PUNJABMAILUSA.COM

ਭਾਰਤ ਇਰਾਕ ‘ਚ ਲਾਪਤਾ 39 ਭਾਰਤੀਆਂ ਦੀ ਮੁੜ ਸ਼ੁਰੂ ਕਰੇਗਾ ਭਾਲ

ਭਾਰਤ ਇਰਾਕ ‘ਚ ਲਾਪਤਾ 39 ਭਾਰਤੀਆਂ ਦੀ ਮੁੜ ਸ਼ੁਰੂ ਕਰੇਗਾ ਭਾਲ

ਭਾਰਤ ਇਰਾਕ ‘ਚ ਲਾਪਤਾ 39 ਭਾਰਤੀਆਂ ਦੀ ਮੁੜ ਸ਼ੁਰੂ ਕਰੇਗਾ ਭਾਲ
September 07
05:08 2017

ਨਵੀਂ ਦਿੱਲੀ, 7 ਸਤੰਬਰ (ਪੰਜਾਬ ਮੇਲ)- ਭਾਰਤ ਸਰਕਾਰ ਇਰਾਕ ‘ਚ ਦੋ ਸਾਲ ਤੋਂ ਲਾਪਤਾ ਚੱਲ ਰਹੇ 39 ਭਾਰਤੀਆਂ ਨਾਗਰਿਕਾਂ ਦਾ ਪਤਾ ਲਗਾਉਣ ਲਈ ਫ਼ਿਰ ਤੋਂ ਬੜਾ ਸਰਚ ਅਪਰੇਸ਼ਨ ਸ਼ੁਰੂ ਕਰਨ ਜਾ ਰਿਹਾ ਹੈ। ਦੋ ਸਾਲ ਪਹਿਲਾਂ ਇਨਾਂ ਭਾਰਤੀ ਨਾਗਰਿਕਾਂ ਨੂੰ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈਐਸ) ਨੇ ਬੰਧਕ ਬਣਾ ਲਿਆ ਸੀ। ਦੱਸ ਦੀਏ ਕਿ ਹੁਣ ਇਨਾਂ ਭਾਰਤੀਆਂ ਦੀ ਭਾਲ ਲਈ ਵਿਦੇਸ਼ ਰਾਜ ਮੰਤਰੀ ਵੀ ਕੇ ਸਿੰਘ ਫ਼ਿਰ ਤੋਂ ਇਰਾਕ ਜਾਣ ਵਾਲੇ ਹਨ।
ਵਿਦੇਸ਼ ਮੰਤਰਾਲੇ ਦੇ ਸੂਤਰਾਂ ਨੇ ਦੱਸਿਆ ਕਿ ਇਰਾਕੀ ਫੌਜ ਬਦੂਸ਼ ਦੇ ਨੇੜਲੇ ਇਲਾਕਿਆਂ ਨੂੰ ਆਈਐਸ ਦੇ ਕਬਜ਼ੇ ਤੋਂ ਆਜ਼ਾਦ ਕਰਵਾਉਣ ‘ਚ ਲੱਗੀ ਹੋਈ ਹੈ, ਜਿਵੇਂ ਹੀ ਇਹ ਇਲਾਕਾ ਆਈਐਸ ਦੇ ਕਬਜ਼ੇ ਤੋਂ ਆਜ਼ਾਦ ਹੋ ਜਾਵੇਗਾ, ਉਦੋਂ ਹੀ ਜਨਰਲ ਵੀ.ਕੇ. ਸਿੰਘ ਨੂੰ ਲਾਪਤਾ ਭਾਰਤੀ ਨਾਗਰਿਕਾਂ ਦੀ ਭਾਲ ਲਈ ਭੇਜਿਆ ਜਾਵੇਗਾ। ਸੂਤਰਾਂ ਮੁਤਾਬਕ ਲਾਪਤਾ ਭਾਰਤੀ ਨਾਗਰਿਕ ਹੁਣ ਤੱਕ ਜਿÀੁਂਦੇ ਹਨ ਜਾਂ ਮਰ ਚੁੱਕੇ ਹਨ, ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਸੂਤਰਾਂ ਨੇ ਕਿਹਾ ਕਿ ਸਾਨੂੰ ਉਥੇ ਕੋਈ ਬਦੂਸ਼ ਜੇਲ ਨਹੀਂ ਮਿਲੀ ਜੇ ਮਿਲਿਆ ਹੈ ਤਾਂ ਸਿਰਫ਼ ਇਮਾਰਤ ਦਾ ਢਹਿ ਢੇਰੀ ਮਲਬਾ।
ਭਾਰਤ ਨੂੰ ਸੂਚਿਤ ਕਰੇਗੀ ਇਰਾਕ ਸਰਕਾਰ : ਇਰਾਕੀ ਸਰਕਾਰ ਦਾ ਕਹਿਣਾ ਹੈ ਕਿ ਉਹ ਜਿਵੇਂ ਹੀ ਤਾਲ ਅਫ਼ਾਰ ਸਮੇਤ ਪੂਰੇ ਸ਼ਹਿਰ ‘ਚ ਆਈਐਸ ਨੂੰ ਖਦੇੜ ਦਿੰਦੀ ਹੈ ਤਾਂ ਉਹ ਭਾਰਤ ਸਰਕਾਰ ਨੂੰ ਆਪਣੇ ਨਾਗਰਿਕਾਂ ਦੀ ਭਾਲ ਲਈ ਬੁਲਾਏਗੀ। ਦੱਸਣਾ ਬਣਦਾ ਹੈ ਕਿ ਆਈਐਸ ਨੇ ਦੋ ਸਾਲ ਪਹਿਲਾਂ ਮੋਸੂਲ ‘ਤੇ ਕਬਜ਼ਾ ਕਰਨ ਦੇ ਨਾਲ ਹੀ ਉਥੇ ਰਹਿ ਰਹੇ 39 ਭਾਰਤੀਆਂ ਨੂੰ ਬੰਧਕ ਬਣਾ ਲਿਆ ਸੀ। ਆਖ਼ਰੀ ਵਾਰ ਲਾਪਤਾ ਭਾਰਤੀਆਂ ਦੇ ਬਦੂਸ਼ ਜੇਲ ‘ਚ ਰਹਿਣ ਦੀ ਖ਼ਬਰ ਆਈ ਸੀ।
ਵੀ. ਕੇ ਸਿੰਘ ਨੂੰ ਸੌਂਪੀ ਗਈ ਅਪਰੇਸ਼ਨ ਦੀ ਕਮਾਨ : ਇਰਾਕ ਦੇ ਪ੍ਰਧਾਨ ਮੰਤਰੀ ਹੈਦਰ ਅਲ ਅਬਦੀ ਨੇ ਜੂਨ 2017 ‘ਚ ਜਦੋਂ ਮੋਸੂਲ ਨੂੰ ਆਈਐਸ ਦੇ ਕਬਜ਼ੇ ਵਿੱਚੋਂ ਅਜ਼ਾਦ ਕਰਵਾਉਣ ਦਾ ਐਲਾਨ ਕੀਤਾ ਸੀ, ਉਦੋਂ ਵੀ ਵੀ.ਕੇ. ਸਿੰਘ ਲਾਪਤਾ ਭਾਰਤੀਆਂ ਦੀ ਭਾਲ ਦੇ ਸਿਲਸਿਲੇ ਵਿੱਚ ਇਰਬਿਲ ਗਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

Read Full Article
    ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

Read Full Article
    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

Read Full Article
    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

Read Full Article
    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

Read Full Article
    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

Read Full Article
    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

Read Full Article
    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

Read Full Article
    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

Read Full Article
    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

Read Full Article
    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

Read Full Article
    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article