PUNJABMAILUSA.COM

ਭਾਰਤ ਅਤੇ ਦੱਖਣੀ ਅਫਰੀਕਾ ਦੇ ਰੋਮਾਂਚਕ ਮੁਕਾਬਲੇ ‘ਚ ਡਿਵੀਲੀਅਰਸ ਦਾ ਖੇਡਣਾ ਮੁਸ਼ਕਲ

ਭਾਰਤ ਅਤੇ ਦੱਖਣੀ ਅਫਰੀਕਾ ਦੇ ਰੋਮਾਂਚਕ ਮੁਕਾਬਲੇ ‘ਚ ਡਿਵੀਲੀਅਰਸ ਦਾ ਖੇਡਣਾ ਮੁਸ਼ਕਲ

ਭਾਰਤ ਅਤੇ ਦੱਖਣੀ ਅਫਰੀਕਾ ਦੇ ਰੋਮਾਂਚਕ ਮੁਕਾਬਲੇ ‘ਚ ਡਿਵੀਲੀਅਰਸ ਦਾ ਖੇਡਣਾ ਮੁਸ਼ਕਲ
June 09
21:18 2017

ਨਵੀਂ ਦਿੱਲੀ, 9 ਜੂਨ (ਪੰਜਾਬ ਮੇਲ) – ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ ਐਤਵਾਰ ਨੂੰ ਕੇਨਿੰਗਟਨ ਓਵਲ ‘ਚ ਖੇਡੇ ਜਾਣ ਵਾਲੇ ਨਿਰਣਾਇਕ ਮੁਕਾਬਲੇ ਤੋਂ ਪਹਿਲਾਂ ਭਾਰਤੀ ਟੀਮ ਲਈ ਇੱਕ ਚੰਗੀ ਖਬਰ ਇਹ ਆ ਰਹੀ ਹੈ ਕਿ ਅਫਰੀਕੀ ਕਪਤਾਨ ਏ.ਬੀ. ਡਿਵੀਲੀਅਰਸ ਦਾ ਇਸ ਮੈਚ ‘ਚ ਖੇਡਣਾ ਤੈਅ ਨਹੀਂ ਹੈ। ਖਬਰ ਹੈ ਕਿ ਏ.ਬੀ. ਡਿਵੀਲੀਅਰਸ ਮੈਚ ਲਈ ਪੂਰੀ ਤਰ੍ਹਾਂ ਫਿਟ ਨਹੀਂ ਹਨ।
ਪਾਕਿਸਤਾਨ ਖਿਲਾਫ ਮੁਕਾਬਲੇ ‘ਚ ਡਿਵੀਲੀਅਰਸ ਦੇ ਪੈਰਾਂ ਦੀਆਂ ਮਾਸਪੇਸ਼ੀਆਂ ‘ਚ ਤਣਾਅ ਆ ਗਿਆ ਸੀ। ਭਾਰਤ ਅਤੇ ਦੱਖਣੀ ਅਫਰੀਕਾ ਲਈ ਐਤਵਾਰ ਨੂੰ ਹੋਣ ਵਾਲਾ ਮੈਚ ਬੇਹੱਦ ਹੀ ਅਹਿਮ ਹੈ। ਜੋ ਵੀ ਟੀਮ ਇਸ ਮੁਕਾਬਲੇ ਨੂੰ ਜਿੱਤੇਗੀ ਉਹ ਸੈਮੀਫਾਈਨਲ ‘ਚ ਜਗ੍ਹਾ ਬਣਾਏਗੀ ਅਤੇ ਜਿਹੜੀ ਟੀਮ ਇਹ ਮੈਚ ਗੁਆਏਗੀ ਉਹ ਚੈਂਪੀਅਨਸ ਟਰਾਫੀ ਤੋਂ ਬਾਹਰ ਹੋ ਜਾਵੇਗੀ।
ਕ੍ਰਿਕਟ ਦੱਖਣੀ ਅਫਰੀਕਾ ਨੇ ਵੀ ਸ਼ਨੀਵਾਰ ਨੂੰ ਏ.ਬੀ. ਡਿਵੀਲੀਅਰਸ ਦੇ ਫਿਟਨੈੱਸ ਟੈਸਟ ਹੋਣ ਦੀ ਪੁਸ਼ਟੀ ਕੀਤੀ ਹੈ। ਦੱਖਣੀ ਅਫਰੀਕਾ ਦੇ ਕਪਤਾਨ ਡਿਵੀਲੀਅਰਸ ਪਾਕਿਸਤਾਨ ਖਿਲਾਫ ਮੁਕਾਬਲੇ ‘ਚ ਜ਼ਖਮੀ ਹੋ ਗਏ ਸਨ। ਫੀਲਡਿੰਗ ਦੌਰਾਨ ਡਿਵੀਲੀਅਰਸ ਦੇ ਪੈਰਾਂ ਦੀਆਂ ਮਾਸਪੇਸ਼ੀਆਂ ਖਿੱਚ ਹੋ ਗਈਆਂ ਸਨ ਅਤੇ ਉਨ੍ਹਾਂ ਨੂੰ ਕੁੱਝ ਦੇਰ ਤੱਕ ਮੈਦਾਨ ਤੋਂ ਬਾਹਰ ਵੀ ਰਹਿਣਾ ਪਿਆ ਸੀ।
ਗਰੁਪ ‘ਬੀ’ ‘ਚ ਕਾਫ਼ੀ ਸਖਤ ਮੁਕਾਬਲਾ ਚੱਲ ਰਿਹਾ ਹੈ। ਗਰੁੱਪ ਦੀਆਂ ਸਾਰੀਆਂ ਟੀਮਾਂ ਦੇ 2-2 ਅੰਕ ਹਨ। ਸ਼੍ਰੀਲੰਕਾ ਨੇ ਭਾਰਤੀ ਟੀਮ ਨੂੰ ਅਤੇ ਪਾਕਿਸਤਾਨ ਨੇ ਦੱਖਣੀ ਅਫਰੀਕਾ ਨੂੰ ਹਰਾਕੇ ਹੁਣ ਗਰੁੱਪ ਦੇ ਅਗਲੇ ਦੋ ਮੁਕਾਬਲਿਆਂ ਨੂੰ ਨਾਕ-ਆਉਟ ਬਣਾ ਦਿੱਤਾ ਹੈ। ਮਤਲਬ ਹੁਣ ਅਗਲੇ ਦੋ ਮੈਚਾਂ ‘ਚ ਜੋ ਵੀ ਟੀਮ ਹਾਰੇਗੀ ਉਸਦੀ ਟੂਰਨਾਮੈਂਟ ਤੋਂ ਛੁੱਟੀ ਹੋ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article