PUNJABMAILUSA.COM

ਭਾਰਤੀ ਹਾਕੀ ਟੀਮ ਨੇ ਕੈਨੇਡਾ ਨੂੰ 5-2 ਨਾਲ ਹਰਾ ਕੇ ਦੂਜੀ ਜਿੱਤ ਕੀਤੀ ਦਰਜ

July 24
21:01 2016

Hockey
ਮੈਨਹੇਮ (ਪੈਨਸਿਲੇਵੇਨੀਆ), 24 ਜੁਲਾਈ (ਪੰਜਾਬ ਮੇਲ)- ਬ੍ਰਾਜ਼ਿਲ ਵਿਚ ਅਗਲੇ ਮਹੀਨੇ ਸ਼ੁਰੂ ਹੋ ਰਹੇ ਰੀਓ ਓਲੰਪਿਕ ਦੀਆਂ ਤਿਆਰੀਆਂ ਲਈ ਅਮਰੀਕਾ ਦੌਰੇ ਉੱਤੇ ਗਈ ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਹੋਏ ਮੁਕਾਬਲੇ ਵਿਚ ਕੈਨੇਡਾ ਨੂੰ 5-2 ਨਾਲ ਹਰਾ ਕੇ ਦੂਜੀ ਵਾਰ ਜਿੱਤ ਦਰਜ ਕੀਤੀ ਹੈ। ਭਾਰਤੀ ਟੀਮ ਲਈ ਉਪ ਕਪਤਾਨ ਦੀਪਿਕਾ ਅਤੇ ਫਾਰਵਰਡ ਵੰਦਨਾ ਕਟਾਰੀਆ ਨੇ ਦੋ-ਦੋ ਗੋਲ ਕੀਤੇ। ਇਸ ਤੋਂ ਪਹਿਲਾਂ ਆਪਣੇ ਪਹਿਲੇ ਮੁਕਾਬਲੇ ਵਿਚ ਭਾਰਤੀ ਟੀਮ ਨੇ ਮੇਜ਼ਬਾਨ ਅਮਰੀਕਾ ਨੂੰ 2-1 ਨਾਲ ਹਰਾਇਆਂ ਸੀ। ਇਸ ਮੁਕਾਬਲੇ ਵਿਚ ਬੜਤ ਬਣਾਉਂਦੇ ਹੋਏ ਭਾਰਤੀ ਟੀਮ ਨੇ 9ਵੇਂ ਮਿੰਟ ਵਿਚ ਪਹਿਲਾਂ ਗੋਲ ਦਾਗਿਆ। ਟੀਮ ਲਈ ਇਹ ਗੋਲ ਫਾਰਵਰਡ ਵੰਦਨਾ ਕਟਾਰੀਆ ਨੇ ਕੀਤਾ। ਕੈਨੇਡਾ ਵੱਲੋਂ ਗੋਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਭਾਰਤੀ ਟੀਮ ਨੇ ਵਿਰੋਧੀ ਟੀਮ ਦੀਆਂ ਸਾਰੀਆਂ ਕੋਸ਼ਿਸ਼ਾਂ ਉੱਤੇ ਪਾਣੀ ਫੇਰਦੇ ਹੋਏ ਪਹਿਲੇ ਕੁਆਰਟਰ ਵਿਚ 1-0 ਨਾਲ ਬੜਤ ਬਣਾਈ। ਦੂਜੇ ਕੁਆਰਟਰ ਵਿਚ ਕੈਨੇਡਾ ਨੇ ਜ਼ੋਰ ਫੜਦੇ ਹੋਏ ਗੋਲ ਦਾਗਿਆ। ਟੀਮ ਵੱਲੋਂ 17ਵੇਂ ਮਿੰਟ ਵਿਚ ਸਟੇਫਨੀ ਨੋਰਲੇਂਡਨ ਨੇ ਗੋਲ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼