PUNJABMAILUSA.COM

ਭਾਰਤ-ਅਮਰੀਕਾ ਵਿਚਕਾਰ ਵਧਦੇ ਸਬੰਧਾਂ ਨੂੰ ਲੈ ਕੇ ਟਰੰਪ ਬਹੁਤ ਖੁਸ਼ : ਨਿੱਕੀ ਹੈਲੀ

ਭਾਰਤ-ਅਮਰੀਕਾ ਵਿਚਕਾਰ ਵਧਦੇ ਸਬੰਧਾਂ ਨੂੰ ਲੈ ਕੇ ਟਰੰਪ ਬਹੁਤ ਖੁਸ਼ : ਨਿੱਕੀ ਹੈਲੀ

ਭਾਰਤ-ਅਮਰੀਕਾ ਵਿਚਕਾਰ ਵਧਦੇ ਸਬੰਧਾਂ ਨੂੰ ਲੈ ਕੇ ਟਰੰਪ ਬਹੁਤ ਖੁਸ਼ : ਨਿੱਕੀ ਹੈਲੀ
February 02
16:33 2018

ਵਾਸ਼ਿੰਗਟਨ, 2 ਫਰਵਰੀ (ਪੰਜਾਬ ਮੇਲ)-ਸੰਯੁਕਤ ਰਾਸ਼ਟਰ ਵਿਚ ਅਮਰੀਕੀ ਰਾਜਦੂਤ ਅਤੇ ਭਾਰਤੀ ਮੂਲ ਦੀ ਨਿੱਕੀ ਹੈਲੀ ਕਿਹਾ ਹੈ ਕਿ ਅਮਰੀਕਾ ਅਤੇ ਭਾਰਤ ਵਿਚਕਾਰ ਵਧਦੇ ਸਬੰਧਾਂ ਨੂੰ ਲੈ ਕੇ ਰਾਸ਼ਟਰਪਤੀ ਡੋਨਾਲਡ ਟਰੰਪ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਇਸ ਦੋ-ਪੱਖੀ ਸਬੰਧਾਂ ਲਈ ਸੰਭਾਵਨਾਵਾਂ ਬਹੁਤ ਜ਼ਿਆਦਾ ਹਨ। ਆਰਥਿਕ ਅਤੇ ਪ੍ਰਬੰਧਕੀ ਸੁਧਾਰਾਂ ਨੂੰ ਪਹਿਲਕਾਰ ਤਰੀਕੇ ਨਾਲ ਅੱਗੇ ਵਧਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕਰਦੇ ਹੋਏ ਸੰਯੁਕਤ ਰਾਸ਼ਟਰ ਵਿਚ ਅਮਰੀਕੀ ਰਾਜਦੂਤ ਨਿੱਕੀ ਹੈਲੀ ਨੇ ਬੇਹੱਦ ਸਫਲ ਭਾਰਤੀ ਅਮਰੀਕੀਆਂ ਦੇ ਚੁਨਿੰਦਾ ਸਮੂਹਾਂ ਨੂੰ ਸੰਬੋਧਿਤ ਕੀਤਾ ਅਤੇ ਕਿਹਾ ਕਿ ਟਰੰਪ ਪ੍ਰਸ਼ਾਸਨ ਨੇ ਵੀ ਇਸੇ ਤਰ੍ਹਾਂ ਦਾ ਅਭਿਆਨ ਚਲਾਇਆ ਹੈ।
ਅਮਰੀਕਾ ਵਿਚ ਭਾਰਤੀ ਰਾਜਦੂਤ ਨਵਤੇਜ ਸਿੰਘ ਸਰਨਾ ਦੇ ਆਵਾਸ ‘ਤੇ ਮੰਗਲਵਾਰ ਨੂੰ ਆਯੋਜਿਤ ਦਾਅਵਤ ਵਿਚ ਹੈਲੀ ਨੇ ਕਿਹਾ ਕਿ ਦੋ ਲੋਕਤੰਤਰ ਜਿਨ੍ਹਾਂ ਵਿਚਕਾਰ ਇੰਨੇ ਸਾਰੇ ਇਕ ਸਮਾਨ ਮੁੱਲ ਹਨ, ਉਨ੍ਹਾਂ ਦਾ ਨਾਲ ਕੰਮ ਕਰਨਾ ਮਾਇਨੇ ਰੱਖਦਾ ਹੈ। ਇਸ ਦਾਅਵਤ ਵਿਚ ਦੇਸ਼ ਭਰ ਤੋਂ ਆਏ ਚੋਟੀ ਦੇ ਕੁੱਝ ਭਾਰਤੀ-ਅਮਰੀਕੀ ਲੋਕ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਭਾਰਤ ਦੇ ਰਾਜਦੂਤ ਨਵਤੇਜ ਨਾਲ ਵੀ ਮੁਲਾਕਾਤ ਕੀਤੀ।
ਸਰਨਾ ਨੇ ਇਕ ਦਿਨ ਬਾਅਦ ਇਕ ਨਿਊਜ਼ ਚੈਨਲ ਨੂੰ ਕਿਹਾ, ”ਰਾਜਦੂਤ ਹੈਲੀ ਨੂੰ ਆਪਣੀ ਭਾਰਤੀ ਜੜ੍ਹਾਂ ‘ਤੇ ਜੋ ਮਾਣ ਹੈ ਉਸ ਨੂੰ ਦੇਖ ਸਾਨੂੰ ਹਮੇਸ਼ਾ ਖੁਸ਼ੀ ਮਹਿਸੂਸ ਹੁੰਦੀ ਹੈ। ਉਹ ਭਾਰਤ-ਅਮਰੀਕੀ ਸਬੰਧ ਨੂੰ ਬਹੁਤ ਮਹੱਤਵ ਦਿੰਦੀ ਹੈ ਅਤੇ ਅਮਰੀਕਾ ਦੀ ਰਾਜਨੀਤੀ ਵਿਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਹੈ।” ਹੈਲੀ ਨੇ ਕਿਹਾ ਕਿ ਜਦੋਂ ਤੋਂ ਉਹ ਟਰੰਪ ਪ੍ਰਸ਼ਾਸਨ ਦਾ ਹਿੱਸਾ ਬਣੀ ਉਦੋਂ ਤੋਂ ਉਹ ਅਮਰੀਕਾ-ਭਾਰਤ ਸਬੰਧਾਂ ਨੂੰ ਬਹੁਤ ਮਜ਼ਬੂਤ ਹੁੰਦਾ ਦੇਖਣਾ ਚਾਹੁੰਦੀ ਸੀ ਜਿਵੇਂ ਕਿ ‘ਲੰਘੇ 2 ਰਾਸ਼ਟਰਪਤੀਆਂ ਦੇ ਰਾਜਕਾਲ ਵਿਚ ਨਹੀਂ ਸੀ।” ਉਨ੍ਹਾਂ ਕਿਹਾ, ”ਮੇਰੇ ਖਿਆਲ ਨਾਲ ਸੰਭਾਵਨਾਵਾਂ ਬਹੁਤ ਜ਼ਿਆਦਾ ਹਨ।” ਹੈਲੀ ਨੇ ਕਿਹਾ ਕਿ ਮੋਦੀ ਭਾਰਤ ਵਿਚ ਸੁਧਾਰਾਂ ਅਤੇ ਬਦਲਾਵਾਂ ਨੂੰ ਪਹਿਲਕਾਰ ਤਰੀਕੇ ਨਾਲ ਵਧਾਵਾ ਦੇ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article
    ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

Read Full Article
    ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

Read Full Article