PUNJABMAILUSA.COM

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ
October 19
17:29 2019

ਨਿਊਯਾਰਕ, 19 ਅਕਤੂਬਰ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨੀਂ ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਇਕ ਕਾਰ ਹਾਦਸੇ ‘ਚ ਮੌਤ ਹੋ ਗਈ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਸਾਨ ਡਿਆਗੋ ਵਿਖੇ ਵਰਲਡ ਮਾਸਟਰਜ਼ ਗੋਲਡ ਜਿੱਤਿਆ ਸੀ। ਜੈਯੰਤ, ਇੱਕ ਰਿਟਾਇਰਡ ਇੰਡੀਅਨ ਆਰਮੀ ਦੇ ਕਰਨਲ ਸਨ। ਉਹ ਅਮਰੀਕਾ ਦੇ ਸੂਬੇ ਲਾਸ ਵੇਗਾਸ ਨੇੜੇ ਇਕ ਮਸ਼ਹੂਰ ਸਾਈਟ ਗ੍ਰੈਂਡ ਕੈਨਿਯਨ ਤੋਂ ਤਿੰਨ ਹੋਰ ਵੇਟਲਿਫਟਰਾਂ ਨਾਲ ਯਾਤਰਾ ਕਰ ਰਹੇ ਸਨ, ਜਦੋਂ ਉਨ੍ਹਾਂ ਦੀ ਕਾਰ ਕਿਸੇ ਹੋਰ ਵਾਹਨ ਨਾਲ ਟਕਰਾ ਗਈ।
ਜੈਯੰਤ ਨੂੰ ਬਹੁਤ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਹਸਪਤਾਲ ਲੈ ਜਾਇਆ ਗਿਆ, ਜਿੱਥੇ ਦੋ ਦਿਨਾਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਨਾਲ ਵੇਟਲਿਫਟਰ ਸੰਤੋਖ ਸਿੰਘ ਅਤੇ ਅਰਚਨਾ ਜੈਨ ਨੂੰ ਵੀ ਇਸ ਹਾਦਸੇ ਵਿੱਚ ਗੰਭੀਰ ਸੱਟਾਂ ਲੱਗੀਆਂ। ਸੈਨ ਡਿਏਗੋ ਵਿਚ ਸੋਨ ਤਗਮਾ ਜੇਤੂ ਰਾਜੀਵ ਸ਼ਰਮਾ ਕੋਈ ਸੱਟ ਨਹੀਂ ਲੱਗੀ। ਪੁਲਿਸ ਨੇ ਇਸ ਬਾਰੇ ਜਾਣਕਾਰੀ ਜਾਰੀ ਨਹੀਂ ਕੀਤੀ ਕਿ ਕਾਰ ਕੌਣ ਚਲਾ ਰਿਹਾ ਸੀ। ਇੰਡੀਅਨ ਮਾਸਟਰ ਵੇਟਲਿਫਟਰ ਸੰਗਠਨ ਨੇ ਇੰਸਟਾਗ੍ਰਾਮ ‘ਤੇ ਇਕ ਪੋਸਟ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੇ ਵੀ ਇਸ ਮੌਤ ‘ਤੇ ਸੋਗ ਕੀਤਾ ਹੈ।
‘ਇੰਡੀਅਨ ਮਾਸਟਰਜ਼ ਵੇਟਲਿਫਟਿੰਗ ਕਮਿਊਨਟੀ’ ਲਈ ਇੱਕ ਦੁਖਦਾਈ ਦਿਨ ਸੀ ਜਦੋਂ ਉਨ੍ਹਾਂ ਦਾ ਇਕ ਖਿਡਾਰੀ ਮੰਦਭਾਗਾ ਦਿਨ ਕਾਰ ਹਾਦਸਾਗ੍ਰਸਤ ਸਦਾ ਲਈ ਦੁਨੀਆ ਤੋਂ ਚਲਾ ਗਿਆ। ਇੱਥੇ ਜ਼ਿਕਰਯੋਗ ਹੈ ਕਿ ਜੈਯੰਤ ਨੇ ਸੰਸਥਾ ਦੀ ਅਗਵਾਈ ਕੀਤੀ ਸੀ। ਉਸ ਨੇ ਕਮਿਊਨਿਟੀ ਨੂੰ ਭਾਰਤ ਵਿੱਚ ਅਧਾਰਤ ਬਣਾਇਆ ਸੀ। ਜੈਯੰਤ ਇੱਕ ਖ਼ੁਸ਼ ਦਿਲ ਆਦਮੀ ਦੱਸਿਆ ਗਿਆ ਹੈ, ਜੋ ਦੂਜਿਆਂ ਦੀ ਨਿਰੰਤਰ ਸਹਾਇਤਾ ਕਰਦਾ ਸੀ। ਜੈਯੰਤ ਨੇ ਆਪਣੇ ਨਾਮ ਕਰਨ ਲਈ ਕਈ ਤਮਗੇ ਜਿੱਤੇ ਸਨ, ਜਿਸ ਵਿੱਚ ਮਾਂਟਰੀਅਲ ਵਿੱਚ ਇੱਕ ‘ਗੋਲਡ ਵਰਲਡਜ਼ ਮਾਸਟਰ ਵੇਟਲਿਫਟਿੰਗ ਚੈਂਪੀਅਨਸ਼ਿਪ’ ਵੀ ਸ਼ਾਮਲ ਹੈ ਜੋ ਉਸ ਨੇ ਸਾਨ ਡਿਆਗੋ ਵਿੱਚ ਮੁਕਾਬਲੇ ਤੋਂ ਠੀਕ ਪਹਿਲਾਂ ਜਿੱਤੀ ਸੀ। ਉਹ ਸੰਨ 2011 ਤੋਂ ਆਈ.ਐੱਮ.ਡਲਲਯੂ.ਐੱਲ ਦੀ ਅਗਵਾਈ ਵੀ ਕਰ ਰਿਹਾ ਸੀ। ਭਾਈਚਾਰੇ ਲਈ ਉਸ ਦੇ ਬਹੁਤ ਵੱਡੇ ਸੁਪਨੇ ਸਨ। ਸਾਨ ਫ੍ਰਾਂਸਿਸਕੋ ਵਿਚਲੇ ਭਾਰਤ ਦੇ ਕੌਂਸਲ ਜਨਰਲ ਨੇ ਵੀ ਟਵੀਟ ਕਰਕੇ ਉਨ੍ਹਾਂ ਦੀ ਬੇਵਕਤ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਉਨ੍ਹਾਂ ਵੇਟਲਿਫਟਰ ਕਰਨਲ ਸੁਧਾਕਰ ਜੈਯੰਤ ਦੀ ਮੌਤ ਦਾ ਸੋਗ ਕੀਤਾ, ਜੋ ਸਾਨ ਡਿਆਗੋ ਵਿੱਚ ਵਰਲਡ ਮਾਸਟਰਜ਼ ਗੋਲਡ ਜਿੱਤਣ ਤੋਂ ਤੁਰੰਤ ਬਾਅਦ ਗਰੈਂਡ ਕੈਨੀਯਨ ਨੇੜੇ ਇਕ ਦਰਦਨਾਕ ਕਾਰ ਸੜਕ ਹਾਦਸੇ ਵਿੱਚ ਮਾਰਿਆ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article
    ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

Read Full Article
    ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

Read Full Article
    ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

Read Full Article
    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article