PUNJABMAILUSA.COM

ਭਾਰਤੀ ਵਿਦਿਆਰਥੀ 6 ਜੂਨ ਨੂੰ ਦੇ ਸਕਣਗੇ ਅਮਰੀਕੀ ਵੀਜ਼ਾ ਲਈ ਅਰਜ਼ੀ

 Breaking News

ਭਾਰਤੀ ਵਿਦਿਆਰਥੀ 6 ਜੂਨ ਨੂੰ ਦੇ ਸਕਣਗੇ ਅਮਰੀਕੀ ਵੀਜ਼ਾ ਲਈ ਅਰਜ਼ੀ

ਭਾਰਤੀ ਵਿਦਿਆਰਥੀ 6 ਜੂਨ ਨੂੰ ਦੇ ਸਕਣਗੇ ਅਮਰੀਕੀ ਵੀਜ਼ਾ ਲਈ ਅਰਜ਼ੀ
March 29
21:22 2018

ਵਾਸ਼ਿੰਗਟਨ, 29 ਮਾਰਚ (ਪੰਜਾਬ ਮੇਲ)- ਅਮਰੀਕਾ ਜਾ ਕੇ ਸਿੱਖਿਆ ਹਾਸਲ ਕਰਨ ਦਾ ਸੁਪਣਾ ਦੇਖਣ ਵਾਲੇ ਭਾਰਤੀ ਵਿਦਿਆਰਥੀਆਂ ਲਈ 6 ਜੂਨ ਦੀ ਤਰੀਕ ਅਹਿਮ ਹੈ। ਭਾਰਤ ‘ਚ ਅਮਰੀਕੀ ਦੂਤਘਰ ਦੇ ਕਾਊਂਸਲ ਜਨਰਲ ਐੱਚ. ਹਾਗਮੈਨ ਨੇ ਬੁੱਧਵਾਰ ਨੂੰ ਵੀਜ਼ਾ ਦਿਵਸ ਦਾ ਐਲਾਨ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਵੀਜ਼ਾ ਇੰਟਰਵਿਊ ਦੌਰਾਨ ਪੁੱਛੇ ਗਏ ਸਵਾਲਾਂ ਨੂੰ ਧਿਆਨ ਨਾਲ ਸੁਣਨ ਤੇ ਸਹੀਂ ਜਵਾਬ ਦੇਣ।
ਵੀਜ਼ਾ ਦਿਵਸ ਭਾਵ 6 ਜੂਨ ਨੂੰ ਦਿੱਲੀ ਸਥਿਤ ਅਮਰੀਕੀ ਦੂਤਘਰ ਤੇ ਇਸ ਦੇ ਚਾਰ ਵਪਾਰਕ ਦੂਤਘਰ-ਚੈਨਈ, ਹੈਦਰਾਬਾਦ, ਕੋਲਕਾਤਾ ਤੇ ਮੁੰਬਈ ਭਾਰਤੀ ਵਿਦਿਆਰਥੀਆਂ ਲਈ ਐਪਲੀਕੇਸ਼ਨ ਲਈ ਖੁੱਲ੍ਹੇ ਰਹਿਣਗੇ। ਇੰਟਰਵਿਊ ਪ੍ਰਕਿਰਿਆ ਕਰੀਬ 30 ਮਿੰਟ ਦੀ ਹੋਵੇਗੀ। ਇਸ ਦੌਰਾਨ ਵਿਦਿਆਰਥੀਆਂ ਤੋਂ ਪੁੱਛਿਆ ਜਾ ਸਕਦਾ ਹੈ ਕਿ ਉਹ ਅਮਰੀਕਾ ਜਾ ਕੇ ਉੱਚ ਸਿੱਖਿਆ ਹਾਸਲ ਕਿਉਂ ਕਰਨਾ ਚਾਹੁੰਦੇ ਹਨ। ਨਾਲ ਹੀ ਵਿਦਿਆਰਥੀਆਂ ਦੇ ਕੋਰਸ ਲਈ ਵਿੱਤੀ ਯੋਜਨਾ ਬਾਰੇ ਵੀ ਪੁੱਛਿਆ ਜਾ ਸਕਦਾ ਹੈ। ਹਾਗਮੈਨ ਨੇ ਕਿਹਾ ਕਿ ਅਮਰੀਕਾ ‘ਚ 6 ਅੰਤਰਰਾਸ਼ਟਰੀ ਵਿਦਿਆਰਥੀਆਂ ‘ਚੋਂ ਇਕ ਭਾਰਤੀ ਹੈ। ਉਨ੍ਹਾਂ ਨੇ ਪਿਛਲੇ ਸਾਲ ਦੀ ਇਕ ਰਿਪੋਰਟ ਦਾ ਹਵਾਲਾ ਦਿੱਤਾ ਕਿ ਮੌਜੂਦਾ ਸਮੇਂ ‘ਚ 1.86 ਲੱਖ ਭਾਰਤੀ ਵਿਦਿਆਰਥੀਆਂ ਅਮਰੀਕਾ ‘ਚ ਹਨ।
ਉਹ ਬੋਲੇ, ਵਿਦਿਆਰਥੀਆਂ ਲਈ ਵੀਜ਼ਾ ਹਾਸਲ ਕਰਨ ਦਾ ਰਾਜ ਇਹ ਹੈ ਕਿ ਅਜਿਹਾ ਕੋਈ ਰਾਜ ਨਹੀਂ ਹੈ। ਤੁਸੀਂ ਸਾਡੇ ਅਧਿਕਾਰੀਆਂ ਦੇ ਪੁੱਛੇ ਸਵਾਲਾਂ ਨੂੰ ਧਿਆਨ ਨਾਲ ਸੁਣੇ ਤੇ ਉਨ੍ਹਾਂ ਦਾ ਇਮਾਨਦਾਰੀ ਨਾਲ ਜਵਾਬ ਦਿਓ। ਹਾਗਮੈਨ ਨੇ ਅੱਗੇ ਕਿਹਾ, ‘ਅਸੀਂ ਜਾਣਦੇ ਹਾਂ ਵਿਦਿਆਰਥੀ ਘਬਰਾਏ ਹੋਏ ਹਨ ਪਰ ਤੁਹਾਨੂੰ ਦੱਸ ਦਈਏ ਕਿ ਅਸੀਂ ਘਬਰਾਏ ਹੋਏ ਵਿਦਿਆਰਥੀਆਂ ਨੂੰ ਵੀ ਵੀਜ਼ਾ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ