PUNJABMAILUSA.COM

ਭਾਰਤੀ ਵਿਦਿਆਰਥੀਆਂ ਦਾ ਅਮਰੀਕਾ ‘ਚ ਰਿਕਾਰਡਤੋੜ ਵਾਧਾ

ਭਾਰਤੀ ਵਿਦਿਆਰਥੀਆਂ ਦਾ ਅਮਰੀਕਾ ‘ਚ ਰਿਕਾਰਡਤੋੜ ਵਾਧਾ

ਭਾਰਤੀ ਵਿਦਿਆਰਥੀਆਂ ਦਾ ਅਮਰੀਕਾ ‘ਚ ਰਿਕਾਰਡਤੋੜ ਵਾਧਾ
November 16
19:34 2015

òê¯ÆÈ×
ਵਾਸ਼ਿੰਗਟਨ, 16 ਨਵੰਬਰ (ਪੰਜਾਬ ਮੇਲ)-ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ 30 ਫੀਸਦੀ ਵਧ ਕੇ 132,888 ਹੋ ਗਈ ਹੈ ਅਤੇ ਅਮਰੀਕੀ ਅਰਥਵਿਵਸਥਾ ‘ਚ ਇਨ੍ਹਾਂ ਦਾ ਯੋਗਦਾਨ 3.6 ਅਰਬ ਰੁਪਏ ਤੋਂ ਵੀ ਜ਼ਿਆਦਾ ਹੋ ਗਿਆ ਹੈ। ਓਪਨ ਡੋਰਸ ਰਿਪੋਰਟ ਆਨ ਇੰਟਰਨੈੱਸ਼ਨਲ ਐਜੂਕੇਸ਼ਨ ਐਕਸਚੇਂਜ ਮੁਤਾਬਕ ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ‘ਚ 29.4 ਫੀਸਦੀ ਦਾ ਵਾਧਾ ਹੋਇਆ ਹੈ ਅਤੇ ਇਨ੍ਹਾਂ ਦੀ ਕੁਲ ਗਿਣਤੀ 132.888 ਹੋ ਗਈ ਹੈ। ਹਾਲਾਂਕਿ ਅਮਰੀਕਾ ‘ਚ ਅਜੇ ਵੀ ਸਭ ਤੋਂ ਜ਼ਿਆਦਾ ਵਿਦਿਆਰਥੀ ਚੀਨ ਦੇ ਹਨ। ਚੀਨ ਦੇ ਵਿਦਿਆਰਥੀਆਂ ਦੀ ਗਿਣਤੀ ‘ਚ ਪਿਛਲੇ ਸਾਲ ਦੇ ਮੁਕਾਬਲੇ 11 ਫੀਸਦੀ ਦਾ ਵਾਧਾ ਹੋਇਆ ਹੈ ਅਤੇ ਇਨ੍ਹਾਂ ਦੀ ਕੁਲ ਗਿਣਤੀ 304.040 ਹੋ ਗਈ ਹੈ। ਰਿਪੋਰਟ ਮੁਤਾਬਕ ਪਿਛਲੀ ਵਾਰ 2000-01 ‘ਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ‘ਚ 29.1 ਫੀਸਦੀ ਦਾ ਵਾਧਾ ਦੇਖਣ ਨੂੰ ਮਿਲਿਆ ਸੀ ਅਤੇ ਉਸ ਸਮੇਂ ਪਹਿਲੀ ਵਾਰ ਭਾਰਤੀ ਵਿਦਿਆਰਥੀਆਂ ਦੀ ਗਿਣਤੀ 50,000 ਦੇ ਅੰਕੜਿਆਂ ਨੂੰ ਪਾਰ ਕਰ ਗਈ ਸੀ। ਰਿਪੋਰਟ ਮੁਤਾਬਕ ਦੱਸਿਆ ਗਿਆ ਹੈ ਕਿ ਮੌਜੂਦਾ ਸਮੇਂ ‘ਚ ਅਮਰੀਕਾ ‘ਚ ਉੱਚ ਸਿੱਖਿਆ ਹਾਸਲ ਕਰਨ ਵਾਲੇ ਕੌਮਾਂਤਰੀ ਵਿਦਿਆਰਥੀਆਂ ‘ਚ 45 ਫੀਸਦੀ ਵਿਦਿਆਰਥੀ ਇਨ੍ਹਾਂ ਦੋਹਾਂ ਦੇਸ਼ਾਂ ਤੋਂ ਹਨ। ਜ਼ਿਆਦਾਤਰ ਭਾਰਤੀ ਵਿਦਿਆਰਥੀ ਅਮਰੀਕਾ ‘ਚ ਗ੍ਰੈਜੂਏਸ਼ਨ ਪੱਧਰ ਦੀ ਪੜ੍ਹਾਈ ਕਰ ਰਹੇ ਹਨ। 2014-15 ‘ਚ 12.4 ਫੀਸਦੀ ਵਿਦਿਆਰਥੀ ਪੋਸਟ ਗ੍ਰੈਜੂਏਸ਼ਨ ਪੱਧਰ ‘ਤੇ, 64 ਫੀਸਦੀ ਵਿਦਿਆਰਥੀ ਗ੍ਰੈਜੂਏਸ਼ਨ ਪੱਧਰ ‘ਤੇ 1.4 ਫੀਸਦੀ ਹੋਰ ਅਤੇ 22.1 ਫੀਸਦੀ ਵਿਦਿਆਰਥੀ ਬਦਲਵੇ ਵਿਵਹਾਰਕ ਟ੍ਰੇਨਿੰਗ ਲੈ ਰਹੇ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article
    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

Read Full Article
    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

Read Full Article
    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

Read Full Article
    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

Read Full Article
    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

Read Full Article
    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

Read Full Article
    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

Read Full Article
    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

Read Full Article