PUNJABMAILUSA.COM

ਭਾਰਤ ਖਿਲਾਫ ਸਾਜ਼ਿਸ਼ ਰਚਣ ਵਾਲਿਆਂ ਨੂੰ ਕੋਈ ਵੀ ਦੇਸ਼ ਨਾ ਦੇਵੇ ਜ਼ਮੀਨ: ਵਿਦੇਸ਼ ਮੰਤਰਾਲੇ ਦੇ ਸਕੱਤਰ ਰਵੀਸ਼ ਕੁਮਾਰ

ਭਾਰਤ ਖਿਲਾਫ ਸਾਜ਼ਿਸ਼ ਰਚਣ ਵਾਲਿਆਂ ਨੂੰ ਕੋਈ ਵੀ ਦੇਸ਼ ਨਾ ਦੇਵੇ ਜ਼ਮੀਨ: ਵਿਦੇਸ਼ ਮੰਤਰਾਲੇ ਦੇ ਸਕੱਤਰ ਰਵੀਸ਼ ਕੁਮਾਰ

ਭਾਰਤ ਖਿਲਾਫ ਸਾਜ਼ਿਸ਼ ਰਚਣ ਵਾਲਿਆਂ ਨੂੰ ਕੋਈ ਵੀ ਦੇਸ਼ ਨਾ ਦੇਵੇ ਜ਼ਮੀਨ: ਵਿਦੇਸ਼ ਮੰਤਰਾਲੇ ਦੇ ਸਕੱਤਰ ਰਵੀਸ਼ ਕੁਮਾਰ
July 12
17:29 2018

ਨਵੀਂ ਦਿੱਲੀ, 12 ਜੁਲਾਈ (ਪੰਜਾਬ ਮੇਲ)- ਵਿਦੇਸ਼ ਮੰਤਰਾਲੇ ਦੇ ਸਕੱਤਰ ਰਵੀਸ਼ ਕੁਮਾਰ ਸਾਫ ਸ਼ਬਦਾਂ ਵਿਚ ਕਹਿ ਦਿੱਤਾ ਹੈ ਕਿ ਕੋਈ ਵੀ ਦੇਸ਼ ਆਪਣੇ ਮੁਲਕ ਦੀ ਧਰਤੀ ਉੱਤੇ ਭਾਰਤ ਖਿਲਾਫ ਸਾਜ਼ਿਸ਼ ਰਚਣ ਵਾਲਿਆਂ ਨੂੰ ਜ਼ਮੀਨ ਨਾ ਦੇਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਉਨ੍ਹਾਂ ਨੇ ਨਵੀਂ ਦਿੱਲੀ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਰਵੀਸ਼ ਕੁਮਾਰ ਨੇ ਕਿਹਾ ਕਿ ਅਸੀਂ ਰਿਪੋਰਟ ਦੇਖੀ ਹੈ ਅਤੇ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਯੂ.ਕੇ. ਸਰਕਾਰ ਨਾਲ ਇਸ ਸਬੰਧੀ ਗੱਲਬਾਤ ਕਰੀਏ। ਅਸੀਂ ਉਮੀਦ ਕਰਦੇ ਹਾਂ ਕਿ ਬ੍ਰਿਟੇਨ ਸਰਕਾਰ ਅਜਿਹੇ ਕਿਸੇ ਵੀ ਗਰੁੱਪ ਨੂੰ ਆਪਣੇ ਮੁਲਕ ਦੀ ਜ਼ਮੀਨ ਇਸਤੇਮਾਲ ਨਾ ਕਰਨ ਦੇਵੇ। ਜਿਨ੍ਹਾਂ ਦੀ ਫਿਤਰਤ ਨਫਰਤ ਫੈਲਾਉਣਾ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੇ ਲੋਕ ਜੋ ਕਿ ਯੂ.ਕੇ ਵਿਚ ਰਹਿੰਦੇ ਹਨ ਜਾਂ ਹੋਰ ਦੇਸ਼ਾਂ ਵਿਚ ਰਹਿੰਦੇ ਹਨ। ਉਨ੍ਹਾਂ ਦੇ ਭਾਰਤ ਨਾਲ ਬਹੁਤ ਚੰਗੇ ਸਬੰਧ ਹਨ। ਸਿੱਖ ਭਾਈਚਾਰੇ ਦੇ ਲੋਕਾਂ ਦੇ ਉਨ੍ਹਾਂ ਦੇਸ਼ਾਂ ਨਾਲ ਵੀ ਚੰਗੇ ਸਬੰਧ ਹਨ, ਜਿਥੇ ਉਹ ਰਹਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਜਿੱਥੋਂ ਤੱਕ ਕਿ ਅਜਿਹੇ ਛੋਟੇ-ਮੋਟੇ ਗਰੁੱਪ ਹਨ, ਜਿਨ੍ਹਾਂ ਦਾ ਕੰਮ ਹੀ ਨਫਰਤ ਫੈਲਾਉਣਾ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article