ਭਾਰਤ ‘ਚ ਕਰੋਨਾ ਦੇ ਕੁੱਲ ਮਾਮਲੇ 90 ਲੱਖ ਤੋਂ ਟੱਪੇ

25
Share

ਨਵੀਂ ਦਿੱਲੀ, 20 ਨਵੰਬਰ (ਪੰਜਾਬ ਮੇਲ)- ਦੇਸ਼ ਵਿਚ ਕੋਵਿਡ-19 ਦੇ ਇਕ ਦਿਨ ਵਿਚ 45882 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਦੇਸ਼ ਵਿੱਚ ਕਰੋਨਾ ਦੇ ਕੁੱਲ ਮਾਮਲੇ 9004365 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਸਵੇਰੇ 8 ਵਜੇ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ‘ਚ 24 ਘੰਟਿਆਂ ਦੇ ਅੰਦਰ ਲਾਗ ਕਾਰਨ ਅਤੇ 584 ਲੋਕਾਂ ਦੀ ਮੌਤ ਹੋ ਗਈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ 132162 ਹੋ ਗਈ।


Share