PUNJABMAILUSA.COM

ਭਾਰਤ ਆਉਣ ਵਾਲੇ ਵਿਦੇਸ਼ੀ ਸੈਲਾਨੀਆਂ ਨੂੰ ਹੁਣ ਨਹੀਂ ਮਿਲਣਗੇ ‘ਫਰੀ’ ਸਿੰਮ ਕਾਰਡ

ਭਾਰਤ ਆਉਣ ਵਾਲੇ ਵਿਦੇਸ਼ੀ ਸੈਲਾਨੀਆਂ ਨੂੰ ਹੁਣ ਨਹੀਂ ਮਿਲਣਗੇ ‘ਫਰੀ’ ਸਿੰਮ ਕਾਰਡ

ਭਾਰਤ ਆਉਣ ਵਾਲੇ ਵਿਦੇਸ਼ੀ ਸੈਲਾਨੀਆਂ ਨੂੰ ਹੁਣ ਨਹੀਂ ਮਿਲਣਗੇ ‘ਫਰੀ’ ਸਿੰਮ ਕਾਰਡ
July 09
21:36 2018

ਚੰਡੀਗੜ੍ਹ, 9 ਜੁਲਾਈ (ਪੰਜਾਬ ਮੇਲ)- ਸੈਰ ਸਪਾਟਾ ਸਕੱਤਰ ਰਸ਼ਮੀ ਵਰਮਾ ਨੇ ਅੱਜ ਦੱਸਿਆ ਕਿ ਭਾਰਤ ਆਉਣ ਵਾਲੇ ਵਿਦੇਸ਼ੀ ਸੈਲਾਨੀਆਂ ਨੂੰ ਮੁਫ਼ਤ ਵਿੱਚ ਸਿੰਮ ਕਾਰਡ ਦੇਣ ਵਾਲੀ ਸਕੀਮ ਨੂੰ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਸੈਲਾਨੀਆਂ ਨੂੰ ਇਹ ਸਹੂਲਤ ਉਨ੍ਹਾਂ ਦੀਆਂ ਸੰਚਾਰ ਸਬੰਧੀ ਜ਼ਰੂਰਤਾਂ ਪੂਰੀਆਂ ਕਰਨ ਲਈ ਦਿੱਤੀ ਜਾ ਰਹੀ ਸੀ ਪਰ ਹੁਣ ਇਹ ਸਕੀਮ ਬੇਲੋੜੀ ਮਹਿਸੂਸ ਹੋ ਰਹੀ ਹੈ। ਇਸ ਸਕੀਮ ਦੇ ਤਹਿਤ ਈ-ਵੀਜ਼ਾ ਰਾਹੀਂ ਵਿਦੇਸ਼ਾਂ ਤੋ ਭਾਰਤ ਆਉਣ ਵਾਲੇ ਸੈਲਾਨੀਆਂ ਨੂੰ ਪ੍ਰੀ-ਐਕਟੀਵੇਟਿਡ ਸਿੰਮਾਂ ਮੁਫਤ ਵਿੱਚ ਦਿੱਤੀਆਂ ਜਾਂਦੀਆਂ ਸਨ। ਸੈਰ ਸਪਾਟਾ ਮੰਤਰੀ ਮਹੇਸ਼ ਸ਼ਰਮਾ ਨੇ ਇਹ ਸਕੀਮ ਪਿਛਲੇ ਸਾਲ ਫਰਵਰੀ ਵਿੱਚ ਲਾਂਚ ਕੀਤੀ ਸੀ। ਰਸ਼ਮੀ ਵਰਮਾ ਨੇ ਦੱਸਿਆ ਕਿ ਹਵਾਈ ਅੱਡਿਆਂ ਸਣੇ ਦੇਸ਼ ਦੀਆਂ ਬਹੁਤ ਸਾਰੀਆਂ ਥਾਵਾਂ ’ਤੇ ਵਿਦੇਸ਼ੀ ਸੈਲਾਨੀਆਂ ਲਈ ਸੋਸ਼ਲ ਮੀਡੀਆ ਐਪਸ ਤੇ ਵਾਈ-ਫਾਈ ਵਰਤਣ ਦੀ ਵੀ ਸਹੂਲਤ ਹੈ। ਇਸ ਸਕੀਮ ਤਹਿਤ ਸੈਲਾਨੀਆਂ ਨੂੰ BSNL ਦੀ ਸਿੰਮ ਦਿੱਤੀ ਜਾਂਦੀ ਸੀ ਜਿਸ ਵਿੱਚ 50 ਰੁਪਏ ਦਾ ਟਾਕਟਾਈਮ ਤੇ 50 MB ਡੇਟਾ ਦਿੱਤਾ ਜਾਂਦਾ ਸੀ। ਇਸ ਦੀ ਵੈਲਿਡਿਟੀ 30 ਦਿਨਾਂ ਤਕ ਦੀ ਹੁੰਦੀ ਸੀ। ਇਸ ’ਤੇ 24 ਘੰਟੇ ਰਸ਼ੀਆ, ਜਰਮਨ ਤੇ ਜੈਪੇਨੀਜ਼ ਸਣੇ 12 ਭਾਸ਼ਾਵਾਂ ਵਿੱਚ ਹੈਲਪਲਾਈਨ ਨੰਬਰ ਦੀ ਸਹੂਲਤ ਵੀ ਦਿੱਤੀ ਜਾਂਦੀ ਸੀ। ਇਹ ਸਹੂਲਤ ਇਸ ਲਈ ਸ਼ੁਰੂ ਕੀਤੀ ਗਈ ਸੀ ਤਾਂ ਕਿ ਭਾਰਤ ਵਿੱਚ ਲੈਂਡ ਕਰਦੇ ਸਮੇਂ ਜਿੰਨੀ ਦੇਰ ਉਨ੍ਹਾਂ ਦਾ ਆਪਣਾ ਸਿੰਮ ਕਾਰਡ ਐਕਟੀਵੇਟ ਨਹੀਂ ਹੁੰਦਾ, ਓਨੀ ਦੇਰ ਉਹ ਭਾਰਤ ਵੱਲੋਂ ਦਿੱਤੇ ਸਿੰਮ ਨਾਲ ਜੁੜੇ ਰਹਿ ਸਕਣ। ਇਸ ਤੋਂ ਇਲਾਵਾ ਸੈਰ ਸਪਾਟਾ ਸਕੱਤਰ ਰਸ਼ਮੀ ਵਰਮਾ ਨੇ ਦੱਸਿਆ ਕਿ ਮੰਤਰਾਲੇ ਦੀ ਸਵਦੇਸ਼ ਦਰਸ਼ਨ ਯੋਜਨਾ ਤਹਿਤ 15 ਟੂਰਿਸਟ ਸਰਕਟਾਂ ਦਾ ਪਛਾਣ ਕੀਤੀ ਗਈ ਹੈ ਜਿਸ ਲਈ 68 ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 30 ਪ੍ਰੋਜੈਕਟਾਂ ਦੇ ਇਸੇ ਸਾਲ ਦੇ ਅਖ਼ੀਰ ਵਿੱਚ ਪੂਰੇ ਹੋਣ ਦਾ ਉਮੀਦ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article