਅਤੇ ਕੈਲੀਫੋਰਨੀਆ ਦੀ ਸ਼ੇਫਾਲੀ ਰਾਜਦਾਨ ਦੁੱਗਲ ਨੇ ਹੀ ਹਿਲੇਰੀ ਦੀ ਰਾਸ਼ਟਰਪਤੀ ਅਹੁਦੇ ਦੀ ਮੁਹਿੰਮ ਲਈ 10 ਲੱਖ ਡਾਲਰ ਇਕੱਠੇ ਕਰਨ ਵਿਚ ਮਦਦ ਕੀਤੀ ਹੈ। ਇੱਥੇ ਵਰਣਨਯੋਗ ਹੈ ਕਿ ਹਿਲੇਰੀ ਕੰਪੇਨ ਫੰਡ ਦੀ ਵੱਡੀ ਰਾਸ਼ੀ ਮੁਹੱਈਆ ਕਰਵਾਉਣ ਵਾਲਿਆਂ ਅਤੇ ਉਨ੍ਹਾਂ ਵੱਲੋਂ ਇਕੱਠੀ ਕੀਤੀ ਗਈ ਰਾਸ਼ੀ ਦੀ ਵਿਸਥਾਰਪੂਰਵਕ ਜਾਣਕਾਰੀ ਨਹੀਂ ਦਿੰਦੀ ਹੈ।
ਚੋਣ ਪ੍ਰਚਾਰ ਮੁਹਿੰਮ ਦਾ ਇਕ ਸਮੂਹ ਹੈ, ਜਿਸ ਦਾ ਨਾਂ ‘ਹਿਲਬਲੇਜਰਸ’ ਹੈ ਜਿਸ ਵਿਚ ਉਨ੍ਹਾਂ ਲੋਕਾਂ ਦੀ ਸੂਚੀ ਹੈ, ਜਿਨ੍ਹਾਂ ਨੇ 12 ਅਪ੍ਰੈਲ 2015 ਨੂੰ ਇਤਿਹਾਸਕ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਹਿਲੇਰੀ ਫਾਰ ਅਮਰੀਕਾ, ਹਿਲੇਰੀ ਵਿਕਟਰੀ ਫੰਡ ਅਤੇ ਦਿ ਹਿਲੇਰੀ ਐਕਸ਼ਨ ਫੰਡ ਦੇ ਲਈ ਇਕ ਲੱਖ ਡਾਲਰ ਜਾਂ ਵੱਧ ਰਾਸ਼ੀ ਦਾ ਯੋਗਦਾਨ ਦਿੱਤਾ ਹੈ ਜਾਂ ਇਕੱਤਰ ਕਰਨ ਵਿਚ ਮਦਦ ਕੀਤੀ ਹੈ। ਕਲਿੰਟਨ ਕੰਪੇਨ ਨੇ ਹਿਲਬਲੇਜਰਸ ਦੀ ਜੋ ਤਾਜ਼ਾ ਸੂਚੀ ਜਾਰੀ ਕੀਤੀ ਹੈ, ਉਸ ਵਿਚ 30 ਤੋਂ ਵੱਧ ਭਾਰਤੀ ਅਮਰੀਕੀ ਹਨ, ਜਿਨ੍ਹਾਂ ਵਿਚੋਂ ਹਰਕੇ ਨੇ ਘੱਟੋ-ਘੱਟ ਇਕ ਲੱਖ ਡਾਲਰ ਦੀ ਘੱਟੋ-ਘੱਟ ਰਾਸ਼ੀ ਇਕੱਠੀ ਕੀਤੀ ਹੈ। ਹਾਲਾਂਕਿ ਪ੍ਰਚਾਰ ਮੁਹਿੰਮ ਨਾਲ ਜੁੜੇ ਇਕ ਸੂਤਰ ਨੇ ਦੱਸਿਆ ਕਿ ਅਜਿਹਾ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਭਾਰਤੀ ਅਮਰੀਕੀਆਂ ਨੇ ਇਸ ਤੋਂ ਵੀ ਵੱਧ ਰਾਸ਼ੀ ਇਕੱਠੀ ਕੀਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਵਿਦੇਸ਼ੀ ਵਿਦਿਆਰਥੀਆਂ ‘ਤੇ ਸਖਤੀ ਦੀ ਤਿਆਰੀ ‘ਚ ਟਰੰਪ ਪ੍ਰਸ਼ਾਸਨ

ਵਿਦੇਸ਼ੀ ਵਿਦਿਆਰਥੀਆਂ ‘ਤੇ ਸਖਤੀ ਦੀ ਤਿਆਰੀ ‘ਚ ਟਰੰਪ ਪ੍ਰਸ਼ਾਸਨ

Read Full Article
    ਸਾਨ ਫਰਾਂਸਿਸਕੋ ‘ਚ ਪੰਜਾਬੀ ਵਿਅਕਤੀ ਧੋਖਾਧੜੀ ਮਾਮਲੇ ‘ਚ ਦੋਸ਼ੀ ਕਰਾਰ

ਸਾਨ ਫਰਾਂਸਿਸਕੋ ‘ਚ ਪੰਜਾਬੀ ਵਿਅਕਤੀ ਧੋਖਾਧੜੀ ਮਾਮਲੇ ‘ਚ ਦੋਸ਼ੀ ਕਰਾਰ

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੂੰ ਅਮਰੀਕਾ ‘ਚ ਮਿਲੀ 6 ਕਰੋੜ ਦੀ ਫੈਲੋਸ਼ਿਪ

ਭਾਰਤੀ ਮੂਲ ਦੇ ਵਿਗਿਆਨੀ ਨੂੰ ਅਮਰੀਕਾ ‘ਚ ਮਿਲੀ 6 ਕਰੋੜ ਦੀ ਫੈਲੋਸ਼ਿਪ

Read Full Article
    ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

Read Full Article
    ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

Read Full Article
    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article