PUNJABMAILUSA.COM

ਭਾਰਤੀ ਹਾਕੀ ਟੀਮ ਦੇ ਕਪਤਾਨ ਸਰਦਾਰ ਸਿੰਘ ਕੈਲੀਫੋਰਨੀਆ ਦੌਰੇ ‘ਤੇ

ਭਾਰਤੀ ਹਾਕੀ ਟੀਮ ਦੇ ਕਪਤਾਨ ਸਰਦਾਰ ਸਿੰਘ ਕੈਲੀਫੋਰਨੀਆ ਦੌਰੇ ‘ਤੇ

ਭਾਰਤੀ ਹਾਕੀ ਟੀਮ ਦੇ ਕਪਤਾਨ ਸਰਦਾਰ ਸਿੰਘ ਕੈਲੀਫੋਰਨੀਆ ਦੌਰੇ ‘ਤੇ
December 16
13:30 2015

1818
ਫਰੀਮਾਂਟ, 16 ਦਸੰਬਰ (ਪੰਜਾਬ ਮੇਲ)- ਭਾਰਤੀ ਹਾਕੀ ਟੀਮ ਦੇ ਕਪਤਾਨ ਸਰਦਾਰਾ ਸਿੰਘ 15 ਦਸੰਬਰ ਤੋਂ 22 ਦਸੰਬਰ ਤੱਕ ਕੈਲੀਫੋਰਨੀਆ ‘ਚ ਰਹਿਣਗੇ। ਇਥੇ ਉਹ ਵੱਖ-ਵੱਖ ਖੇਡ ਪ੍ਰੇਮੀਆਂ ਅਤੇ ਕਲੱਬਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤਾਂ ਕਰਨਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਮਿੱਤਰ ਰਾਜ ਕੁਮਾਰ ਅਤੇ ਕਸ਼ਮੀਰ ਸਿੰਘ ਧੁੱਗਾ ਨੇ ਪੰਜਾਬ ਮੇਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਦਾਰਾ ਸਿੰਘ ਹਾਕੀ ਦੇ ਖੇਤਰ ਵਿਚ ਵਿਸ਼ਵ ਦੇ ਚੋਟੀ ਦੇ ਖਿਡਾਰੀਆਂ ‘ਚੋਂ ਇਕ ਹੈ ਅਤੇ ਇਸ ਦੀ ਭਾਰਤੀ ਹਾਕੀ ਨੂੰ ਬੜੀ ਵੱਡੀ ਦੇਣ ਹੈ। ਸਰਦਾਰਾ ਸਿੰਘ ਇੰਡੀਆ ਟੀਮ ਵੱਲੋਂ ਖੇਡਣ ਵਾਲਾ ਸਭ ਤੋਂ ਛੋਟਾ ਖਿਡਾਰੀ ਬਣਿਆ ਸੀ। ਜਦੋਂ ਉਸ ਨੇ ਸੁਲਤਾਨ ਅਜਲਨ ਸ਼ਾਹ ਕੱਪ 2008 ਵਿਚ ਭਾਰਤੀ ਟੀਮ ਵੱਲੋਂ ਖੇਡਿਆ ਸੀ। ਇਸ ਦੀਆਂ ਖੇਡ ਪ੍ਰਾਪਤੀਆਂ ਨੂੰ ਦੇਖਦਿਆਂ ਹੋਇਆਂ ਭਾਰਤ ਸਰਕਾਰ ਨੇ ਇਸ ਨੂੰ 2012 ‘ਚ ਅਰਜਨਾ ਅਵਾਰਡ ਦਿੱਤਾ ਸੀ। ਹੁਣ ਪਿੱਛੇ ਜਿਹੇ ਭਾਰਤ ਸਰਕਾਰ ਨੇ ਇਸ ਨੂੰ ਪਦਮ ਸ਼੍ਰੀ ਐਵਾਰਡ ਦੇ ਕੇ ਨਿਵਾਜਿਆ ਹੈ। ਸਰਦਾਰਾ ਸਿੰਘ ਨੇ 2010 ਵਿਚ ਏਸ਼ੀਅਨ ਗੇਮਾਂ ਦੌਰਾਨ ਆਪਣੀ ਟੀਮ ਲਈ ਬਰੌਂਜ ਮੈਡਲ ਹਾਸਲ ਕੀਤਾ। 2013 ‘ਚ ਸਿਲਵਰ ਮੈਡਲ ਅਤੇ 2014 ‘ਚ ਏਸ਼ੀਅਨ ਗੇਮਾਂ ‘ਚ ਗੋਲਡ ਮੈਡਲ ਹਾਸਲ ਕੀਤਾ। ਸਰਦਾਰਾ ਸਿੰਘ ਨੇ 2012 ਦੌਰਾਨ ਲੰਡਨ ‘ਚ ਹੋਈ ਓਲੰਪਿਕ ‘ਚ ਵੀ ਆਪਣੀ ਟੀਮ ਦੀ ਨੁਮਾਇੰਦਗੀ ਕੀਤੀ ਸੀ ਅਤੇ ਹੁਣ 2016 ‘ਚ ਹੋ ਰਹੀਆਂ ਓਲੰਪਿਕ ਖੇਡਾਂ ਵਿਚ ਵੀ ਖੇਡਣ ਜਾ ਰਿਹਾ ਹੈ। ਇਸ ਬਾਰੇ ਹੋਰ ਜਾਣਕਾਰੀ ਲਈ ਰਾਜ ਕੁਮਾਰ ਨਾਲ 510-301-2965 ਜਾਂ ਕਸ਼ਮੀਰ ਸਿੰਘ ਧੁੱਗਾ ਨਾਲ 510-816-9044 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article