PUNJABMAILUSA.COM

ਭਾਰਤੀ ਹਾਈ ਕਮਿਸ਼ਨਰ ਨੂੰ ਫਿਰ ਗੁ. ਪੰਜਾ ਸਾਹਿਬ ਜਾਣੋਂ ਰੋਕਿਆ

ਭਾਰਤੀ ਹਾਈ ਕਮਿਸ਼ਨਰ ਨੂੰ ਫਿਰ ਗੁ. ਪੰਜਾ ਸਾਹਿਬ ਜਾਣੋਂ ਰੋਕਿਆ

ਭਾਰਤੀ ਹਾਈ ਕਮਿਸ਼ਨਰ ਨੂੰ ਫਿਰ ਗੁ. ਪੰਜਾ ਸਾਹਿਬ ਜਾਣੋਂ ਰੋਕਿਆ
June 27
10:09 2018

-ਭਾਰਤ ਤੋਂ ਆਏ ਸਿੱਖ ਜੱਥੇ ਦਾ ਹਾਲਚਾਲ ਪੁੱਛਣ ਗਏ ਸੀ ਗੁਰਦੁਆਰਾ ਸਾਹਿਬ
– ਬਿਸਾਰੀਆ ਨੂੰ ਵੇਖਦਿਆਂ ਗੁਰਦੁਆਰੇ ਦਾ ਦਰਵਾਜ਼ਾ ਕੀਤਾ ਬੰਦ

ਅਟਾਰੀ ਸਰਹੱਦ, 27 ਜੂਨ (ਪੰਜਾਬ ਮੇਲ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉੁਣ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਸੋਮਵਾਰ ਫਿਰ ਪਾਕਿਸਤਾਨ ਸਥਿਤ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੂੰ ਮਿਲਣ ਤੋਂ ਰੋਕ ਦਿੱਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨੂੰ ਮਿਲਣ ਤੇ ਹਾਲਚਾਲ ਪੁੱਛਣ ਲਈ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਪਤਨੀ ਨਾਲ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ (ਰਾਵਲਪਿੰਡੀ) ਵਿਖੇ ਹਾਈ ਕਮਸ਼ਿਨ ਦੀਆਂ ਸਰਕਾਰੀ ਗੱਡੀਆਂ ‘ਤੇ ਪੁੱਜੇ ਸਨ। ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਦੇ ਮੁੱਖ ਗੇਟ ‘ਤੇ ਭਾਰਤੀ ਹਾਈ ਕਮਿਸ਼ਨ ਦੀਆਂ ਗੱਡੀਆਂ ਵੇਖਦਿਆਂ ਗੁਰਦੁਆਰਾ ਸਾਹਿਬ ਦਾ ਮੁੱਖ ਦਰਵਾਜ਼ਾ ਬੰਦ ਕਰਕੇ ਗੁਰਦੁਆਰਾ ਪੰਜਾ ਸਾਹਿਬ ਦੇ ਬਾਹਰ ਹੀ ਮੇਨ ਸੜਕ ‘ਤੇ ਪਾਕਿਸਤਾਨੀ ਅਧਿਕਾਰੀ ਅਜੇ ਬਿਸਾਰੀਆ ਨਾਲ ਉਲਝਦੇ ਰਹੇ। ਮਾਹੌਲ ਨੂੰ ਵੇਖਦਿਆਂ ਅਜੇ ਬਿਸਾਰੀਆ ਅਤੇ ਉਨ੍ਹਾਂ ਦੀ ਪਤਨੀ ਗੁਰਦੁਆਰਾ ਪੰਜਾ ਸਾਹਿਬ ਦੇ ਅੰਦਰ ਜਾਣ ਤੋਂ ਵਾਂਝੇ ਹੀ ਆਪਣੀਆਂ ਗੱਡੀਆਂ ਰਾਹੀਂ ਇਸਲਾਮਾਬਾਦ ਲਈ ਵਾਪਸ ਰਵਾਨਾ ਹੋ ਗਏ।

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article