PUNJABMAILUSA.COM

ਭਾਰਤੀ ਵਿਦਿਆਰਥੀਆਂ ਕਰ ਰਹੇ ਅਮਰੀਕਾ ਜਾਣ ਤੋਂ ਤੋਬਾ

ਭਾਰਤੀ ਵਿਦਿਆਰਥੀਆਂ ਕਰ ਰਹੇ ਅਮਰੀਕਾ ਜਾਣ ਤੋਂ ਤੋਬਾ

ਭਾਰਤੀ ਵਿਦਿਆਰਥੀਆਂ ਕਰ ਰਹੇ ਅਮਰੀਕਾ ਜਾਣ ਤੋਂ ਤੋਬਾ
March 27
21:16 2017

student
ਵਾਸ਼ਿੰਗਟਨ, 27 ਮਾਰਚ (ਪੰਜਾਬ ਮੇਲ)- ਪਿਛਲੇ ਹਫਤੇ ਜਾਰੀ ਹੋਈ ‘ਓਪਨ ਡੋਰਸ 2016’ ਦੀ ਰਿਪੋਰਟ ਮੁਤਾਬਕ ਅਮਰੀਕਾ ਦੀਆਂ ਯੂਨੀਵਰਸਿਟੀਆਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਕਾਫੀ ਘਟੀ ਹੈ। ਰਿਪੋਰਟ ਮੁਤਾਬਕ ਵਿਦਿਆਰਥੀਆਂ ਦੀ ਘੱਟ ਫੀਸਦ ਅਮਰੀਕਾ ਵਿੱਚ ਭਾਰਤੀਆਂ ਖਿਲਾਫ ਲਗਾਤਾਰ ਵਾਪਰੀਆਂ ਨਸਲੀ ਘਟਨਾਵਾਂ ਤੋਂ ਬਾਅਦ ਦਰਜ ਕੀਤੀ ਗਈ ਹੈ। ਉਕਤ ਨਸਲੀ ਘਟਨਾਵਾਂ ਅਮਰੀਕਾ ਦੇ ਨਵੇਂ ਟਰੰਪ ਪ੍ਰਸ਼ਾਸਨ ਤੋਂ ਬਾਅਦ ਵਾਪਰੀਆਂ ਹਨ। ਰਿਪੋਰਟ ਮੁਤਾਬਕ ਅਮਰੀਕਾ ਦੀਆਂ 6 ਟੌਪ ਯੂਨੀਵਰਸਿਟੀਆਂ ਦੇ 250 ਤੋਂ ਵੱਧ ਕਾਲਜਾਂ ਵਿੱਚ ਪੋਸਟ ਗਰੈਜੂਏਟ ਵਿਦਿਆਰਥੀਆਂ ਦੀ ਗਿਣਤੀ 26 ਫੀਸਦ ਘਟੀ ਹੈ ਜਦਿਕ ਗਰੈਜੂਏਟ ਵਿਦਿਆਰਥੀਆਂ ਦੀ ਗਿਣਤੀ 15 ਫੀਸਦ ਤੱਕ ਘੱਟ ਦਰਜ ਕੀਤੀ ਗਈ ਹੈ। ਰਿਪੋਰਟ ਮੁਤਾਬਕ ਅਮਰੀਕਾ ਵਿੱਚ ਪੜ੍ਹਾਈ ਕਰਨ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੇ ਕੁੱਲ ਫੀਸਦ ਵਿੱਚੋਂ 47 ਫੀਸਦ ਵਿਦਿਆਰਥੀਆਂ ਇਕੱਲੇ ਭਾਰਤ ਤੇ ਚੀਨ ਦੋ ਦੇਸ਼ਾਂ ਤੋਂ ਹੁੰਦੇ ਸਨ।
ਮੌਜੂਦਾ ਹਾਲਾਤ ਮੁਤਾਬਕ ਚੀਨ ਦੇ ਵਿਦਿਆਰਥੀਆਂ ‘ਚ ਵੀ ਗਰੈਜੂਏਟ ਤੇ ਪੋਸਟ ਗਰੈਜੂਏਟ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ 32 ਫੀਸਦ ਤੇ 25 ਫੀਸਦ ਦੀ ਕਮੀ ਦਰਜ ਕੀਤੀ ਗਈ ਹੈ। ਇਸ ਪਿੱਛੇ ਕਾਰਨ ਸਿਰਫ ਅਮਰੀਕਾ ਦੇ ਮਾਹੌਲ ਨੂੰ ਦੱਸਿਆ ਜਾ ਰਿਹਾ ਹੈ। ਮਾਪੇ ਆਪਣੇ ਬੱਚਿਆਂ ਨੂੰ ਅਜਿਹੇ ਮਾਹੌਲ ਵਿੱਚ ਨਹੀਂ ਭੇਜਣਾ ਚਾਹੁੰਦੇ ਜਿੱਥੇ ਹਰ ਵੇਲੇ ਖਤਰੇ ਦਾ ਸਹਿਮ ਬਣਿਆ ਰਹੇ। ਦੂਜਾ ਕਾਰਨ ਵੀਜ਼ਾ ਨੀਤੀਆਂ ਦੇ ਬਦਲਣ ਦਾ ਵੀ ਮੰਨਿਆ ਜਾ ਰਿਹਾ ਹੈ ਕਿਉਂਕਿ ਟਰੰਪ ਦੇ ਨਵੇਂ ਆਦੇਸ਼ਾਂ ਤੋਂ ਬਾਅਦ ਤੇ ਐਚ-1ਬੀ ਵੀਜ਼ਾ ਦੇ ਵਿਵਾਦ ਕਾਰਨ ਲੋਕਾਂ ਨੂੰ ਵੀਜ਼ਾ ਨੀਤੀ ਕਿਸੇ ਵੇਲੇ ਵੀ ਬਦਲਣ ਦਾ ਡਰ ਬਣਿਆ ਰਹਿੰਦਾ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article