PUNJABMAILUSA.COM

ਭਾਰਤੀ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਜਾਣ ਲਈ ਵੀਜ਼ਾ ਨਹੀਂ ਲੈਣਾ ਪਵੇਗਾ

ਭਾਰਤੀ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਜਾਣ ਲਈ ਵੀਜ਼ਾ ਨਹੀਂ ਲੈਣਾ ਪਵੇਗਾ

ਭਾਰਤੀ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਜਾਣ ਲਈ ਵੀਜ਼ਾ ਨਹੀਂ ਲੈਣਾ ਪਵੇਗਾ
June 12
10:09 2019

ਇਸਲਾਮਾਬਾਦ, 12 ਜੂਨ (ਪੰਜਾਬ ਮੇਲ)- ਪਾਕਿਸਤਾਨ ਦੀ ਇਮਰਾਨ ਸਰਕਾਰ ਨੇ ਸਾਲ 2019-20 ਦੇ ਫੈਡਰਲ ਬਜਟ ‘ਚ ਕਰਤਾਰਪੁਰ ਕੋਰੀਡੋਰ ਲਈ 100 ਕਰੋੜ ਰੁਪਏ ਦੀ ਵਿਵਸਥਾ ਕੀਤੀ ਹੈ। ਭਾਰਤ ਦੇ ਗੁਰਦਾਸਪੁਰ ਜ਼ਿਲ੍ਹੇ ‘ਚ ਸਥਿਤ ਡੇਰਾ ਬਾਬਾ ਨਾਨਕ ਸਾਹਿਬ ਤੇ ਪਾਕਿਸਤਾਨ ਦੇ ਕਰਤਾਰਪੁਰ ‘ਚ ਦਰਬਾਰ ਸਾਹਿਬ ਵਿਚਕਾਰ ਇਸ ਕੋਰੀਡੋਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ।
ਕੋਰੀਡੋਰ ਦੇ ਬਣ ਜਾਣ ਤੋਂ ਬਾਅਦ ਭਾਰਤੀ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਜਾਣ ਲਈ ਵੀਜ਼ਾ ਨਹੀਂ ਲੈਣਾ ਪਵੇਗਾ। ਪਰਮਿਟ ਲੈ ਕੇ ਹੀ ਉਹ ਜਾ ਸਕਣਗੇ। ਗੁਰੂ ਨਾਨਕ ਦੇਵ ਜੀ ਨੇ 1522 ‘ਚ ਕਰਤਾਰਪੁਰ ਸਾਹਿਬ ਗੁਰਦੁਆਰੇ ਦੀ ਸਥਾਪਨਾ ਕੀਤੀ ਸੀ।
ਪਾਕਿਸਤਾਨ ਦੇ ਮਾਲੀਆ ਰਾਜ ਮੰਤਰੀ ਹਮਦ ਅਜ਼ਹਰ ਨੇ ਬਜਟ ਪੇਸ਼ ਕੀਤਾ। ਕਰਤਾਰਪੁਰ ਕੋਰੀਡੋਰ ਲਈ ਅਲਾਟ ਬਜਟ ਨਾਲ ਜ਼ਮੀਨ ਐਕੁਆਇਰ ਦੇ ਨਾਲ ਹੀ ਹੋਰ ਵਿਕਾਸਾਤਮਕ ਕਾਰਜ ਕੀਤੇ ਜਾਣਗੇ।
ਪਾਕਿਸਤਾਨ ਦੇ ਯੋਜਨਾ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਕੋਰੀਡੋਰ ਦੇ ਨਿਰਮਾਣ ‘ਤੇ ਤਿੰਨ ਸੌ ਕਰੋੜ ਰੁਪਏ ਦਾ ਖ਼ਰਚ ਆਵੇਗਾ। ਪਾਕਿਸਤਾਨ ਭਾਰਤ ਦੀ ਸਰਹੱਦ ਤੋਂ ਗੁਰਦੁਆਰਾ ਦਰਬਾਰ ਸਾਹਿਬ ਤੱਕ ਦੇ ਚਾਰ ਕਿਲੋਮੀਟਰ ਦੇ ਰਸਤੇ ਦਾ ਵਿਕਾਸ ਕਰੇਗੀ। ਇਸ ‘ਚੋਂ 50 ਫ਼ੀਸਦੀ ਵਿਕਾਸ ਕਾਰਜ ਪੂਰੇ ਵੀ ਹੋ ਗਏ ਹਨ।
ਪਿਛਲੇ ਸਾਲ 26 ਨਵੰਬਰ ਨੂੰ ਗੁਰਦਾਸਪੁਰ ਦੇ ਮਾਨ ਪਿੰਡ ‘ਚ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਭਾਰਤ ਵੱਲੋਂ ਕਰਵਾਏ ਜਾਣ ਵਾਲੇ ਕਾਰਜਾਂ ਦੀ ਨੀਂਹ ਰੱਖੀ ਸੀ। ਜਦਕਿ, ਇਮਰਾਨ ਖ਼ਾਨ ਨੇ ਪਾਕਿਸਤਾਨ ਵੱਲੋਂ ਕਾਰਜਾਂ ਲਈ 28 ਨਵੰਬਰ ਨੂੰ ਨੀਂਹ ਰੱਖੀ ਸੀ। ਇਸ ਸਾਲ ਦੇ ਅੰਤ ਤੱਕ ਇਸ ਕੋਰੀਡੋਰ ਦਾ ਨਿਰਮਾਣ ਪੂਰਾ ਹੋ ਜਾਣ ਦੀ ਉਮੀਦ ਹੈ।

ਪਾਕਿ ਫ਼ੌਜ ਦਾ ਬਜਟ ਨਹੀਂ ਹੋਇਆ ਘੱਟ
ਇਸਲਾਮਾਬਾਦ, 12 ਜੂਨ (ਪੰਜਾਬ ਮੇਲ)- ਪਾਕਿਸਤਾਨ ਸਰਕਾਰ ਨੇ 2019-20 ਲਈ ਫੈਡਰਲ ਬਜਟ ‘ਚ ਫ਼ੌਜ ਦਾ ਬਜਟ ਘੱਟ ਨਹੀਂ ਕੀਤਾ ਹੈ। ਫ਼ੌਜ ਦਾ ਬਜਟ ਪਿਛਲੇ ਸਾਲ ਦੇ ਬਰਾਬਰ ਹੀ 1150 ਅਰਬ ਰੁਪਏ ਰੱਖਿਆ ਗਿਆ ਹੈ। ਇਸ ਮਹੀਨੇ ਦੇ ਸ਼ੁਰੂ ‘ਚ ਹੀ ਫ਼ੌਜ ਨੇ ਖ਼ੁਦ ਤੋਂ ਹੀ ਆਪਣੇ ਬਜਟ ਨੂੰ ਘੱਟ ਕਰਨ ਦਾ ਫ਼ੈਸਲਾ ਕੀਤਾ ਸੀ। ਉਸ ਨੇ ਇਹ ਵੀ ਕਿਹਾ ਸੀ ਕਿ ਬਜਟ ਘੱਟ ਹੋਣ ਨਾਲ ਉਸ ਦੀ ਸਮਰੱਥਾ ‘ਤੇ ਕੋਈ ਅਸਰ ਨਹੀਂ ਪਵੇਗਾ। ਇਸ ਤੋਂ ਬਾਅਦ ਦੇਸ਼ ‘ਚ ਜਾਰੀ ਆਰਥਿਕ ਸੰਕਟ ਨੂੰ ਵੇਖਦਿਆਂ ਇਹ ਅਟਕਲਾਂ ਲਗਾਈਆਂ ਜਾਣ ਲੱਗੀਆਂ ਸਨ ਕਿ ਸਰਕਾਰ ਫ਼ੌਜ ਦੇ ਬਜਟ ‘ਚ ਕਟੌਤੀ ਕਰ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article