PUNJABMAILUSA.COM

ਭਾਰਤੀ ਵਿਦਿਆਰਥੀਆਂ ਦਾ ਅਮਰੀਕੀ ਯੂਨੀਵਰਸਿਟੀਆਂ ‘ਤੇ ਕਬਜ਼ਾ

ਭਾਰਤੀ ਵਿਦਿਆਰਥੀਆਂ ਦਾ ਅਮਰੀਕੀ ਯੂਨੀਵਰਸਿਟੀਆਂ ‘ਤੇ ਕਬਜ਼ਾ

ਭਾਰਤੀ ਵਿਦਿਆਰਥੀਆਂ ਦਾ ਅਮਰੀਕੀ ਯੂਨੀਵਰਸਿਟੀਆਂ ‘ਤੇ ਕਬਜ਼ਾ
December 09
21:28 2016

indina-580x395
ਵਾਸ਼ਿੰਗਟਨ, 9 ਦਸੰਬਰ (ਪੰਜਾਬ ਮੇਲ)- ਅਮਰੀਕਾ ਵਿੱਚ ਪੜ੍ਹਾਈ ਲਈ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ। ਇਸ ਹੁਣ ਤੱਕ ਦੋ ਲੱਖ ਛੇ ਹਜ਼ਾਰ 582 ਭਾਰਤੀ ਵਿਦਿਆਰਥੀ ਆਪਣਾ ਨਾਮ ਅਮਰੀਕਾ ਵਿੱਚ ਪੜ੍ਹਾਈ ਲਈ ਦਰਜ ਕਰਵਾ ਚੁੱਕੇ ਹਨ। ਪਿਛਲੇ ਸਾਲਾਂ ਦੇ ਮੁਕਾਬਲੇ ਇਹ 14 ਫ਼ੀਸਦੀ ਦਾ ਵਾਧਾ ਹੈ। ਅਮਰੀਕਾ ਵਿੱਚ ਜ਼ਿਆਦਾਤਰ ਭਾਰਤੀ ਵਿਦਿਆਰਥੀ ਸਾਇੰਸ ਤਕਨਾਲੋਜੀ, ਇੰਜਨੀਰਿੰਗ ਤੇ ਹਿਸਾਬ ਦੀ ਉਚੇਰੀ ਪੜ੍ਹਾਈ ਲਈ ਆ ਰਹੇ ਹਨ।
ਅਮਰੀਕਾ ਦੇ ਇਮੀਗ੍ਰੇਸ਼ਨ ਤੇ ਕਸਟਮ ਵਿਭਾਗ ਵੱਲੋਂ ਜਾਰੀ ਕੀਤੀ ਤਾਜ਼ਾ ਰਿਪੋਰਟ ਅਨੁਸਾਰ 1.23 ਮਿਲੀਅਨ ਕੌਮਾਂਤਰੀ ਵਿਦਿਆਰਥੀ ਪੜ੍ਹਾਈ ਲਈ ਆਏ ਹਨ। ਇਨ੍ਹਾਂ ਵਿੱਚੋਂ ਤਿੰਨ ਲੱਖ ਅੱਠ ਹਜ਼ਾਰ 986 ਵਿਦਿਆਰਥੀਆਂ ਦੇ ਅੰਕੜੇ ਨਾਲ ਚੀਨ ਪਹਿਲੇ ਸਥਾਨ ਉੱਤੇ ਹੈ। ਚੀਨ ਤੋਂ ਬਾਅਦ ਦੂਜੇ ਨੰਬਰ ਉੱਤੇ ਭਾਰਤੀ ਵਿਦਿਆਰਥੀ ਹਨ।
ਅਹਿਮ ਗੱਲ ਇਹ ਕਿ ਜਿੱਥੇ ਚੀਨ ਦੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਗਿਰਾਵਟ ਆ ਰਹੀ ਹੈ, ਉੱਥੇ ਹੀ ਭਾਰਤੀ ਵਿਦਿਆਰਥੀਆਂ ਦਾ ਰੁਝਾਨ ਅਮਰੀਕਾ ਵਿੱਚ ਪੜ੍ਹਾਈ ਲਈ ਜ਼ਿਆਦਾ ਹੁੰਦਾ ਜਾ ਰਿਹਾ ਹੈ। 62,077 ਅੰਕੜੇ ਨਾਲ ਤੀਜੇ ਨੰਬਰ ਉੱਤੇ ਸਾਊਦੀ ਅਰਬ ਦੇ ਵਿਦਿਆਰਥੀ ਹਨ।
ਇੱਥੋਂ ਦੇ ਵਿਦਿਆਰਥੀਆਂ ਦੀ ਗਿਣਤੀ ਵੀ ਅਮਰੀਕਾ ਵਿੱਚ ਪੜ੍ਹਾਈ ਲਈ ਵਧਦੀ ਜਾ ਰਹੀ ਹੈ। ਪੜਾਈ ਲਈ ਕੈਲੇਫੋਰਨੀਆ, ਨਿਊਯਾਰਕ ਤੇ ਟੈਕਸਾਸ ਕੌਮਾਂਤਰੀ ਵਿਦਿਆਰਥੀ ਦੇ ਪਸੰਦੀਦਾ ਸ਼ਹਿਰ ਹਨ। ਭਾਰਤ ਤੇ ਚੀਨ ਦੇ ਵਿਦਿਆਰਥੀ ਇਨ੍ਹਾਂ ਸ਼ਹਿਰਾਂ ਵਿੱਚ ਰਹਿ ਕੇ ਆਪਣੀ ਸਿੱਖਿਆ ਲੈਣਾ ਚਾਹੁੰਦੇ ਹਨ।
ਸਭ ਤੋਂ ਘੱਟ ਆਸਟ੍ਰੇਲੀਆ ਦੇ ਵਿਦਿਆਰਥੀ ਹਨ ਜੋ ਅਮਰੀਕਾ ਵਿੱਚ ਪੜ੍ਹਾਈ ਲਈ ਆ ਰਹੇ ਹਨ। ਆਸਟ੍ਰੇਲੀਆ ਦੇ ਅਮਰੀਕਾ ਵਿੱਚ ਸਿਰਫ਼ 1,288 ਵਿਦਿਆਰਥੀ ਹੀ ਪੜ੍ਹਾਈ ਲਈ ਪਹੁੰਚੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article