PUNJABMAILUSA.COM

ਭਾਰਤ-ਅਮਰੀਕਾ ਵਿਚਕਾਰ ਹੋਇਆ ਅਹਿਮ ਰੱਖਿਆ ਸਮਝੌਤਾ

ਭਾਰਤ-ਅਮਰੀਕਾ ਵਿਚਕਾਰ ਹੋਇਆ ਅਹਿਮ ਰੱਖਿਆ ਸਮਝੌਤਾ

ਭਾਰਤ-ਅਮਰੀਕਾ ਵਿਚਕਾਰ ਹੋਇਆ ਅਹਿਮ ਰੱਖਿਆ ਸਮਝੌਤਾ
August 31
05:16 2016

3
ਵਾਸ਼ਿੰਗਟਨ, 31 ਅਗਸਤ (ਪੰਜਾਬ ਮੇਲ): ਭਾਰਤ ਅਤੇ ਅਮਰੀਕਾ ਨੇ ਇਕ ਅਹਿਮ ਸਮਝੌਤੇ ‘ਤੇ ਦਸਤਖਤ ਕਰ ਦਿੱਤੇ ਹਨ। ਇਸ ਦੇ ਤਹਿਤ ਦੋਵੇਂ ਦੇਸ਼ ਇਕ ਦੂਜੇ ਦੇ ਸੈਨਿਕ ਸਾਜੋ ਸਮਾਨ ਅਤੇ ਸੈਨਿਕ ਅੱਡਿਆਂ ਦੀ ਵਰਤੋਂ ਕਰ ਸਕਣਗੇ। ਇਸ ਰੱਖਿਆ ਸਹਿਯੋਗ ਦਾ ਮਕਸਦ ਹਥਿਆਰਾਂ ਦੀ ਪੁਖਤਾ ਸਪਲਾਈ ਅਤੇ ਉਨ੍ਹਾਂ ਨੂੰ ਸੁਧਾਰਨ ਵਿਚ ਇਕ ਦੂਜੇ ਦਾ ਸਹਿਯੋਗ ਹੋਵੇਗਾ।
ਰੱਖਿਆ ਮੰਤਰੀ ਮਨੋਹਰ ਪਰਿਕਰ ਅਤੇ ਅਮਰੀਕੀ ਰੱਖਿਆ ਮੰਤਰੀ ਐਸ਼ਟਨ ਕਾਰਟਰ ਨੇ ਸੋਮਵਾਰ ਨੂੰ ਦੇਰ ਰਾਤ ਰਸਦ ਦੇ ਆਦਾਨ-ਪ੍ਰਦਾਨ ਦੇ ਸਮਝੌਤੇ (ਐੱਲ.ਈ.ਐੱਮ.ਓ.ਏ.) ‘ਤੇ ਸਹਿਮਤੀ ਜਤਾਈ। ਦੋਵੇਂ ਨੇਤਾਵਾਂ ਨੇ ਕਿਹਾ ਕਿ ਇਸ ਸਮਝੌਤੇ ਨਾਲ ਵਿਵਹਾਰਕ ਸੰਵਿਦਾ ਅਤੇ ਆਦਾਨ ਪ੍ਰਦਾਨ ਦੇ ਮੌਕੇ ਮਿਲਣਗੇ। ਐੱਲ.ਈ.ਐੱਮ.ਓ.ਏ. ਦੇ ਤਹਿਤ ਰਸਦ ਦਾ ਸਹਿਯੋਗ, ਸਪਲਾਈ ਅਤੇ ਅਮਰੀਕੀ ਅਤੇ ਭਾਰਤੀ ਸੈਨਿਕ ਅੱਡਿਆਂ ਵਿਚ ਆਦਾਨ-ਪ੍ਰਦਾਨ ਹੋਵੇਗਾ। ਬੈਠਕ ਦੌਰਾਨ ਪਰਿਕਰ ਅਤੇ ਕਾਰਟਰ ਨੇ ਦੋਵੇਂ ਦੇਸ਼ਾਂ ਦੇ ਵਿਚ ਕਾਰਜ ਪ੍ਰਗਤੀ ‘ਤੇ ਚਰਚਾ ਕੀਤੀ। ਅਮਰੀਕਾ ਭਾਰਤ ਦੇ ਨਾਲ ਰੱਖਿਆ ਖੇਤਰ ਵਿਚ ਵਪਾਰ ਅਤੇ ਤਕਨੀਕੀ ਸਾਂਝੇਦਾਰੀ ਦੇ ਲਈ ਤਿਆਰ ਹੋ ਗਿਆ ਹੈ। ਤਾਂਕਿ ਦੋਵੇਂ ਦੇਸ਼ਾਂ ਵਿਚ ਰਣਨੀਤਕ ਸਾਂਝੇਦਾਰੀ ਹੋਰ ਮਜ਼ਬੂਤ ਹੋ ਸਕੇ। ਇਸ ਤੋਂ ਪਹਿਲਾਂ ਰੱਖਿਆ ਮੰਤਰੀ ਮਨੋਹਰ ਪਰਿਕਰ ਅਮਰੀਕਾ ਦੇ ਨਾਲ ਰੱਖਿਆ ਅਤੇ ਰਾਸ਼ਟਰੀ ਸੁਰੱਖਿਆ ਦੇ ਮੁੱਦਿਆਂ ‘ਤੇ ਗੱਲਬਾਤ ਕਰਨ ਲਈ ਸੋਮਵਾਰ ਨੂੰ ਪੈਂਟਾਗਨ ਪਹੁੰਚੇ। ਉਥੇ ਅਮਰੀਕੀ ਰੱਖਿਆ ਮੰਤਰੀ ਐਸ਼ਟਨ ਕਾਰਟਰ ਨੇ ਉਨ੍ਹਾਂ ਦਾ ਸੁਆਗਤ ਕੀਤਾ। ਆਮ ਤੌਰ ‘ਤੇ ਪੈਂਟਾਗਨ ਪਹੁੰਚਣ ਵਾਲੇ ਲੋਕਾਂ ਦਾ ਪੌੜੀਆਂ ‘ਤੇ ਹੀ ਹੱਥ ਮਿਲਾ ਕੇ ਸੁਆਗਤ ਕੀਤਾ ਜਾਂਦਾ ਹੈ। ਲੇਕਿਨ ਮੁੱਖ ਮਹਿਮਾਨਾਂ ਦੇ ਸੁਆਗਤ ਵਿਚ ਸਮਾਰੋਹ ਵੀ ਹੁੰਦਾ ਹੈ ਅਤੇ ਰਾਸ਼ਟਰੀ ਧੁੰਨ ਵੀ ਵਜਾਈ ਜਾਂਦੀ ਹੈ।
ਪਰਿਕਰ ਨੂੰ ਪੈਂਟਾਗਨ ‘ਚ ਮੁੱਖ ਮਹਿਮਾਨ ਦਾ ਦਰਜਾ ਦਿੱਤਾ ਗਿਆ। ਸੁਆਗਤ ਸਮਾਰੋਹ ਤੋਂ ਬਾਅਦ ਪਰਿਕਰ ਨੇ ਪੈਂਟਾਗਨ ਵਿਚ 9/11 ਯਾਦਗਾਰ ‘ਤੇ ਸ਼ਰਧਾਂਜਲੀ ਦਿੱਤੀ। ਪਰਿਕਰ ਦੀ ਕਾਰਟਰ ਦੇ ਨਾਲ ਇਹ ਛੇਵੀਂ ਮੁਲਾਕਾਤ ਹੋਵੇਗੀ। ਪਰਿਕਰ ਦੀ ਇਸ ਯਾਤਰਾ ਦੌਰਾਨ ਦੋਵੇਂ ਦੇਸ਼ਾਂ ਵਿਚ ਸੈਨਿਕ ਸਮਝੌਤੇ ‘ਤੇ ਦਸਤਖਤ ਕੀਤੇ ਜਾਣ ਦੀ ਸੰਭਾਵਨਾ ਹੈ। ਇਸੇ ਸਾਲ ਅਪ੍ਰੈਲ ਵਿਚ ਕਾਰਟਰ ਦੀ ਭਾਰਤ ਯਾਤਰਾ ਦੌਰਾਨ ਇਸ ਸਮਝੌਤੇ ਦਾ ਐਲਾਨ ਹੋਇਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article