PUNJABMAILUSA.COM

ਭਾਰਤ-ਅਮਰੀਕਾ ‘ਚ ਕਾਰੋਬਾਰੀ ਜੰਗ ਵਧਣ ਦੇ ਆਸਾਰ

ਭਾਰਤ-ਅਮਰੀਕਾ ‘ਚ ਕਾਰੋਬਾਰੀ ਜੰਗ ਵਧਣ ਦੇ ਆਸਾਰ

ਭਾਰਤ-ਅਮਰੀਕਾ ‘ਚ ਕਾਰੋਬਾਰੀ ਜੰਗ ਵਧਣ ਦੇ ਆਸਾਰ
May 21
10:00 2018

ਨਵੀਂ ਦਿੱਲੀ, 21 ਮਈ (ਪੰਜਾਬ ਮੇਲ)- ਭਾਰਤ ਨੇ ਅਮਰੀਕਾ ਤੋਂ ਦਰਾਮਦ ਹੋਣ ਵਾਲੇ ਘੱਟ ਤੋਂ ਘੱਟ 20 ਉਤਪਾਦਾਂ ‘ਤੇ ਟੈਕਸ ਵਧਾਉਣ ਦੀ ਚਿਤਾਵਨੀ ਦਿੱਤੀ ਹੈ। ਉਸ ਨੇ ਕਿਹਾ ਕਿ ਬਾਦਾਮ, ਸੇਬ ਅਤੇ ਮੋਟਰ ਸਾਈਕਲ ਜਿਹੀ ਚੀਜ਼ਾਂ ‘ਤੇ ਅਗਲੇ ਮਹੀਨੇ ਤੋਂ 5 ਫ਼ੀਸਦੀ ਤੋਂ 100 ਫ਼ੀਸਦੀ ਤੱਕ ਵੱਧ ਸਕਦਾ ਹੈ। ਸਟੀਲ ਅਤੇ ਐਲਮੀਨੀਅਮ ਉਤਪਾਦਾਂ ‘ਤੇ ਅਮਰੀਕਾ ਦੇ ਇੰਪੋਰਟ ਡਿਊਟੀ ਲਗਾਉਣ ਦੇ ਜਵਾਬ ਵਿਚ ਭਾਰਤ ਨੇ ਡਬਲਿਊਟੀਓ ਦੇ ਮੰਚ ‘ਤੇ ਇਹ ਚਿਤਾਵਨੀ ਦਿੱਤੀ ਹੈ। ਹੋਰ ਚੀਜ਼ਾਂ ਵਿਚ ਸੋਇਆਬੀਨ ਤੇਲ, ਰਿਫਾਈਂਡ ਪਾਮੋਲੀਨ, ਚਾਕਲੇਟ ਪ੍ਰੋਡਕਟ ਅਤੇ ਗੋਲਫ ਕਾਰ ਵੀ ਸ਼ਾਮਲ ਹੈ। ਭਾਰਤ ਨੇ ਕਿਹਾ ਕਿ ਇਨ੍ਹਾਂ ਅਮਰੀਕੀ ਉਤਪਾਦਾਂ ‘ਤੇ ਟੈਕਸ ਵਿਚ ਰਿਆਇਤ 21 ਜੂਨ ਨੂੰ ਖਤਮ ਹੋ ਜਾਵੇਗੀ। ਉਸ ਤੋਂ ਬਾਅਦ ਟੈਕਸ ਅਪਣੇ ਆਪ ਲੱਗਣ ਲੱਗੇਗਾ। ਇਹ ਤਦ ਤੱਕ ਜਾਰੀ ਰਹੇਗਾ ਜਦ ਤੱਕ ਅਮਰੀਕਾ ਅਪਣੇ ਇੱਥੇ ਟੈਕਸ ਨਹੀਂ ਘਟਾਉਂਦਾ।
ਦੂਜੇ ਪਾਸੇ ਅਮਰੀਕਾ ਅਤੇ ਚੀਨ ਨੇ ਵਪਾਰਕ ਯੁੱਧ ਖਤਮ ਕਰਨ ਦੇ ਲਈ ਸਮਝੌਤਾ ਕੀਤਾ ਹੈ। ਚੀਨ ਅਮਰੀਕੀ ਚੀਜ਼ਾਂ ਦੀ ਦਰਾਮਦ ਵਧਾਵੇਗਾ ਅਤੇ 375 ਅਰਬ ਡਾਲਰ ਦੇ ਵਪਾਰ ਘਾਟੇ ਨੂੰ ਘੱਟ ਕਰਨ ‘ਤੇ ਧਿਆਨ ਦੇਵੇਗਾ। ਅਮਰੀਕਾ ਦੇ ਨਾਲ ਦੂਜੇ ਦੌਰ ਦੀ ਵਾਰਤਾ ਤੋਂ ਬਾਅਦ ਦੋਵੇਂ ਧਿਰਾਂ ਨੇ ਸੰਯੁਕਤ ਬਿਆਨ ਵਿਚ ਇਹ ਜਾਣਕਾਰੀ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article