PUNJABMAILUSA.COM

ਭਾਰਤ ਅਤੇ ਚੀਨ ਵਿਚਕਾਰ ਸਰਹੱਦੀ ਅਤੇ ਦੁਵੱਲੇ ਮੁੱਦਿਆਂ ਬਾਰੇ ਵਾਰਤਾ ਅਗਲੇ ਮਹੀਨੇ ਸੰਭਵ

ਭਾਰਤ ਅਤੇ ਚੀਨ ਵਿਚਕਾਰ ਸਰਹੱਦੀ ਅਤੇ ਦੁਵੱਲੇ ਮੁੱਦਿਆਂ ਬਾਰੇ ਵਾਰਤਾ ਅਗਲੇ ਮਹੀਨੇ ਸੰਭਵ

ਭਾਰਤ ਅਤੇ ਚੀਨ ਵਿਚਕਾਰ ਸਰਹੱਦੀ ਅਤੇ ਦੁਵੱਲੇ ਮੁੱਦਿਆਂ ਬਾਰੇ ਵਾਰਤਾ ਅਗਲੇ ਮਹੀਨੇ ਸੰਭਵ
November 10
17:29 2017

ਪੇਈਚਿੰਗ, 10 ਨਵੰਬਰ (ਪੰਜਾਬ ਮੇਲ)– ਭਾਰਤ ਅਤੇ ਚੀਨ ਵਿਚਕਾਰ ਸਰਹੱਦੀ ਅਤੇ ਦੁਵੱਲੇ ਮੁੱਦਿਆਂ ਬਾਰੇ ਗੱਲਬਾਤ ਦਾ ਅਗਲਾ ਦੌਰ ਅਗਲੇ ਮਹੀਨੇ ਸ਼ੁਰੂ ਹੋ ਸਕਦਾ ਹੈ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਹੁਕਮਰਾਨ ਕਮਿਊਨਿਸਟ ਪਾਰਟੀ ਦਾ ਦੂਜੀ ਵਾਰ ਮੁਖੀ ਚੁਣੇ ਜਾਣ ਮਗਰੋਂ ਦੋਵੇਂ ਮੁਲਕਾਂ ਦਰਮਿਆਨ ਇਹ ਪਹਿਲੀ ਵਾਰਤਾ ਹੋਵੇਗੀ।
ਚੀਨੀ ਵਿਦੇਸ਼ ਮੰਤਰਾਲੇ ਦੀ ਤਰਜਮਾਨ ਹੁਆ ਚੁਨਯਿੰਗ ਨੇ ਅੱਜ ਇਥੇ ਕਿਹਾ ਕਿ ਭਾਰਤ-ਚੀਨ ਦੇ ਵਿਸ਼ੇਸ਼ ਨੁਮਾਇੰਦਿਆਂ ਦੀ ਸਰਹੱਦ ਬਾਰੇ ਗੱਲਬਾਤ ਦਾ 20ਵਾਂ ਗੇੜ ਅਤੇ ਰੂਸ, ਭਾਰਤ ਅਤੇ ਚੀਨ ਦੇ ਵਿਦੇਸ਼ ਮੰਤਰੀਆਂ ਦੀ ਗੱਲਬਾਤ ਤੈਅ ਸਮੇਂ ਅਨੁਸਾਰ ਹੋਵੇਗੀ। ਉਂਜ ਉਸ ਨੇ ਦੋਵੇਂ ਬੈਠਕਾਂ ਦੀਆਂ ਤਰੀਕਾਂ ਦੱਸਣ ਤੋਂ ਇਨਕਾਰ ਕਰ ਦਿੱਤਾ ਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵੇਂ ਬੈਠਕਾਂ ਅਗਲੇ ਮਹੀਨੇ ਦਿੱਲੀ ’ਚ ਹੋਣ ਦੀ ਉਮੀਦ ਹੈ। ਡੋਕਲਾਮ ’ਚ 73 ਦਿਨ ਚਲੇ ਟਕਰਾਅ ਮਗਰੋਂ ਦੋਵੇਂ ਮੁਲਕਾਂ ’ਚ ਪਹਿਲੀ ਵਾਰ ਸਰਹੱਦੀ ਵਾਰਤਾ ਹੋਵੇਗੀ। ਸਰਹੱਦੀ ਗੱਲਬਾਤ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਕੌਂਸਿਲਰ ਯੈਂਗ ਜਿਏਚੀ ਦਰਮਿਆਨ ਹੋਵੇਗੀ ਜਿਹੜੇ ਨਾਮਜ਼ਦ ਵਿਸ਼ੇਸ਼ ਨੁਮਾਇੰਦੇ ਹਨ। ਹੁਆ ਨੇ ਕਿਹਾ ਕਿ ਪਿਛਲੀ ਬੈਠਕ ਦੌਰਾਨ ਦੋਵੇਂ ਵਿਸ਼ੇਸ਼ ਨੁਮਾਇੰਦਿਆਂ ਨੇ ਵਿਚਾਰ ਪ੍ਰਗਟਾਏ ਸਨ ਅਤੇ ਇਸ ’ਤੇ ਹਾਂ-ਪੱਖੀ ਤਰੱਕੀ ਹੋਈ ਸੀ। ਮੀਡੀਆ ਨਾਲ ਗੱਲਬਾਤ ਦੌਰਾਨ ਹੁਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਫਿਲਪੀਨਜ਼ ’ਚ ਹੋਣ ਵਾਲੇ ਪੂਰਬੀ ਏਸ਼ੀਆ ਸੰਮੇਲਨ ਦੌਰਾਨ ਮੁਲਾਕਾਤ ਦੀ ਤਸਦੀਕ ਨਹੀਂ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article