PUNJABMAILUSA.COM

ਭਾਰਤੀ ਮੂਲ ਦੇ ਸਾਂਸਦਾਂ ਵੱਲੋਂ ਟਰੰਪ ਦੀ ਇਮੀਗਰੇਸ਼ਨ ਨੀਤੀ ਦੀ ਆਲੋਚਨਾ

ਭਾਰਤੀ ਮੂਲ ਦੇ ਸਾਂਸਦਾਂ ਵੱਲੋਂ ਟਰੰਪ ਦੀ ਇਮੀਗਰੇਸ਼ਨ ਨੀਤੀ ਦੀ ਆਲੋਚਨਾ

ਭਾਰਤੀ ਮੂਲ ਦੇ ਸਾਂਸਦਾਂ ਵੱਲੋਂ ਟਰੰਪ ਦੀ ਇਮੀਗਰੇਸ਼ਨ ਨੀਤੀ ਦੀ ਆਲੋਚਨਾ
February 01
09:55 2017

5
ਵਾਸ਼ਿੰਗਟਨ, 1 ਫਰਵਰੀ (ਪੰਜਾਬ ਮੇਲ)- ਭਾਰਤੀ ਮੂਲ ਦੇ ਅਮਰੀਕੀ ਸਾਂਸਦ ਮੈਂਬਰਾਂ ਰਾਸ਼ਟਰਪਤੀ ਟਰੰਪ ਦੀ ਇਮੀਗ੍ਰੇਸ਼ਨ ਨੀਤੀ ਦੀ ਅਲੋਚਨਾ ਕੀਤੀ ਹੈ । ਭਾਰਤੀ ਮੂਲ ਦੇ ਸਾਂਸਦਾਂ ਨੇ ਟਰੰਪ ਦੀ ਨੀਤੀ ਨੂੰ ਪਰਵਾਸੀ ਵਿਰੋਧੀ ਕਰਾਰ ਦਿੰਦਿਆਂ ਆਖਿਆ ਕਿ ਇਹ ਪਰਿਵਾਰਾਂ ਨੂੰ ਇੱਕ-ਦੂਜੇ ਤੋਂ ਵੱਖਰਾ ਕਰ ਦੇਵੇਗੀ। ਸੀਨੇਟਰ ਕਮਲਾ ਹੈਰਿਸ ਨੇ ਆਖਿਆ ਕਿ ਟਰੰਪ ਨੇ ਕਈ ਕਾਰਜਕਾਰੀ ਹੁਕਮਾਂ ਦੇ ਨਾਲ ਆਪਣੀ ਪਰਵਾਸੀ ਵਿਰੋਧੀ ਨੀਤੀ ਨੂੰ ਅੱਗੇ ਵਧਾਇਆ ਹੈ ਜੋ ਜਨਤਕ ਸੁਰੱਖਿਆ ਤੇ ਰਾਸ਼ਟਰੀ ਸੁਰੱਖਿਆ ਨੂੰ ਕਮਜ਼ੋਰ ਕਰਕੇ ਪਰਿਵਾਰਾਂ ਨੂੰ ਇੱਕ-ਦੂਜੇ ਤੋਂ ਵੱਖਰਾ ਕਰ ਦੇਵੇਗਾ। ਕਮਲਾ ਹੈਰਿਸ ਅਮਰੀਕਾ ਦੇ ਉਪਰ ਸਦਨ ਵਿੱਚ ਚੁਣੇ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਅਮਰੀਕੀ ਮਹਿਲਾ ਹੈ।
ਹੈਰਿਸ ਨੇ ਆਖਿਆ ਹੈ ਕਿ ਸਾਡੇ ਸਮਾਜ ਦੇ ਲਈ ਯੋਗਦਾਨ ਦੇਣ ਵਾਲੇ ਪਰਵਾਸੀ ਪਰਿਵਾਰਾਂ ਨੂੰ ਨਿਸ਼ਾਨਾ ਬਣਾਉਣ ਕੋਈ ਸੂਝ-ਬੂਝ ਵਾਲਾ ਵਿਚਾਰ ਨਹੀਂ ਹੈ। ਉਨ੍ਹਾਂ ਆਖਿਆ ਕਿ ਰਾਸ਼ਟਰਪਤੀ ਟਰੰਪ ਦੀ ਪਰਵਾਸੀ ਵਿਰੋਧੀ ਨੀਤੀ ਕਾਰਨ ਅਮਰੀਕਾ ਹੁਣ ਘੱਟ ਸੁਰੱਖਿਅਤ ਹੋ ਗਿਆ ਹੈ। ਹੈਰਿਸ ਨੇ ਆਖਿਆ ਕਿ ਪ੍ਰਵਾਸੀ ਹੁਣ ਅਪਰਾਧਾਂ ਦੀ ਰਿਪੋਰਟ ਕਰਨ ਦੇ ਲਈ ਅੱਗੇ ਨਹੀਂ ਆਉਣਗੇ, ਪਰਿਵਾਰ ਡਰ ਦੇ ਸਾਏ ਵਿੱਚ ਰਹਿਣਗੇ ਤੇ ਸਾਡੀ ਅਰਥ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ। ਭਾਰਤੀ ਮੂਲ ਦੀ ਇੱਕ ਅਮਰੀਕੀ ਸਾਂਸਦ ਪੈਮਿਲਾ ਜੈਪਾਲ ਨੇ ਵੀ ਇਸ ਮੁੱਦੇ ਉੱਤੇ ਟਰੰਪ ਦੀ ਅਲੋਚਨਾ ਕੀਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article
    9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

Read Full Article
    ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

Read Full Article
    ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

Read Full Article
    ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

Read Full Article
    ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

Read Full Article
    ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

Read Full Article
    ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

Read Full Article
    ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

Read Full Article
    ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

Read Full Article
    ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

Read Full Article