PUNJABMAILUSA.COM

ਭਾਰਤ-ਅਮਰੀਕਾ ਮਿਲ ਕੇ ਲੜਨਗੇ ਅੱਤਵਾਦ ਵਿਰੁੱਧ

ਭਾਰਤ-ਅਮਰੀਕਾ ਮਿਲ ਕੇ ਲੜਨਗੇ ਅੱਤਵਾਦ ਵਿਰੁੱਧ

ਭਾਰਤ-ਅਮਰੀਕਾ ਮਿਲ ਕੇ ਲੜਨਗੇ ਅੱਤਵਾਦ ਵਿਰੁੱਧ
March 25
21:17 2017

at
ਵਾਸ਼ਿੰਗਟਨ, 25 ਮਾਰਚ (ਪੰਜਾਬ ਮੇਲ)- ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਅੱਜ ਵਾਸ਼ਿੰਗਟਨ ‘ਚ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਐਲ ਮੈਟਿਸ ਨਾਲ ਵੱਖ ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਪੈਂਟਾਗਨ ਵਿਚ ਹੋਈ ਇਸ ਮੁਲਾਕਾਤ ‘ਚ ਅਮਰੀਕਾ ‘ਚ ਭਾਰਤੀ ਰਾਜਦੂਤ ਨਵਤੇਜ ਸਰਨਾ ਨੇ ਵੀ ਹਿੱਸਾ ਲਿਆ। ਗੱਲਬਾਤ ਦੌਰਾਨ ਅਮਰੀਕਾ ਨੇ ਭਾਰਤ ਤੋਂ ਅੱਤਵਾਦ ਦੇ ਮੁੱਦੇ ‘ਤੇ ਸਾਥ ਮੰਗਿਆ ਹੈ। ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਦੀ ਸੀਨੀਅਰ ਅਮਰੀਕੀ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕਾਂ ਮਗਰੋਂ ਇਥੇ ਸੂਤਰਾਂ ਨੇ ਦੱਸਿਆ ਕਿ ਟਰੰਪ ਪ੍ਰਸ਼ਾਸਨ ਅੱਤਵਾਦ ਨਾਲ ਨਜਿੱਠਣ ਲਈ ਭਾਰਤ ਨਾਲ ਰਿਸ਼ਤੇ ਹੋਰ ਮਜ਼ਬੂਤ ਕਰਨਾ ਚਾਹੁੰਦਾ ਹੈ। ਡੋਭਾਲ ਨੇ ਮੈਟਿਸ ਤੋਂ ਇਲਾਵਾ ਗ੍ਰਹਿ ਸੁਰੱਖਿਆ ਮੰਤਰੀ ਜਾਨ ਕੈਲੀ ਅਤੇ ਅਮਰੀਕੀ ਐਲਐਸਏ ਲੈਫ. ਜਨਰਲ ਐਚ.ਆਰ. ਮੈਕਮਾਸਟਰ ਨਾਲ ਮੁਲਾਕਾਤ ਕੀਤੀ। ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ਮਗਰੋਂ ਡੋਭਾਲ ਦਾ ਇਹ ਦੂਜਾ ਅਮਰੀਕੀ ਦੌਰਾ ਹੈ। ਇਸ ਤੋਂ ਪਹਿਲਾਂ ਉਹ ਦਸੰਬਰ ‘ਚ ਅਮਰੀਕਾ ਦੀ ਯਾਤਰਾ ‘ਤੇ ਗਏ ਸੀ। ਉਦੋਂ ਉਨ੍ਹਾਂ ਨੇ ਐਨ.ਐਸ.ਏ. ਰਹੇ ਮਾਈਕਲ ਫਿਲਨ ਨਾਲ ਮੁਲਾਕਾਤ ਕੀਤੀ ਸੀ, ਜਿਨ੍ਹਾਂ ਨੇ ਬਾਅਦ ‘ਚ ਅਸਤੀਫਾ ਦੇ ਦਿੱਤਾ ਸੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article