PUNJABMAILUSA.COM

ਭਾਰਤੀ ਸੁਰੱਖਿਆ ਅਧਿਕਾਰੀਆਂ ਨੂੰ ਫਸਾਉਣ ਲਈ ਨਵੇਂ ਹਥਿਆਰ ਦੇ ਤੌਰ ‘ਤੇ ਸੋਹਣੀਆਂ ਕੁੜੀਆਂ ਦਾ ਇਸਤੇਮਾਲ ਕਰ ਰਹੇ ਪਾਕਿ-ਚੀਨ

August 04
10:52 2017

ਨਵੀਂ ਦਿੱਲੀ, 4 ਅਗਸਤ (ਪੰਜਾਬ ਮੇਲ)- ਭਾਰਤੀ ਅਧਿਕਾਰੀਆਂ ਨੂੰ ਅਪਣੇ ਜਾਲ ਵਿਚ ਫਸਾਉਣ ਲਈ ਪਾਕਿਸਤਾਨ ਅਤੇ ਚੀਨ ਨੇ ਨਵਾਂ ਦਾਅ ਖੇਡਿਆ ਹੈ। ਦੋਵੇਂ ਦੇਸ਼ਾਂ ਦੀ ਖੁਫ਼ੀਆ ਏਜਸੀਆਂ ਭਾਰਤੀ ਸੁਰੱਖਿਆ ਅਧਿਕਾਰੀਆਂ ਨੂੰ ਫਸਾਉਣ ਦੇ ਲਈ ਨਵੇਂ ਹਥਿਆਰ ਦੇ ਤੌਰ ‘ਤੇ ਸੋਹਣੀਆਂ ਕੁੜੀਆਂ ਦਾ ਇਸਤੇਮਾਲ ਕਰ ਰਹੇ ਹਨ। ਖੁਫ਼ੀਆ ਏਜੰਸੀਆਂ ਨੇ ਤਿੰਨਾਂ ਸੈਨਾਵਾਂ ਦੇ ਅਫ਼ਸਰਾਂ ਨੂੰ ਅਲਰਟ ਜਾਰੀ ਕੀਤਾ ਹੈ। ਇਸ ਵਿਚ ਦੱÎਸਿਆ ਗਿਆ ਕਿ ਗੁਆਂਢੀ ਦੇਸ਼ ਭਾਰਤੀ ਸੈਨਾ ਦੇ ਅਧਿਕਾਰੀਆਂ ਨੂੰ ਹਨੀ ਟਰੈਪ ‘ਚ ਫਸਾ ਕੇ ਉਨ੍ਹਾਂ ਕੋਲੋਂ ਗੁਪਤ ਜਾਣਕਾਰੀ ਲੈਣ ਦੀ ਸਾਜਿਸ਼ ਰਚ ਰਹੇ ਹਨ। ਖ਼ਬਰ ਮੁਤਾਬਕ ਖੁਫ਼ੀਆ ਏਜੰਸੀਆਂ ਨੇ ਤਿੰਨਾਂ ਸੈਨਾ ਦੇ ਅਧਿਕਾਰੀਆਂ ਨੂੰ ਅਲਰਟ ਜਾਰੀ ਕਰਦੇ ਹੋਏ ਕਿਹਾ ਹੈ ਕਿ ਪਾਕਿਸਤਾਨ ਅਤੇ ਚੀਨ ਨੇ ਕੁਝ ਹਾਈ ਪ੍ਰੋਫਾਈਲ ਕੁੜੀਆਂ ਦਾ ਇਕ ਗਰੁਪ ਬਣਾਇਆ ਹੈ ਜੋ ਅਫ਼ਸਰਾਂ ਨੂੰ ਸੋਸ਼ਲ ਮੀਡੀਆ ਜਾਂ ਹੋਰ ਕਿਸੇ ਸਰੋਤ ਜ਼ਰੀਏ ਅਪਣੇ ਜਾਲ ਵਿਚ ਫਸਾਉਣ ਦੇ ਲਈ ਕੋਸ਼ਿਸ ਕਰਨ ਵਾਲੀ ਹਨ। ਖੁਫ਼ੀਆ ਏਜੰਸੀਆਂ ਨੇ ਅਲਰਟ ਜਾਰੀ ਕਰਕੇ ਇਨ੍ਹਾਂ ਅਫ਼ਸਰਾਂ ਨੂੰ ਕਿਸੇ ਵੀ ਅਣਜਾਣ ਕੁੜੀ ਦੇ ਸੰਪਰਕ ਵਿਚ ਨਾ ਆਉਣ ਦੀ ਹਦਾਇਤ ਦਿੱਤੀ ਹੈ। ਅਲਰਟ ਵਿਚ ਕਿਹਾ ਗਿਆ ਹੈ ਕਿ ਜੇਕਰ ਕੋਈ ਅਣਜਾਣ ਮਹਿਲਾ ਜਾਂ ਲੜਕੀ ਤੁਹਾਡੇ ਨਾਲ ਸੰਪਰਕ ਕਰੇ ਤਾਂ ਇਹ ਹਨੀ ਟਰੈਪ ਹੋ ਸਕਦਾ ਹੈ। ਇਸ ਲਈ ਅਜਿਹੀ ਕੁੜੀਆਂ ਤੋਂ ਦੂਰ ਰਹਿਣ। ਅਲਰਟ ਮੁਤਾਬਕ ਅਜਿਹੀ ਕੁੜੀਆਂ ਅਫ਼ਸਰਾਂ ਨੂੰ ਫਸਾਉਣ ਦੇ ਲਈ ਸਰੀਰਕ ਸਬੰਧ ਵੀ ਬਣਾ ਸਕਦੀ ਹੈ। ਜਿਸ ਦਾ ਇਸਤੇਮਾਲ ਅਧਿਕਾਰੀਆਂ ਨੂੰ ਜਾਲ ਵਿਚ ਫਸਾਉਣ ਦੇ ਲਈ ਕੀਤਾ ਜਾ ਸਕਦਾ ਹੈ।
ਵਿਦੇਸ਼ੀ ਖੁਫ਼ੀਆ ਏਜੰਸੀਆਂ ਇੰਟਰਨੈਟ, ਸੋਸ਼ਲ ਸਾਈਟਸ ਦੇ ਜ਼ਰੀਏ ਭਾਰਤੀ ਅਧਿਕਾਰੀਆਂ ਨੂੰ ਟਰੈਕ ਕਰ ਰਹੀਆਂ ਹਨ। ਚੀਨੀ ਮੋਬਾਈਲ ਦਾ ਉਪਯੋਗ ਕਰਨ ਵਾਲੇ ਵਿਸ਼ੇਸ਼ ਤੌਰ ‘ਤੇ ਰਡਾਰ ਹਨ। ਜੋ ਅਫ਼ਸਰ ਲਗਾਤਾਰ ਪੋਰਨ ਦੇਖਦੇ ਹਨ, ਮਹਿਲਾਵਾਂ ਨਾਲ ਦੋਸਤੀ ਦੇ ਲਈ ਅਜਿਹੀ ਵੈਬਸਾਈਟ ‘ਤੇ ਜਾਂਦੇ ਹਨ ਅਤੇ ਸੋਸ਼ਲ ਸਾਈਟਸ ਦਾ ਉਪਯੋਗ ਕਰਦੇ ਹਨ, ਉਹ ਸਭ ਨਿਸ਼ਾਨੇ ‘ਤੇ ਹਨ।
ਪਾਕਿਸਤਾਨ-ਚੀਨ ਸਭ ਤੋਂ ਪਹਿਲਾਂ ਅਜਿਹੇ ਅਫ਼ਸਰਾਂ ਨੂੰ ਚੁਣਦੀ ਹੈ ਅਤੇ ਫੇਰ ਅਪਣੀ ਕੁੜੀਆਂ ਨੂੰ ਭੇਜਦੀ ਹੈ ਜੋ ਉਰਦੂ-ਅੰਗਰੇਜ਼ੀ ਬੋਲਦੀਆਂ ਹਨ। ਲੜਕੀਆਂ ਅਫ਼ਸਰਾਂ ਨਾਲ ਸੰਪਰਕ ਕਰਦੀਆਂ ਹਨ। ਇਸ ਤੋਂ ਬਾਅਦ ਰੋਮਾਂਟਿਕ ਸ਼ੇਅਰੋ ਸ਼ਾਇਰੀ ਅਤੇ ਅਪਣੀ ਗੱਲਾਂ ਰਾਹੀਂ ਹਨੀ ਟਰੈਪ ਸੁੱਟ ਕੇ ਅਧਿਕਾਰੀਆਂ ਨੂੰ ਫਸਾ ਲੈਂਦੀ ਹੈ। ਫ਼ੋਨ ‘ਤੇ ਗੱਲਬਾਤ ਦਾ ਦੌਰ ਅਤੇ ਫੇਰ ਮੁਲਾਕਾਤ ਦੇ ਜ਼ਰੀਏ ਸਾਰੀ ਖੁਫ਼ੀਆ ਜਾਣਕਾਰੀਆਂ ਨੂੰ ਹਾਸਲ ਕਰਦੀ ਹੈ।
ਇਸ ਤੋਂ ਬਾਅਦ ਇਹ ਕੁੜੀਆਂ ਅਫ਼ਸਰਾਂ ਨੂੰ ਸੈਕਸੁਅਲ ਫੇਵਰ ਦੇਣ ਲਈ ਤਿਆਰ ਰਹਿੰਦੀਆਂ ਹਨ ਅਤੇ ਜਿਵੇਂ ਹੀ ਅਫਸਰ ਇਸ ਦੇ ਲਈ ਤਿਆਰ ਹੁੰਦਾ ਹੈ ਇਹ ਸ਼ਾਤਰ ਕੁੜੀਆਂ ਵੀਡੀਓ ਬਣਾ ਲੈਂਦੀ ਹੈ । ਬਸ ਅਤੇ ਫੇਰ ਬਲੈਕਮੇਲ ਕਰਕੇ ਅਪਣਾ ਕੰਮ ਕੱਢਦੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article