PUNJABMAILUSA.COM

ਭਾਰਤ-ਅਮਰੀਕਾ ਰਿਸ਼ਤਿਆਂ ਨੂੰ ਗਾਰੰਟੀ ਵਜੋਂ ਨਹੀਂ ਲੈਣਾ ਚਾਹੀਦਾ : ਐਮੀ ਬੇਰਾ

March 16
21:11 2017

ami
ਵਾਸ਼ਿੰਗਟਨ, 16 ਮਾਰਚ (ਪੰਜਾਬ ਮੇਲ)- ਭਾਰਤੀ-ਅਮਰੀਕੀ ਕਾਂਗਰਸ ਮੈਂਬਰ ਐਮੀ ਬੇਰਾ ਭਾਰਤ-ਅਮਰੀਕੀ ਰਿਸ਼ਤਿਆਂ ਦੇ ਭਵਿੱਖ ਬਾਰੇ ਆਸਵੰਦ ਹਨ ਪਰ ਉਨ੍ਹਾਂ ਚੇਤਾਵਨੀ ਦਿੱਤੀ ਕਿ ਇਨ੍ਹਾਂ ਰਿਸ਼ਤਿਆਂ ਨੂੰ ਗਾਰੰਟੀ ਵਜੋਂ ਨਹੀਂ ਲੈਣਾ ਚਾਹੀਦਾ ਕਿਉਂਕਿ ਨਸਲੀ ਅਪਰਾਧ ਵਰਗੀਆਂ ਘਟਨਾਵਾਂ ਰਾਹੀਂ ਰਿਸ਼ਤਿਆਂ ਵਿੱਚ ਚਾਣਚੱਕ ਰੁਕਾਵਟ ਆਏਗੀ।
ਕੈਲੀਫੋਰਨੀਆ ਤੋਂ ਤੀਜੀ ਵਾਰ ਡੈਮੋਕਰੈਟਿਕ ਮੈਂਬਰ ਬਣੇ ਸ੍ਰੀ ਬੇਰਾ ਨੇ ਕਿਹਾ ਕਿ ਉਹ ਭਾਰਤ-ਅਮਰੀਕਾ ਰਿਸ਼ਤਿਆਂ ਪ੍ਰਤੀ ਕਾਫ਼ੀ ਆਸਵੰਦ ਹਨ ਪਰ ਅਸੀਂ ਇਨ੍ਹਾਂ ਰਿਸ਼ਤਿਆਂ ਨੂੰ ਗਾਰੰਟੀ ਵਜੋਂ ਨਹੀਂ ਲੈ ਸਕਦੇ। ਉਨ੍ਹਾਂ ਨਸਲੀ ਅਪਰਾਧਾਂ ਤੇ ਪਰਵਾਸ ਬਾਰੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਰਾਹ ਵਿੱਚ ਕਈ ਰੁਕਾਵਟਾਂ ਹਨ। ਉਨ੍ਹਾਂ ਕਿਹਾ ਕਿ ‘‘ਭਾਰਤੀ-ਅਮਰੀਕੀ ਇਨ੍ਹਾਂ ਰਿਸ਼ਤਿਆਂ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਅਤੇ ਸਾਨੂੰ ਸਥਿਤੀ ਦਾ ਵਿਆਪਕ ਪਹਿਲੂ ਦੇਖਣਾ ਚਾਹੀਦਾ ਹੈ।’’ ਉਹ ਇੱਥੇ ‘ਅਮਰੀਕਾ-ਭਾਰਤ ਫਰੈਂਡਸ਼ਿਪ ਕੌਂਸਲ’ ਤੇ ‘ਅਮਰੀਕਾ-ਭਾਰਤ ਬਿਜ਼ਨਸ ਕੌਂਸਲ’ ਵੱਲੋਂ ਕੈਪੀਟਲ ਵਿਜ਼ਿਟਰ ਸੈਂਟਰ ਵਿੱਚ ਕਰਵਾਏ ਸਮਾਰੋਹ ਵਿੱਚ ਬੋਲ ਰਹੇ ਸਨ।

About Author

admin

admin

Related Articles

ads

Latest Category Posts

    ਦੁਨੀਆ ਭਰ ’ਚ ਟਰੰਪ ਵਿਰੁੱਧ ਔਰਤਾਂ ਨੇ ਕੱਢੀਆਂ ਰੈਲੀਆਂ

Read Full Article
    ਸੈਨੇਟ ਵੱਲੋਂ ਖਰਚਾ ਬਿੱਲ ਖਾਰਜ ਕਰਨ ਨਾਲ ਅਮਰੀਕੀ ਸਰਕਾਰ ਦਾ ਕੰਮ ਠੱਪ

    ਟਵਿੱਟਰ ਵੱਲੋਂ ਅਮਰੀਕੀ ਚੋਣਾਂ ਦੌਰਾਨ ਰੂਸ ਨਾਲ ਸੰਬੰਧਤ ਇਸ਼ਤਿਹਾਰਾਂ ਨੂੰ ਫਾਲੋ ਕਰ ਰਹੇ ਯੂਜ਼ਰਾਂ ਨੂੰ ਨੋਟਿਸ

    ਪਾਕਿ ਵੱਲੋਂ ਰੇਡੀਓ ਸਟੇਸ਼ਨ ਬੰਦ ਕਰਨ ਦਾ ਹੁਕਮ; ਅਮਰੀਕਾ ਵੱਲੋਂ ਫੈਸਲੇ ‘ਤੇ ਚਿੰਤਾ ਦਾ ਪ੍ਰਗਟਾਵਾ

    ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ ‘ਤੇ ਆਰਥਿਕ ਸੰਕਟ ਹੋਇਆ ਖੜ੍ਹਾ; ਸ਼ਟਡਾਊਨ ਦੀ ਨੌਬਤ

    ਅਮਰੀਕੀ ‘ਸ਼ਟ-ਡਾਊਨ’ ਸੰਕਟ ਕਾਰਨ ਲੱਖਾਂ ਕਰਮਚਾਰੀਆਂ ਨੂੰ ਬਿਨ੍ਹਾਂ ਤਨਖਾਹ ਦੇ ਬੈਠਣਾ ਪੈ ਸਕਦਾ ਹੈ ਘਰ

    ਅਮਰੀਕੀ ‘ਸ਼ਟ-ਡਾਊਨ’ ਸੰਕਟ  ਦੇ ਬਾਵਜੂਦ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਉਡਾਣਾਂ ਰਹਿਣਗੀਆਂ ਜਾਰੀ

    ਨੀਰਜਾ ਭਨੋਟ ਦੇ ਕਾਤਲਾਂ ‘ਤੇ ਐਫਬੀਆਈ ਨੇ 31.91 ਕਰੋੜ ਰੁਪਏ ਦਾ ਰੱਖਿਆ ਇਨਾਮ

    ਅਮਰੀਕੀ ਆਈ.ਟੀ. ਕਾਰੋਬਾਰੀ ਜਥੇਬੰਦੀਆਂ ਵੱਲੋਂ ਓਬਾਮਾ ਕਾਲ ਦੇ ਨਿਯਮਾਂ ਨੂੰ ਬਹਾਲ ਰੱਖਣ ਦੀ ਟਰੰਪ ਪ੍ਰਸ਼ਾਸਨ ਨੂੰ ਬੇਨਤੀ

    ਅਮਰੀਕਾ ਵੱਲੋਂ ਹਾਫ਼ਿਜ਼ ਸਈਦ ਦੇ ਮੁੱਦੇ ’ਤੇ ਪਾਕਿ ਨੂੰ ਮੁੜ ਚਿਤਾਵਨੀ

    ਅਮਰੀਕਾ ਦੇ ਤਕਨੀਕੀ ਸੇਵਾਵਾਂ ਨਾਲ ਜੁੜੇ ਲੋਕਾਂ ‘ਚ ਵੱਡੀ ਗਿਣਤੀ ਭਾਰਤੀਆਂ ਦੀ

    ਟਰੰਪ ਨੇ ‘ਫੇਕ ਨਿਊਜ਼’ ਐਵਾਰਡ ਦੇ ਨਾਲ ਮੀਡੀਆ ‘ਤੇ ਹਮਲਾ ਕੀਤਾ ਤੇਜ਼

    ਅਮਰੀਕੀ ਚੋਣਾਂ ‘ਚ ਰੂਸੀ ਦਖਲ ਸਬੰਧੀ ਪੁੱਛਗਿਛ ਲਈ ਟਰੰਪ ਦੇ ਸਾਬਕਾ ਸਲਾਹਕਾਰ ਬੈਨਨ ਰਾਜ਼ੀ

    ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਸਭ ਤੋਂ ਅੱਗੇ

    ਖੁਦ ਨੂੰ ਬੇਕਸੂਰ ਦਸ ਰਹੇ 13 ਬੱਚਿਆਂ ਨੂੰ ਤਸੀਹੇ ਦੇਣ ਵਾਲੇ ਮਾਪੇ