PUNJABMAILUSA.COM

ਭਾਰਤੀ ਮੂਲ ਦੇ ਵਿਅਕਤੀ ਨੂੰ ਪਤਨੀ ਦੀ ਹੱਤਿਆ ਦੇ ਮਾਮਲੇ ‘ਚ ਯੂਕੇ ਦੀ ਅਦਾਲਤ ਵਲੋਂ 18 ਸਾਲ ਦੀ ਕੈਦ

ਭਾਰਤੀ ਮੂਲ ਦੇ ਵਿਅਕਤੀ ਨੂੰ ਪਤਨੀ ਦੀ ਹੱਤਿਆ ਦੇ ਮਾਮਲੇ ‘ਚ ਯੂਕੇ ਦੀ ਅਦਾਲਤ ਵਲੋਂ 18 ਸਾਲ ਦੀ ਕੈਦ

ਭਾਰਤੀ ਮੂਲ ਦੇ ਵਿਅਕਤੀ ਨੂੰ ਪਤਨੀ ਦੀ ਹੱਤਿਆ ਦੇ ਮਾਮਲੇ ‘ਚ ਯੂਕੇ ਦੀ ਅਦਾਲਤ ਵਲੋਂ 18 ਸਾਲ ਦੀ ਕੈਦ
February 03
09:39 2018

ਨਵੀਂ ਦਿੱਲੀ, 3 ਫਰਵਰੀ (ਪੰਜਾਬ ਮੇਲ)- ਭਾਰਤੀ ਮੂਲ ਦੇ ਇਕ ਸ਼ਖ਼ਸ ਨੂੰ ਸਾਬਕਾ ਪਤਨੀ ਦੀ ਹੱਤਿਆ ਦੇ ਮਾਮਲੇ ਵਿਚ ਯੂਕੇ ਦੀ ਅਦਾਲਤ ਨੇ 18 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਸ਼ਖ਼ਸ ਦਾ ਨਾਂ ਅਸ਼ਵਨੀ (51) ਹੈ। ਇਸ ਸ਼ਖ਼ਸ ਨੂੰ ਸਾਬਕਾ (46) ਪਤਨੀ ਕਿਰਨ ਦੀ ਹੱਤਿਆ ਅਤੇ ਫੇਰ ਉਸ ਦੀ ਲਾਸ਼ ਨੂੰ ਸੂਟਕੇਸ ਵਿਚ ਭਰਨ ਦਾ ਦੋਸ਼ੀ ਪਾਇਆ ਗਿਆ ਹੈ। ਹਾਲਾਂਕਿ ਅਸ਼ਵਨੀ ਨੇ ਜਾਣ ਬੁੱਝ ਕੇ ਹੱਤਿਆ ਕਰਨ ਤੋਂ ਇਨਕਾਰ ਕੀਤਾ ਹੈ। ਉਸ ਨੇ ਅਦਾਲਤ ਨੂੰ ਦੱਸਿਆ ਕਿ ਉਸ ਦਾ ਕਿਰਨ ਨਾਲ ਪਹਿਲਾਂ ਝਗੜਾ ਹੋਇਆ ਸੀ ਜਿਸ ਵਿਚ ਉਸ ਨੂੰ ਗੁੱਸਾ ਆ ਗਿਆ ਲੇਕਿਨ ਅਦਾਲਤ ਨੇ ਉਸ ਦੀ ਦਲੀਲ ਨਹੀਂ ਮੰਨੀ ਅਤੇ ਉਸ ਨੂੰ ਇਰਾਦਤਨ ਹੱਤਿਆ ਦਾ ਦੋਸ਼ੀ ਮੰਨਿਆ।
ਅਸ਼ਵਨੀ ਨੇ ਅਦਾਲਤ ਨੂੰ ਦੱਸਿਆ ਕਿ ਮੈਨੂੰ ਗੁੱਸਾ ਆ ਗਿਆ ਸੀ। ਮੈਂ ਖੁਦ ਤੋਂ ਕੰਟਰੋਲ ਖੋਹ ਬੈਠਿਆ। ਉਸ ਨੇ ਕਿਹਾ ਕਿ ਕਿਰਨ ਨੇ ਉਸ ‘ਤੇ ਹਮਲਾ ਕੀਤਾ ਸੀ। ਕਿਰਨ ਨੂੰ ਸ਼ਾਂਤ ਕਰਨ ਦੇ ਲਈ ਉਸ ਨੇ ਉਸ ਦਾ ਮੂੰਹ ਅਤੇ ਗਰਦਨ ਦਬਾਈ ਸੀ। ਹਾਲਾਂਕਿ ਉਸ ਨੇ ਮੰਨਿਆ ਕਿ ਉਸ ਨੇ ਅਪਣੇ ਬੇਟਿਆਂ ਅਤੇ ਰਿਸ਼ਤੇਦਾਰਾਂ ਅਤੇ ਪੁਲਿਸ ਨੂੰ ਝੂਠ ਬੋਲਿਆ ਸੀ ਕਿ ਕਿਰਨ ਅਜੇ ਤੱਕ ਅਪਣੇ ਦਫ਼ਤਰ ਤੋਂ ਵਾਪਸ ਨਹੀਂ ਆਈ ਹੈ। ਅਸ਼ਵਨੀ ਨੇ ਦੱਸਿਆ ਕਿ ਛੋਟੇ ਬੇਟੇ ਨੂੰ ਉਸ ਨੇ ਸੂਟਕੇਸ ਖੋਲ੍ਹਣ ਤੋਂ ਮਨ੍ਹਾ ਕੀਤਾ ਸੀ, ਸੀਸੀਟੀਵੀ ਵਿਚ ਦੇਖਿਆ ਗਿਆ ਕਿ ਅਸ਼ਵਨੀ ਸੂਟਕੇਸ ਵਿਚ ਕਿਰਨ ਦੀ ਲਾਸ਼ ਨੂੰ ਭਰ ਕੇ ਘੜੀਸ ਰਿਹਾ ਹੈ। ਇਸ ਤੋਂ ਬਾਅਦ ਉਸ ਨੇ ਉਸ ਨੂੰ ਰਸਤੇ ਵਿਚ ਸੁੱਟ ਦਿੱਤਾ।
ਮਿਲੀ ਜਾਣਕਾਰੀ ਅਨੁਸਾਰ ਅਸ਼ਵਨੀ ਅਤੇ ਕਿਰਨ ਦਾ ਵਿਆਹ 1988 ਵਿਚ ਹੋਇਆ ਸੀ ਅਤੇ ਸਾਲ 2014 ਵਿਚ ਦੋਵਾਂ ਦੇ ਵਿਚ ਤਲਾਕ ਹੋ ਗਿਅ ਸੀ, ਲੇਕਿਨ ਦੋਵੇਂ ਅਲੱਗ ਅਲੱਗ Îਇਕ ਹੀ ਮਕਾਨ ਵਿਚ ਰਹਿੰਦੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

Read Full Article