PUNJABMAILUSA.COM

ਭਾਰਤੀ ਮੂਲ ਦੇ 48 ਸਾਲਾ ਵਿਅਕਤੀ ਨੂੰ ਪਤਨੀ ਦਾ ਕਤਲ ਕਰਨ ਦੇ ਦੋਸ਼ ਹੇਠ 20 ਸਾਲ ਜੇਲ ਦੀ ਸਜ਼ਾ

ਭਾਰਤੀ ਮੂਲ ਦੇ 48 ਸਾਲਾ ਵਿਅਕਤੀ ਨੂੰ ਪਤਨੀ ਦਾ ਕਤਲ ਕਰਨ ਦੇ ਦੋਸ਼ ਹੇਠ 20 ਸਾਲ ਜੇਲ ਦੀ ਸਜ਼ਾ

ਭਾਰਤੀ ਮੂਲ ਦੇ 48 ਸਾਲਾ ਵਿਅਕਤੀ ਨੂੰ ਪਤਨੀ ਦਾ ਕਤਲ ਕਰਨ ਦੇ ਦੋਸ਼ ਹੇਠ 20 ਸਾਲ ਜੇਲ ਦੀ ਸਜ਼ਾ
October 08
17:17 2017

ਨਿਊਯਾਰਕ, 8 ਅਕਤੂਬਰ (ਪੰਜਾਬ ਮੇਲ)- ਅਮਰੀਕਾ ‘ਚ ਭਾਰਤੀ ਮੂਲ ਦੇ 48 ਸਾਲਾ ਵਿਅਕਤੀ ਨੂੰ ਪਤਨੀ ਦਾ ਕਤਲ ਕਰਨ ਦੇ ਮਾਮਲੇ ਵਿਚ 20 ਸਾਲ ਜੇਲ ਦੀ ਸਜ਼ਾ ਸੁਣਾਈ ਗਈ ਹੈ। ਨਿਊਜਰਸੀ ਦੇ ਸਲੇਮ ਵਿਚ ਸੁਪਰੀਮ ਕੋਰਟ ਦੀ ਜੱਜ ਲੀਨਾ ਲਾਹੂਨ ਨੇ ਨਿਤਿਨ ਨੂੰ ਸਜ਼ਾ ਸੁਣਾਈ। ਦੋਸ਼ੀ ਪਤੀ ਨੂੰ ਸਜ਼ਾ ਦੀ 85 ਫੀਸਦੀ ਮਿਆਦ ਪੂਰੀ ਕਰਨ ਤੋਂ ਬਾਅਦ ਪੈਰੋਲ ਮਿਲੇਗੀ।
ਅਧਿਕਾਰੀਆਂ ਨੇ ਕਿਹਾ ਕਿ ਜੁਲਾਈ 2016 ਵਿਚ ਉਸ ਨੇ 42 ਸਾਲਾ ਸੀਮਾ ਸਿੰਘ ‘ਤੇ ਚਾਕੂ ਨਾਲ ਵਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ। ਨਿਤਿਨ ਪੀ. ਸਿੰਘ ਨੇ ਪਤਨੀ ‘ਤੇ ਚਾਕੂ ਨਾਲ ਤਕਰੀਬਨ 40 ਵਾਰ ਕੀਤੇ। ਨਿਤਿਨ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੇ ਪਤਨੀ ‘ਤੇ ਉਸ ਸਮੇਂ ਹਮਲਾ ਕੀਤਾ, ਜਦੋਂ ਉਸ ਨੇ ਕਿਹਾ ਕਿ ਉਹ ਉਸ ਨੂੰ ਛੱਡ ਕੇ ਜਾ ਰਹੀ ਹੈ ਅਤੇ ਨਾਲ ਹੀ ਪੈਸੇ ਅਤੇ ਬੱਚਿਆਂ ਨੂੰ ਵੀ ਲੈ ਕੇ ਜਾ ਰਹੀ ਹੈ। ਪਤਨੀ ‘ਤੇ ਹਮਲੇ ਤੋਂ ਬਾਅਦ ਉਸ ਨੇ ਪੁਲਸ ਨੂੰ ਫੋਨ ਕਰ ਕੇ ਕਿਹਾ ਕਿ ਉਸ ਦੀ ਪਤਨੀ ਸਾਹ ਨਹੀਂ ਲੈ ਰਹੀ ਹੈ। ਬਾਅਦ ਵਿਚ ਉਸ ਨੂੰ ਪਤਨੀ ਦੇ ਕਤਲ ਦਾ ਦੋਸ਼ੀ ਮੰਨਿਆ ਗਿਆ। ਨਿਤਿਨ ਨੇ ਅਦਾਲਤ ‘ਚ ਦੱਸਿਆ ਕਿ ਉਸ ਦੀ ਪਤਨੀ ਉਸ ਨੂੰ ਛੱਡ ਕੇ ਜਾ ਰਹੀ ਸੀ ਅਤੇ ਆਪਣੇ ਨਾਲ ਸਾਰਾ ਪੈਸਾ ਅਤੇ ਬੱਚੇ ਵੀ ਲੈ ਕੇ ਜਾ ਰਹੀ ਸੀ। ਉਸ ਨੇ ਕਿਹਾ ਕਿ ਇਹ ਸੁਣ ਕੇ ਉਹ ਗੁੱਸੇ ਵਿਚ ਆ ਗਿਆ ਅਤੇ ਉਸ ਨੇ ਇਕ ਚਾਕੂ ਲਿਆ ਅਤੇ ਪਤਨੀ ਨੂੰ ਮਾਰਨਾ ਸ਼ੁਰੂ ਕਰ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article