PUNJABMAILUSA.COM

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ
November 08
17:22 2019

ਵਾਸ਼ਿੰਗਟਨ, 8 ਨਵੰਬਰ (ਪੰਜਾਬ ਮੇਲ)-ਭਾਰਤੀ ਮੂਲ ਦੇ ਵਿਗਿਆਨੀ ਪੰਕਜ ਕਰਾਂਦੇ ਨੇ ਪਹਿਲੀ ਵਾਰ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਨੂੰ ਥੀ-ਡੀ ਪ੍ਰਿੰਟਿੰਗ ਨਾਲ ਵਿਕਸਿਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਨੂੰ ਬਾਇਓ ਪ੍ਰਿੰਟਿੰਗ ਖੇਤਰ ਵਿਚ ਮਹੱਤਵਪੂਰਨ ਖੋਜ ਮੰਨਿਆ ਜਾ ਰਿਹਾ ਹੈ। ਯੇਲ ਸਕੂਲ ਆਫ ਮੈਡੀਸਨ ਦੇ ਖੋਜਕਰਤਾ ਪੰਕਡ ਕਰਾਂਦੇ ਨੇ ਕਿਹਾ ਕਿ ਬਾਜ਼ਾਰ ਵਿਚ ਉਪਲੱਬਧ ਕਲੀਨੀਕਲ ਉਤਪਾਦ ਜ਼ਖਮ ਭਰਨ ਦੇ ਬਾਅਦ ਸੁੱਕ ਜਾਂਦੇ ਹਨ। ਇਸ ਤਰ੍ਹਾਂ ਦੇ ਉਤਪਾਦ ਸਰੀਰ ‘ਤੇ ਵੱਖਰੇ ਦਿਖਾਈ ਦਿੰਦੇ ਹਨ। ਅਜਿਹੇ ਉਤਪਾਦ ਸੁੱਕ ਕੇ ਸਰੀਰ ਤੋਂ ਵੱਖਰੇ ਹੋ ਜਾਂਦੇ ਹਨ ਪਰ ਉਨ੍ਹਾਂ ਦੀ ਨਵੀਂ ਖੋਜ ਵਿਚ ਖੂਨ ਦੀਆਂ ਨਾੜੀਆਂ ਦੀ ਸਰੀਰ ਨਾਲ ਸਾਂਝ ਬਹੁਤ ਕੁਦਰਤੀ ਹੋਵੇਗੀ। ਇਸ ਨਾਲ ਇਹ ਪਛਾਨਣਾ ਮੁਸ਼ਕਲ ਹੋਵੇਗਾ ਕਿ ਜ਼ਖਮ ‘ਤੇ ਲਗਾਈ ਗਈ ਸਕਿਨ ਥ੍ਰੀ-ਡੀ ਪ੍ਰਿੰਟਿੰਡ ਹੈ।
ਮੌਜੂਦਾ ਆਮ ਥ੍ਰੀ-ਡੀ ਪ੍ਰਿੰਟਿੰਡ ਸੈੱਲ ਦਾ ਸਰੀਰ ਵਿਚ ਮੌਜੂਦ ਖੂਨ ਦੀ ਮਦਦ ਨਾਲ ਪੋਸ਼ਕ ਤੱਤ ਦਾ ਪ੍ਰਵਾਹ ਸਕਿਨ ਵਿਚ ਨਹੀਂ ਹੋ ਪਾਉਂਦਾ ਸੀ ਜਦਕਿ ਪੰਕਜ ਵੱਲੋਂ ਖੋਜੀ ਤਕਨੀਕ ਵਿਚ ਥ੍ਰੀ-ਡੀ ਪ੍ਰਿੰਟਿੰਡ ਸਕਿਨ ਵਿਚ ਖੂਨ ਦਾ ਪ੍ਰਵਾਹ ਸੰਭਵ ਹੈ। ਇਸ ਨਾਲ ਇਹ ਜ਼ਿੰਦਾ ਰਹਿ ਸਕੇਗੀ। ਯੇਲ ਸਕੂਲ ਆਫ ਮੈਡੀਸਨ ਦੇ ਖੋਜਕਰਤਾਵਾਂ ਦੀ ਇਕ ਟੀਮ ਨੇ ਜਦੋਂ ਇਸ ਬਣਾਵਟ ਨੂੰ ਇਕ ਵਿਸ਼ੇਸ਼ ਤਰ੍ਹਾਂ ਦੇ ਚੂਹਿਆਂ ਵਿਚ ਲਗਾਇਆ ਤਾਂ ਥ੍ਰੀ-ਡੀ ਪ੍ਰਿੰਟ ਵਾਲੀ ਸਕਿਨ ਦੇ ਸੈੱਲ ਸੰਵੇਦਨਸ਼ੀਲ ਹੋ ਗਏ ਅਤੇ ਚੂਹਿਆਂ ਦੇ ਸੈੱਲ ਨਾਲ ਜੁੜਨ ਲੱਗੇ ਸਨ। ਪੰਕਜ ਦੀ ਬਣਾਈ ਥ੍ਰੀ-ਡੀ ਸਕਿਨ ਵਿਚ ਮੌਜੂਦ ਖੂਨ ਦੀਆਂ ਨਾੜੀਆਂ ਤੋਂ ਪੋਸ਼ਕ ਤੱਤ ਆਉਣ ਲੱਗੇ ਸਨ। ਇਹ ਉਸ ਸਕਿਨ ਨੂੰ ਜ਼ਿੰਦਾ ਰੱਖਣ ਵਿਚ ਮਦਦ ਕਰਦੇ ਹਨ।
ਅਮਰੀਕਾ ਸਥਿਤ ਰੈਂਸੇਲਰ ਪੋਲੀਟੈਕਨਿਕ ਇੰਸਟੀਚਿਊਟ ਦੇ ਪ੍ਰੋਫੈਸਰ ਪੰਕਜ ਨੇ ਦੱਸਿਆ ਕਿ ਭਵਿੱਖ ਵਿਚ ਉਹ ਅੱਗ ਨਾਲ ਝੁਲਸੇ ਰੋਗੀਆਂ ਦੀਆਂ ਨਾੜੀਆਂ ਖਤਮ ਹੋ ਜਾਣ ਜਿਹੀਆਂ ਚੁਣੌਤੀਆਂ ਦੇ ਹੱਲ ‘ਤੇ ਕੰਮ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article
    ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

Read Full Article
    ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

Read Full Article
    ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

Read Full Article
    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article