PUNJABMAILUSA.COM

ਭਾਰਤੀ ਰੈਸਟੋਰੈਂਟ ‘ਸ਼ਾਮਿਆਨਾ’ ਵੱਲੋਂ ਸਟਾਫ ਨੂੰ ਘੱਟ ਮਿਹਨਤਾਨਾ ਦੇਣ ‘ਤੇ 40,000 ਡਾਲਰ ਤੋਂ ਵੱਧ ਜ਼ੁਰਮਾਨਾ

ਭਾਰਤੀ ਰੈਸਟੋਰੈਂਟ ‘ਸ਼ਾਮਿਆਨਾ’ ਵੱਲੋਂ ਸਟਾਫ ਨੂੰ ਘੱਟ ਮਿਹਨਤਾਨਾ ਦੇਣ ‘ਤੇ 40,000 ਡਾਲਰ ਤੋਂ ਵੱਧ ਜ਼ੁਰਮਾਨਾ

ਭਾਰਤੀ ਰੈਸਟੋਰੈਂਟ ‘ਸ਼ਾਮਿਆਨਾ’ ਵੱਲੋਂ ਸਟਾਫ ਨੂੰ ਘੱਟ ਮਿਹਨਤਾਨਾ ਦੇਣ ‘ਤੇ 40,000 ਡਾਲਰ ਤੋਂ ਵੱਧ ਜ਼ੁਰਮਾਨਾ
March 17
17:29 2018

ਔਕਲੈਂਡ, 17 ਮਾਰਚ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)- ਨਿਊਜ਼ੀਲੈਂਡ ਦੇ ਵਿਚ ਕਈ ਭੋਜਨ ਮੁਹੱਈਆ ਕਰਵਾਉਣ ਵਾਲੇ ਬਿਜ਼ਨਸ ਅਦਾਰੇ ਲੋਕਾਂ ਦਾ ਅਤੇ ਆਪਣਾ ਤਾਂ ਢਿੱਡ ਪੂਰਾ ਭਰਦੇ ਹਨ ਪਰ ਇਨ੍ਹਾਂ ਉਤੇ ਕੰਮ ਕਰਨ ਵਾਲੇ ਸਟਾਫ ਦੇ ਢਿੱਡ ਉਤੇ ਲੱਤ ਮਾਰਨਾ ਆਪਣਾ ਹੱਕ ਸਮਝਦੇ ਹਨ। ਮਜ਼ਬੂਰੀਆਂ ਦੇ ਚਲਦੇ ਕਾਮਿਆਂ ਨੂੰ ਕੰਮ ਤਾਂ ਕਰਨਾ ਪੈਂਦਾ ਹੈ ਪਰ ਕਿਤੇ ਨਾ ਕਿਤੇ ਕਿਸੇ ਗਰੀਬ ਦੀ ਹਾਅ ਵੀ ਲੱਗ ਜਾਂਦੀ ਹੈ। ਹੁਣ ਭਾਰਤੀ ਰੈਸਟੋਰੈਂਟ ਪਹਿਲਾਂ ‘ਸ਼ਾਮਿਆਨਾ’ ਘਟੀਆ ਸਫਾਈ ਲਈ ਗ੍ਰੇਡ-ਡੀ (ਮੈਨੁਕਾਓ) ਅਤੇ ਹੁਣ ਆਪਣੇ ਸਟਾਫ ਨੂੰ ਘੱਟ ਮਿਹਨਤਾਨਾ ਅਦਾ ਕਰਨ ਦੇ ਵਿਚ ਆਪਣੇ ਮੱਥੇ ਉਤੇ ਨਕਾਰਾਤਮਕ ਨਿਸ਼ਾਨੀ ਲਗਾ ਰਿਹਾ ਹੈ। 22 ਰੈਸਟੋਰੈਂਟਾਂ ਦੀ ਲੜੀ ਚਲਾ ਰਹੇ ਇਸ ਅਦਾਰੇ ਕੋਲ 120 ਦੇ ਕਰੀਬ ਸਟਾਫ ਹੈ। 2015 ਤੋਂ ਇਸ ਅਦਾਰੇ ਖਿਲਾਫ ਸ਼ਿਕਾਇਤਾਂ ਸਨ ਕਿ ਇਹ ਆਪਣੇ ਕਾਮਿਆਂ ਨੂੰ ਪੂਰੇ ਪੈਸੇ ਨਹੀਂ ਦਿੰਦੇ ਜਾਂ ਫਿਰ ਬਣਦਾ ਹੱਕ ਅਦਾ ਨਹੀਂ ਕਰਦੇ। ਇਸ ਦੇ ਮਾਲਕ ਮਿਸਟਰ ਸ਼ੈਟੀ ਆਪਣੇ ਸਟਾਫ ਨੂੰ ਉਨ੍ਹਾਂ ਦੇ ਬਣਦੇ ਹੱਕ ਅਦਾ ਕਰਨ ਦੇ ਵਿਚ ਨਾਕਾਮ ਰਿਹਾ ਹੈ। ਹੁਣ ਲੇਬਰ ਇੰਸਪੈਕਟਰ ਨੇ ‘ਸ਼ਾਮਿਆਨਾ’ ਰੈਸਟੋਰੈਂਟ ਮਾਲਕ ਨੂੰ 40,000 ਡਾਲਰ ਤੋਂ ਵੱਧ ਦਾ ਜ਼ੁਰਮਾਨਾ ਅਦਾ ਕਰਨ ਦਾ ਫੈਸਲਾ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਸ਼ਾਮਿਆਨਾ ਨੂੰ 24,000 ਡਾਲਰ ਆਪਣੇ ਕਾਮਿਆਂ ਦਾ ਬਕਾਇਆ ਅਦਾ ਕਰਨ ਵਾਸਤੇ ਕਿਹਾ ਗਿਆ ਸੀ। ਹੁਣ ਦੁਬਾਰਾ ਫਿਰ ਓਹੀ ਗਲਤੀਆਂ ਦੁਹਰਾਉਣ ਕਰਕੇ ‘ਸ਼ਾਮਿਆਨਾ’ ਲਿਮਟਿਡ ਨੂੰ 33,000 ਡਾਲਰ ਅਤੇ ‘ਸ਼ਾਮਿਆਨਾ ਇੰਟਰਪ੍ਰਾਈਜ਼ਿਜ਼ ਲਿਮਟਿਡ’ ਨੂੰ 18,000 ਡਾਲਰ ਅਦਾ ਕਰਨ ਵਾਸਤੇ ਕਿਹਾ ਗਿਆ ਹੈ। ਸੋ ਕਾਮਿਆ ਦੀ ਕਮਾਈ ਕਰਕੇ ਚਲਦੇ ਅਦਾਰੇ ਪਤਾ ਨਹੀਂ ਕਿਉਂ ਕਿਸੇ ਦਾ ਹੱਕ ਮਾਰ ਕੇ ਅਮੀਰ ਬਨਣ ਦੀ ਹੋੜ ਵਿਚ ਹਨ।?

About Author

Punjab Mail USA

Punjab Mail USA

Related Articles

ads

Latest Category Posts

    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article
    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

Read Full Article
    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Read Full Article
    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

Read Full Article
    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

Read Full Article
    ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

Read Full Article
    ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

Read Full Article
    ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

Read Full Article